Breaking NewsD5 specialNewsPunjabTop News

Sukhdev dhindsa ਦੀ ਪਾਰਟੀ ਦਾ ਭੀਮ ਆਰਮੀ ਸਮੇਤ ਇਨ੍ਹਾਂ ਦਲਾਂ ਨਾਲ ਹੋਇਆ ਗਠਜੋੜ

ਚੰਡੀਗੜ੍ਹ : ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪਣਾ ਆਧਾਰ ਮਜ਼ਬੂਤ ਕਰਨ ਲਈ ਹੋਰ ਦਲਾਂ ਦੇ ਨਾਲ ਸੀਟਾਂ ਨੂੰ ਵੰਡਣ ਦੀ ਰਣਨੀਤੀ ਤਿਆਰ ਕਰ ਰਹੀਆਂ ਹਨ। ਇਸ ਦੇ ਤਹਿਤ ਵਿਚਾਰ ਪਾਰਟੀਆਂ ਦੇ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਭੀਮ ਆਰਮੀ ਸਮੇਤ ਆਜ਼ਾਦ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ ਕਿਰਤੀ, ਭਾਰਤ ਏਕਤਾ ਮਿਸ਼ਨ ਅਤੇ ਇੰਡੀਅਨ ਯੂਨੀਅਨ ਮੁਸਿਲਮ ਲੀਗ ਦੇ ਨਾਲ ਗੱਠਜੋੜ ਕੀਤਾ ਹੈ।

Sumedh Saini ਦਾ ਮਾਮਲਾ, High Court ਦਾ ਆਇਆ ਵੱਡਾ ਫੈਸਲਾ || D5 Channel Punjabi

ਸੁਖਦੇਵ ਸਿੰਘ ਢੀਂਡਸਾ ਨੇ ਬਕਾਇਦਾ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰ ਮੀਡੀਆ ਨੂੰ ਇਸ ਗਠਜੋੜ ਦੇ ਬਾਰੇ ‘ਚ ਵਿਸਥਾਰ ਨਾਲ ਜਾਣਕਾਰੀ ਦਿੱਤੀ। ਹਾਲਾਂਕਿ ਅਜੇ ਇਨ੍ਹਾਂ ਪਾਰਟੀਆਂ ‘ਚ ਕਿਸ ਨੂੰ ਕਿੰਨੀਆਂ ਸੀਟਾਂ ‘ਤੇ ਚੋਣਾਂ ਲੜਾਉਣਾ ਹੈ ਇਸਦਾ ਖੁਲਾਸਾ ਨਹੀਂ ਕੀਤਾ ਗਿਆ ਪਰ ਭੀਮ ਆਰਮੀ ਦੇ ਪ੍ਰਧਾਨ ਸ਼ਿਵ ਨੇ ਪ੍ਰੈਸ ਕਾਨਫਰੰਸ ਦੌਰਾਨ ਹੀ ਢੀਂਡਸਾ ਨਾਲ ਫੋਨ ‘ਤੇ ਗੱਲ ਕੀਤੀ। ਦੱਸ ਦਈਏ ਕਿ ਇਸ ਦੌਰਾਨ ਰੰਗ ਮੰਚ ‘ਤੇ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਇਨ੍ਹਾਂ ਪਾਰਟੀਆਂ ਦੇ ਵੱਡੇ ਨੇਤਾ ਵੀ ਸ਼ਾਮਿਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button