Sukhpal Singh Khaira ਦੀ ਪਟੀਸ਼ਨ ’ਤੇ ਸੁਣਵਾਈ ਅੱਜ
ਚੰਡੀਗੜ੍ਹ : ਸਾਬਕਾ ਵਿਧਾਇਕ Sukhpal Singh Khaira ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਵੇਗੀ।Sukhpal Khaira ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਦਿੱਤੀ ਸੀ ਚੁਣੌਤੀ।ਚੁਣੌਤੀ ਦਿੰਦਿਆਂ Khaira ਨੇ ਹਾਈਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਸੀ।
ਰਾਜੇਵਾਲ ਨੇ ਸੁਣਾਈ ਵੱਡੀ ਖੁਸ਼ਖਬਰੀ, ਪਾਰਲੀਮੈਂਟ ‘ਚ ਹੋਣਗੇ ਕਾਨੂੰਨ ਰੱਦ? D5 Channel Punjabi
ਦਾਖ਼ਲ ਕੀਤੀ ਗਈ ਪਟੀਸ਼ਨ ’ਚ Sukhpal Khaira ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ।ਇਸ ਤੋਂ ਇਲਾਵਾ Khaira ਨੂੰ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨੂੰ Khaira ਨੇ ਸਿਆਸੀ ਰੰਜਿਸ਼ ਦਾ ਨਤੀਜਾ ਦੱਸਿਆ ਹੈ ਅਤੇ ਉਨ੍ਹਾਂ ਨੇ ਆਪਣੇ ਬਚਾਅ ਲਈ ਹਾਈਕੋਰਟ ਦਾ ਦਰਵਾਜਾ ਖੜਕਾਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.