IndiaNationalPunjabTop News

SYL ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਤੇ ਹਰਿਆਣਾ ਦੇ ਮੁੱਖ ਮੰਤਰੀ ਦੀ ਦਿੱਲੀ ‘ਚ ਹੋਵੇਗੀ ਮੀਟਿੰਗ

ਨਵੀਂ ਦਿੱਤੀ : SYL ਨੂੰ ਲੈ ਕੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਿੱਚ ਮੀਟਿੰਗ ਹੋਵੇਗੀ। ਇਸ ਮੀਟਿੰਗ ਲਈ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੋਹਾਂ ਸੂਬਿਆਂ ਦੇ ਮੰਤਰੀਆਂ ਨੂੰ ਸੱਦਾ ਦਿੱਤਾ ਹੈ। ।ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀ ਸਰਕਾਰਾਂ ਨੇ SYL ਮੁੱਦੇ ਉੱਤੇ ਸਿਆਸਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕੋਲ ਪਾਣੀ ਨਹੀਂ ਹੈ ਜਿਸ ਕਾਰਨ SYL ਨਹਿਰ ਨਹੀਂ ਬਣ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਐਸਵਾਈਐਲ ਉੱਤੇ ਪੰਜਾਬ ਦਾ ਸਟੈਂਡ ਕਾਇਮ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button