Breaking NewsD5 specialIndiaNewsPunjabTop News

Sunil Jakhar ਨੇ ਕਾਂਗਰਸ ਹਾਈਕਮਾਨ ਨਾਲ ਸਿੱਧਾ ਟੱਕਰ ਲੈਣ ਦੇ ਦਿੱਤੇ ਸੰਕੇਤ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇਹ ਖ਼ਬਰ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਤਲਖੀ ਤੇਵਰ ਦਿਖਾਏ ਹਨ। ਦਰਅਸਲ ਜਾਖੜ ਨੇ ਸੋਸ਼ਲ ਮੀਡੀਆ ‘ਤੇ ਇੱਕ ਖ਼ਬਰ ਸ਼ੇਅਰ ਕਰ ਹਾਈਕਮਾਨ ਨਾਲ ਸਿੱਧਾ ਟੱਕਰ ਲੈਣ ਦੇ ਸੰਕੇਤ ਦਿੱਤੇ ਹਨ। ਸ਼ੇਅਰ ਪੋਸਟ ‘ਚ ਉਨ੍ਹਾਂ ਦੇ ਹਵਾਲੇ ਨਾਲ ਪੂਰੀ ਹਾਲਤ ਦਾ ਜ਼ਿਕਰ ਕੀਤਾ ਗਿਆ ਹੈ।

ਦੱਸ ਦਈਏ ਕਿ ਸੁਨੀਲ ਜਾਖੜ ‘ਤੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਨੇ ਸਾਬਕਾ ਸੀਐਮ ਚਰਨਜੀਤ ਚੰਨੀ ਦੇ ਬਾਰੇ ‘ਚ ਆਪੱਤੀਜਨਕ ਟਿੱਪਣੀ ਕੀਤੀ ਹੈ। ਇਸਦੇ ਲਈ ਹਾਈਕਮਾਨ ਨੇ ਉਨ੍ਹਾਂ ਨੂੰ ਨੋਟਿਸ ਵੀ ਜਾਰੀ ਕੀਤਾ ਸੀ ਪਰ ਜਾਖੜ ਨੇ ਇਸਦਾ ਜਵਾਬ ਨਹੀਂ ਦਿੱਤਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button