Breaking NewsD5 specialNewsPress ReleasePunjabTop News

ਸੁਖਦੇਵ ਢੀਂਡਸਾ ਵੱਲੋਂ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Lawrence Bishnoi ਨੂੰ ਲੈ ਕੇ ਵੱਡੀ ਖ਼ਬਰ! Encounter ਹੋਣ ਦਾ ਡਰ | D5 Channel Punjabi

ਢੀਂਡਸਾ ਨੇ ਕਿਹਾ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਗੁਰੂ ਘਰ ਦੀ ਸੇਵਾ ਵਿੱਚ ਲੱਗੇ ਹੋਏ ਸਨ। ਉਨ੍ਹਾਂ ਦਾ ਧਰਮ ਪ੍ਰਚਾਰ ਦੇ ਖੇਤਰ ਵਿੱਚ ਜੀਵਨ ਭਰ ਦਾ ਯੋਗਦਾਨ ਮਿਸਾਲੀ ਰਿਹਾ ਹੈ। ਢੀਂਡਸਾ ਨੇ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button