SportsTop News

Suresh Raina ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ

ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।  ਉਹਨਾਂ ਵੱਲੋਂ ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਐਪ ਟਵੀਟਰ ਤੋਂ ਸਾਂਝੀ ਕੀਤੀ ਗਈ।

Chetan Singh Jouramajra ਨੇ ਕੀਤਾ ਅਜਿਹਾ ਕੰਮ, ਫੈਸਲੇ ਸੁਣ ਹੱਕੇ- ਬੱਕੇ ਰਹਿ ਗਏ ਲੀਡਰ | D5 Channel Punjabi

ਉਹਨਾਂ ਨੇ ਟਵੀਟਰ ‘ਤੇ ਲਿਖਿਆ ਕਿ “ਮੇਰੇ ਦੇਸ਼ ਅਤੇ ਰਾਜ ਯੂਪੀ ਦੀ ਨੁਮਾਇੰਦਗੀ ਕਰਨਾ ਮੇਰੇ ਲਈ ਸਨਮਾਨ ਦੀ ਗੱਲ ਹੈ। ਮੈਂ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰਨਾ ਚਾਹਾਂਗਾ। ਮੈਂ ਧੰਨਵਾਦ ਕਰਨਾ ਚਾਹਾਂਗਾ BCCI, UPCACricket, chennaiIPL ‘ਤੇ Rajiv Shukla ਅਤੇ ਮੇਰੇ ਸਾਰੇ ਪ੍ਰਸ਼ੰਸਕਾਂ ਦੇ ਸਮਰਥਨ ਅਤੇ ਮੇਰੀ ਕਾਬਲੀਅਤ ਵਿੱਚ ਅਟੁੱਟ ਵਿਸ਼ਵਾਸ ਲਈ ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button