Kotakpura Shooting Incident ਮਾਮਲੇ ‘ਚ ਅੱਜ ਫਰੀਦਕੋਟ ਦੀ ਅਦਾਲਤ ‘ਚ ਸੁਣਵਾਈ ਹੋਈ। ਇਸ ਸੁਣਵਾਈ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਤਤਕਾਲੀ ਐੱਸਐੱਸਪੀ ਮੋਗਾ ਚਰਨਜੀਤ ਸ਼ਰਮਾ, ਆਈਜੀ ਅਮਰ ਸਿੰਘ ਚਾਹਲ ਅਦਾਲਤ ‘ਚ ਪੇਸ਼ ਹੋਏ। ਅਦਾਲਤ ਨੇ ਆਪਣਾ ਫੈਸਲਾਂ ਸੁਣਾਉਂਦੇ ਹੋਏ ਇਸ ਕੇਸ ਦੀ ਅਗਲੀ ਸੁਣਵਾਈ 19 ਅਗਸਤ ਨੂੰ ਕਰ ਦਿੱਤੀ ਹੈ।
UK ਸਾਂਸਦ ‘ਤੇ ਕੇਂਦਰ ਦੀ ਕਾਰਵਾਈ ! ਹੱਕ ‘ਚ ਡਟੇ Kisan Leader ਕਰਤਾ ਵੱਡਾ ਐਲਾਨ! | D5 Channel Punjabi
ਇਸ ਮੌਕੇ ਸੁਖਬੀਰ ਸਿੰਘ ਬਾਦਲ ਮੀਡੀਆ ਨਾਲ ਗੱਲਬਾਤ ਕਰਦੇ ਹੋਏ ‘ਆਪ’ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਨਜ਼ਰ ਆਏ। ਉਨ੍ਹਾਂ ਵੱਲੋਂ ਵਿਧਾਨ ਸਭਾ ਕਮੇਟੀ ਵੱਲੋਂ ਕਿਸਾਨ ਟਿਊਬਵੈਲ ‘ਤੇ ਸਬਸਿਡੀ ਖਤਮ ਕਰਨ ਦੀ ਤਜਵੀਜ਼ ‘ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਸਰਕਾਰ ਹੜਤਾਲ ਦੌਰਾਨ ਹੋਏ ਨੁਕਸਾਨ ਦੇ ਮੁਆਵਜ਼ੇ ਨੂੰ ਟਾਲ ਰਹੀ ਹੈ, ਅਕਾਲੀ ਦਲ ਪੰਜਾਬ ਦੀਆਂ ਚੋਣਾਂ ਵਿੱਚ ਆਪਣੇ ਬਲਬੂਤੇ ‘ਤੇ ਚੋਣ ਲੜੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.