Breaking NewsD5 specialNewsPunjabTop News

SSP ਫਤਹਿਗੜ੍ਹ ਸਾਹਿਬ ਨੇ ਧਾਰਾ 144 ਦੀ ਕੀਤੀ ਮੰਗ

ਪਟਿਆਲਾ : ਬੀਤੇ ਦਿਨ ਪਟਿਆਲਾ ਵਿਖੇ ਹੋਈ ਹਿੰਸਕ ਘਟਨਾ ਤੋਂ ਬਾਅਦ ਅੱਜ ਹਿੰਦੂ ਸੰਗਠਨਾਂ ਵੱਲੋਂ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਪਟਿਆਲਾ ਘਟਨਾ ’ਤੇ ਵੱਡੀ ਅਪਡੇਟ, ਵੱਡੇ ਅਫਸਰਾਂ ’ਤੇ ਕਾਰਵਾਈ | D5 Channel Punjabi

ਜਿਸ ਦੌਰਾਨ ਇਨ੍ਹਾਂ ਵੱਲੋਂ ਧਰਨਾ, ਰੈਲੀ, ਪ੍ਰਦਰਸ਼ਨ, ਰੋਸ ਮਾਰਚ ਕੀਤਾ ਜਾ ਸਕਦਾ ਹੈ। ਇਸ ਲਈ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸ਼ਨ ਨੇ ਧਾਰਾ 144 ਲਾਗੂ ਕਰਨ ਦੀ ਮੰਗ ਕੀਤੀ ਹੈ। ਪ੍ਰਸ਼ਾਸਨ ਨੇ ਸੁਰੱਖਿਆ ਸਬੰਧੀ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button