ਖਹਿਰਾ ਨੇ ਕੀਤਾ ਨਵੀਂ ਪਾਰਟੀ ਦਾ ਐਲਾਨ (ਵੀਡੀਓ)

Girl in a jacket
Like
Like Love Haha Wow Sad Angry
Girl in a jacket

ਚੰਡੀਗੜ੍ਹ : ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਖਹਿਰਾ ਨੇ ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਹੈ। ਇਸ ਸੰਬੰਧੀ ਖਹਿਰਾ ਨੇ ਐਲਾਨ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Read Also ਕੱਲ ਤੱਕ ਜੋ ਕਰਦਾ ਸੀ ਖਹਿਰਾ ਖਹਿਰਾ ਅੱਜ ਛੁਡਾ ਗਿਆ ਖਹਿੜਾ, ਸੁਖਪਾਲ ਖਹਿਰਾ ਲਾਲਚੀ ਬੰਦਾ (ਵੀਡੀਓ)

ਇਸ ਮੌਕੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ ਬਣੇ ਹਨ, ਉਨ੍ਹਾਂ ‘ਚ ਲੋਕਾਂ ਦੀਆਂ ਭਾਵਨਾਵਾਂ ਅਤੇ ਜਜ਼ਬਾਤਾਂ ਨੂੰ ਸਮਝਦਿਆਂ ਇੱਕ ਵੱਡਾ ਤੇ ਮੁਸ਼ਕਲ ਫ਼ੈਸਲਾ ਲੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਰੱਬ ਦੀ ਕ੍ਰਿਪਾ ਨਾਲ ਉਹ ਪੰਜਾਬ ਦੇ ਲੋਕਾਂ ਨੂੰ ‘ਪੰਜਾਬੀ ਏਕਤਾ ਪਾਰਟੀ’ ਦੇਣ ਦਾ ਰਹੇ ਹਨ।ਇਸ ਮੌਕੇ ਵਿਧਾਇਕ ਨਾਜਰ ਸਿੰਘ, ਬਲਦੇਵ ਸਿੰਘ, ਪਿਰਮਲ ਸਿੰਘ, ਕੰਵਰ ਸੰਧੂ, ਜਗਦੇਵ ਸਿੰਘ ਕਮਾਲੂ ਆਦਿ ਹਾਜ਼ਰ ਸਨ।

Like
Like Love Haha Wow Sad Angry
Girl in a jacket

LEAVE A REPLY