Breaking NewsD5 specialNewsPunjabTop News

Sukhpal Khaira ਨੇ ਮੰਗੀ ਜ਼ਮਾਨਤ, ਹਾਈਕੋਰਟ ਨੇ ED ਤੋਂ ਮੰਗਿਆ ਜਵਾਬ

ਚੰਡੀਗੜ੍ਹ : ਮਨੀ ਲਾਂਡਰਿੰਗ ਮਾਮਲੇ ‘ਚ ਫਸੇ ਸੁਖਪਾਲ ਖਹਿਰਾ ਨੇ ਰੇਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਮੰਗ ਦਰਜ ਕੀਤੀ ਹੈ। ਦੱਸ ਦਈਏ ਕਿ ਮੋਹਾਲੀ ਟਰਾਇਲ ਕੋਰਟ ਵੱਲੋਂ ਉਨ੍ਹਾਂ ਦੀ ਰੇਗੂਲਰ ਜ਼ਮਾਨਤ ਖਾਰਿਜ਼ ਕਰ ਦਿੱਤੀ ਗਈ ਹੈ। ਜਸਟਿਸ ਸੁਰੇਸ਼ਵਰ ਠਾਕੁਰ ਨੇ ਖਹਿਰਾ ਦੀ ਇਸ ਮੰਗ ‘ਤੇ ਈਡੀ ਨੂੰ 21 ਦਸੰਬਰ ਲਈ ਨੋਟਿਸ ਜਾਰੀ ਕਰ ਜਵਾਬ ਮੰਗ ਲਿਆ ਹੈ ਅਤੇ ਨਾਲ ਹੀ ਮਾਮਲੇ ਦੀ ਸਟੇਟਸ ਰਿਪੋਰਟ ਵੀ ਅਗਲੀ ਸੁਣਵਾਈ ‘ਤੇ ਪੇਸ਼ ਕਰਨ ਦੇ ਆਦੇਸ਼ ਦੇ ਦਿੱਤੇ ਹਨ।

2022 ਚੋਣਾਂ ਨੂੰ ਲੈ ਕੇ ਕਿਸਾਨਾਂ ਦਾ ਸਿਆਸੀ ਧਮਾਕਾ ਮੋਦੀ ਅੜਿਆ, ਮੁੜ ਹੋਵੇਗਾ ਸੰਘਰਸ਼?

ਜ਼ਿਕਰਯੋਗ ਹੈ ਕਿ ਈਡੀ ਨੇ ਖਹਿਰਾ ਦੇ ਖਿਲਾਫ ਮਨੀ ਲਾਂਡਰਿੰਗ ਮਾਮਲੇ ‘ਚ 21 ਜਨਵਰੀ ਨੂੰ ਮਾਮਲਾ ਦਰਜ ਕੀਤਾ ਸੀ ਜਿਸ ਤੋਂ ਬਾਅਦ ਈਡੀ ਨੇ ਖਹਿਰਾ ਨੂੰ ਪਿਛਲੇ ਮਹੀਨੇ ਗ੍ਰਿਫ਼ਤਾਰ ਕਰ ਲਿਆ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button