ਨਵੀਂ ਦਿੱਲੀ/ਚੰਡੀਗੜ੍ਹ : ਦਿੱਲੀ ਦੇ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਜਿਸ ‘ਚ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ‘ਚ ਪਰਾਲੀ ਸਾੜਨ ‘ਤੇ ਕਾਬੂ ਪਾਉਣ ਲਈ ਤੁਹਾਨੂੰ ਤੁਰੰਤ ਠੋਸ ਉਪਾਅ ਕਰਨ ਦੀ ਬੇਨਤੀ ਕਰਦਾ ਹੈ। ਉਨ੍ਹਾਂ ਨੇ ਪੰਜਾਬ ‘ਚ ਸੜ ਰਹੀ ਪਰਾਲੀ ਨੂੰ ਲੈ ਕੇ ਚਿੰਤਾ ਜਤਾਈ ਹੈ। ਵਿਨੈ ਕੁਮਾਰ ਨੇ ਕਿਹਾ ਕਿ ਇਸ ਪਰਾਲੀ ਦੇ ਧੂੰਏ ਨਾਲ ਦਿੱਲੀ ਗੈਸ ਚੈਂਬਰ ਬਣ ਗਈ ਹੈ। ਦਿੱਲੀ ‘ਚ 95 ਫ਼ੀਸਦੀ ਧੂੰਆ ਪੰਜਾਬ ਤੋਂ ਆ ਰਿਹਾ ਹੈ।
Sukhbir Badal ਦਾ ਵੱਡਾ ਧਮਾਕਾ, SGPC ਪ੍ਰਧਾਨ ਦਾ ਐਲਾਨ! Bibi Jagir Kaur ਨੂੰ ਝਟਕਾ | D5 Channel Punjabi
ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਲੋਂ ਲਿਖੀ ਚਿੱਠੀ ਦਾ ਜਵਾਬ ਦਿੱਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ “ਐਲਜੀ ਸਾਹਿਬ ਤੁਸੀਂ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਕੰਮ ਰੋਕ ਰਹੇ ਹੋ। “ਰੈੱਡ ਲਾਈਟ ਆਨ, ਕਾਰ ਬੰਦ” ਮੁਹਿੰਮ ਰੋਕ ਦਿੱਤਾ ਦਿੱਤੀ ਅਤੇ ਤੁਸੀਂ ਮੈਨੂੰ ਚਿੱਠੀ ਲਿਖ ਕੇ ਰਾਜਨੀਤੀ ਕਰ ਰਹੇ ਹੋ? ਅਜਿਹੇ ਗੰਭੀਰ ਮੁੱਦੇ ‘ਤੇ ਰਾਜਨੀਤੀ ਕਰਨਾ ਠੀਕ ਨਹੀਂ ਹੈ।”
Wrote to Hon’ble CM, Punjab yesterday, urging him to take urgent measures to control Parali burning by making Farmers willing partners in defeating the deadly pollution in Delhi-NCR. It is sad that volume of Parali fires in Punjab has increased since 2021.
Sent copy to CM, Delhi. pic.twitter.com/eOIyaVgS7t— LG Delhi (@LtGovDelhi) November 4, 2022
LG साहिब, आप दिल्ली की चुनी हुई सरकार के कामों को रोक रहे हो। “रेड लाइट ऑन, गाड़ी ऑफ” कैंपेन को रोक दिया और मुझे चिट्ठी लिखकर राजनीति कर रहे हो? इतने गंभीर विषय पर राजनीति ठीक नहीं।
— Bhagwant Mann (@BhagwantMann) November 4, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.