Breaking NewsD5 specialNewsPoliticsPunjab

Sukhpal Khaira Live-ਜ਼ਬਰੀ ਫ਼ੀਸ ਵਸੂਲਣ ਵਾਲੇ ਸਕੂਲਾਂ ਖਿਲਾਫ ਖਹਿਰਾ ਨੇ ਚੁੱਕਿਆ ਝੰਡਾ, ਕੀਤੇ ਵੱਡੇ ਖੁਲਾਸੇ

ਪਟਿਆਲਾ : ਲਾਕਡਾਊਨ ਕਰਕੇ ਕਾਰੋਬਾਰ ਠੱਪ ਹੋਣ ਦੇ ਬਾਵਜੂਦ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਫੀਸਾਂ ਜਮ੍ਹਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਬੱਚਿਆਂ ਦੇ ਮਾਪੇ ਸਕੂਲੀ ਫੀਸ ਨੂੰ ਪ੍ਰੇਸ਼ਾਨ ਹਨ। ਉਹ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸੂਬਾ ਸਰਕਾਰ ਤੋਂ ਸਕੂਲੀ ਫੀਸ ਮੁਆਫ ਕਰਨ ਦੀ ਮੰਗ ਕਰ ਰਹੇ। ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਹਾਈਕੋਰਟ ਦੇ ਉਸ ਫੈਸਲੇ ਖਿਲਾਫ਼ ਰੋਸ ਪ੍ਰਗਟ ਕੀਤਾ ਹੈ।

ਕਿਸਾਨਾਂ ਲਈ ਬੁਰੀ ਖ਼ਬਰ!, ਕੈਪਟਨ ਦਾ ਨਵਾਂ ਫ਼ਰਮਾਨ, ਹੁਣ ਕੌਣ ਕਰੇਗਾ ਹੱਕਾਂ ਦੀ ਰਾਖੀ? D5 Channel Punjabi

ਜਿਸ ਵਿੱਚ ਪ੍ਰਾਈਵੇਟ ਸਕੂਲਾਂ ਨੂੰ 70 ਫ਼ੀਸਦੀ ਫੀਸਾਂ ਵਸੂਲਣ ਦੀ ਆਗਿਆ ਦਿੱਤੀ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਹ ਸਿਰਫ ਟਿਊਸ਼ਨ ਫੀਸ ਹੀ ਦੇ ਸਕਦੇ ਹਨ। ਉੁੱਥੇ ਹੀ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਸੁਖਪਾਲ ਖਹਿਰਾ ਲਾਈਵ ਹੋਏ ਹਨ। ਜਿੱਥੇ ਉਹ ਮਾਪਿਆਂ ਦੀ ਮਦਦ ਕਰਨ ਲਈ ਮੋਹਾਲੀ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਸਿਰਫ ਟਿਊਸ਼ਨ ਫੀਸ ਲੈਣ ਦਾ ਹੀ ਅਧਿਕਾਰ ਹੈ। ਨਾਲ ਬੱਚਿਆਂ ਦੇ ਮਾਪਿਆਂ ਨੇ ਵੀ ਆਪਣਾ ਦੁਖੜਾ ਸੁਣਾਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button