PunjabTop News

ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ਵਿਚ ਸ਼ਾਮਲ

ਨਵੀਂ ਦਿੱਲੀ: ਸਿਆਸਤ ਵਿਚ ਅਕਸਰ ਅਸੀ ਦੇਖਦੇ ਰਹਿੰਦੇ ਹਾਂ ਕਿ ਕਿਵੇਂ ਲੋਕਾਂ ਵੱਲੋਂ ਅਦਲਾ-ਬਦਲੀ ਕੀਤੀ ਜਾਂਦੀ ਹੈ। ਅਸੀ ਤਰ੍ਹਾਂ ਦਾ ਕੁਝ ਅਜਿਹਾ ਅੱਜ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕੀਤਾ ਹੈ। ਅਰੋੜਾ ਨੇ ਦਿੱਲੀ ਵਿੱਚ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਅਗੁਵਾਈ ਵਿੱਚ ਮੁੜ ਕਾਂਗਰਸ ਦਾ ਪੱਲਾ ਫੜ ਲਿਆ ਹੈ। ਅਤੇ ਬੀਜੇਪੀ ਨੂੰ ਅਲਵਿਦਾ ਆਖ ਦਿੱਤਾ ਹੈ।

ਮਲੇਰਕੋਟਲਾ ਵਿੱਚ ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ

ਦੱਸਦਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਸੁੰਦਰ ਸ਼ਾਮ ਅਰੋੜ ਭਾਜਪਾ ਵਿੱਚ ਚਲੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਅਰੋੜ ਮੰਤਰੀ ਵੀ ਰਹਿ ਚੁੱਕੇ ਹਨ। ਸੁੰਦਰ ਸ਼ਾਮ ਅਰੋੜ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਹਨ ਪਰ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ‘ਚ ਉਹ ਹਾਰ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button