Breaking NewsD5 specialNewsPoliticsPunjab

Sukhpal Khaira | ਸੁਖਪਾਲ ਖਹਿਰਾ ਦੀ ਧਮਾਕੇਦਾਰ ਇੰਟਰਵਿਊ, ਹੁਣ ਫੇਰ Rana Gurjeet ਬਾਰੇ ਕੀਤਾ ……..

ਪਟਿਆਲਾ : ਪੰਜਾਬ ਪੁਲਿਸ ਦੇ ਏਐਸਆਈ ਹੱਥੋਂ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਿਤ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਦੇ ਕਤਲ ਮਗਰੋਂ ਲੋਕਾਂ ‘ਚ ਰੋਸ ਵੱਧ ਰਿਹਾ ਹੈ। ਹੁਣ ਕਬੱਡੀ ਪ੍ਰੇਮੀਆਂ ਨੇ ਪੰਜਾਬ ਪੁਲਿਸ ਦੀ ਤਰਜ਼ ’ਤੇ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਕਬੱਡੀ ਫੈਡਰੇਸ਼ਨਾਂ ਨੇ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕਤਲ ਕੀਤੇ ਗਏ ਖਿਡਾਰੀ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਲਓ ਜੀ POLICE ਨੇ ਇੱਕ ਹੋਰ ਨਕਲੀ ਸ਼ਰਾਬ ਫੈਕਟਰੀ ਫੜੀ, ਹੁਣ ਨਈਂ ਸ਼ਰਾਬ ਤਸਕਰਾਂ ਦੀ ਖੈਰ, ਮੌਕੇ ਦੀਆਂ LIVE ਤਸਵੀਰਾਂ

ਉਨ੍ਹਾਂ ਆਪਣੀ ਫੇਸਬੁੱਕ ਤੇ ਪੋਸਟ ਸ਼ੇਅਰ ਕਰਦਿਆ ਲਿਖਿਆ ਕਿ ‘ਦੋਸਤੋ, ਆਉ ਅਸੀਂ ਸਾਰੇ ਇਕੱਠੇ ਹੋ ਕੇ 25 ਮਈ ਦਿਨ ਸੋਮਵਾਰ ਨੂੰ ਸ਼ਾਮ 5 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਅਰਵਿੰਦਰ ਭਲਵਾਨ ਵਾਸਤੇ ਇਨਸਾਫ਼ ਲਈ ਇੱਕ ਕੈਂਡਲ ਮਾਰਚ ਕੱਢੀਏ ਅਤੇ ਕਿਰਪਾ ਕਰਕੇ “ਮੈਂ ਵੀ ਹਾਂ ਅਰਵਿੰਦਰ ਭਲਵਾਨ” ਮੁਹਿੰਮ ਦੀ ਹਮਾਇਤ ਲਈ ਫੇਸਬੁੱਕ ਉੱਪਰ ਇੱਕ ਮਿੰਟ ਦੀਆਂ ਵੀਡੀਉ ਪੋਸਟ ਕਰੀਏ – ਖਹਿਰਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button