Breaking NewsD5 specialNewsPoliticsPunjabTop News

Sukhbir Badal ਵੱਲੋਂ CM Channi ਨੂੰ ਪੈਟਰੋਲ-ਡੀਜ਼ਲ ਦੀਆਂ ਕਮੀਤਾਂ ’ਚ ਕਟੌਤੀ ਕਰਨ ਸਬੰਧੀ ਕੀਤੀ ਇਹ ਮੰਗ

ਜਲੰਧਰ:ਬੀਤੇ ਦਿਨ ਦਿਵਾਲੀ ਤੋਂ ਇਕ ਦਿਨ ਪਹਿਲਾਂ ਕੇਂਦਰ ਸਰਕਾਰ ਵੱਲੋਂ ਪੈਟਰੋਲ ‘ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਈ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਚੰਨੀ ਸਰਕਾਰ ਵੀ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕਰਨ।ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨਾਲ ਪੰਜਾਬ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ।

ਦੀਵਾਲੀ ‘ਤੇ ਮੇਹਰਬਾਨ ਹੋਈ ਸਰਕਾਰ, ਦਿੱਲੀ ਤੋਂ ਆਈ ਖੁਸ਼ਖਬਰੀ, ਕਿਸਾਨ ਮੋਰਚੇ ਦਾ ਵੱਡਾ ਐਲਾਨ || D5 Channel Punjabi

ਉਹਨਾਂ ਲਿਖਿਆ ਕਿ ਤੇਲ ਦੀਆਂ ਵੱਧ ਰਹੀਆਂ ਉੱਚੀਆਂ ਕੀਮਤਾਂ ਪੀ. ਬੀ. ਆਈ. ਐੱਸ. ਦੀ ਜੇਬ ਨੂੰ ਖਾ ਰਹੀਆਂ ਹਨ। ਕੇਂਦਰ ਵੱਲੋਂ ਦਰਾਂ ’ਚ ਕੀਤੀ ਗਈ ਕਟੌਤੀ ਅੱਧਾ ਮਾਪਦੰਡ ਹੈ। ਉਨ੍ਹਾਂ ਕਿਹਾ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਵੀ ਮੰਗ ਕਰਦੇ ਹਨ ਕਿ ਚਰਨਜੀਤ ਸਿੰਘ ਚੰਨੀ ਬਾਕੀ ਸੂਬਿਆਂ ਵੱਲ ਧਿਆਨ ਦਿੰਦੇ ਹੋਏ ਪੰਜਾਬ ਵਿਚ ਅਸਮਾਨ ਨੂੰ ਛੂਹ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 10 ਫ਼ੀਸਦੀ ਦੀ ਕਟੌਤੀ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button