Breaking NewsD5 specialNewsPunjabTop News

Sukhpal Singh Khaira ਦੇ ਪੁੱਤਰ Mehtab Singh Khaira ਦਾ ਵੱਡਾ ਬਿਆਨ

ਚੰਡੀਗੜ: Sukhpal Singh Khaira ਦੇ ਪੁੱਤਰ Mehtab Singh Khaira ਵੱਲੋਂ ਅੱਜ ਇੱਕ ਬਿਆਨ ਦਿੱਤਾ ਗਿਆ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਮੈਂ ED ਦੀ ਕਾਰਵਾਈ ਨੂੰ ਝੂਠ ਦਾ ਪੁਲੰਦਾ ਦੱਸਿਆ ਹੈ। ਉਸ ਨੇ ਇਹ ਵੀ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਇਹ ਸਿਰਫ਼ ਮੇਰੇ ਪਿਤਾ ਨੂੰ ਡਰਾਉਣ ਅਤੇ ਧਮਕਾ ਰਹੀ ਹੈ ਅਤੇ ਉਨ੍ਹਾਂ ਦੀ ਸੱਚ ਦੀ ਅਵਾਜ਼ ਨੂੰ ਦਬਾ ਰਹੀ ਹੈ।

ਕੇਂਦਰ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ || D5 Channel Punjabi

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਇਹ ਚੀਜ਼ ਮੇਰੇ ਪਿਤਾ ਨੂੰ ਅਗਾਮੀ ਚੋਣਾਂ ਵਿੱਚੋਂ ਬਾਹਰ ਰੱਖਣ ਲਈ ਕਰ ਰਹੀ ਹੈ। Mehtab Singh Khaira ਵੱਲੋਂ ਸਾਂਝੀ ਪੋਸਟ ’ਚ ਲਿਖਿਆ ਗਿਆ ਹੈ ਕਿ ਮੇਰੇ ਪਿਤਾ Sukhpal Singh Khaira ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੋਹਾਲੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ ਜੋ ਕਿ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕਰ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button