Breaking NewsD5 specialIndiaNewsPoliticsPunjabTop News

Super Breaking : ਬੰਗਾਲ ਵਿਧਾਨ ਸਭਾ ਚੋਣਾਂ : ਕਾਂਗਰਸ ਦੇ 30 ਸਟਾਰ ਪ੍ਰਚਾਰਕਾਂ ‘ਚ CM ਕੈਪਟਨ, ਸਿੱਧੂ ਅਤੇ ਜੈਵੀਰ ਸ਼ੇਰਗਿੱਲ ਦਾ ਨਾਮ ਵੀ ਸ਼ਾਮਿਲ

ਨਵੀਂ ਦਿੱਲੀ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਰਾਸ਼ਟਰੀ ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਇਨ੍ਹਾਂ 30 ਸਟਾਰ ਪ੍ਰਚਾਰਕਾਂ ‘ਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਅਤੇ ਯੁਵਾ ਨੇਤਾ ਜੈਵੀਰ ਸ਼ੇਰਗਿੱਲ ਦਾ ਨਾਮ ਵੀ ਸ਼ਾਮਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button