ਨਵੀਂ ਦਿੱਲੀ : SYL ਨਹਿਰ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੇ ਖਿਲਾਫ ਸ਼ਿਕਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਸਹਿਯੋਗ ਨਹੀਂ ਦੇ ਰਹੀ ਹੈ। ਕੇਂਦਰ ਨੇ ਕਿਹਾ ਕਿ ਅਪ੍ਰੈਲ ਮਹੀਨੇ ‘ਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਪਰ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ।
ਲਓ ਜੀ! ਪੰਜਾਬ ਸਰਕਾਰ ਦਾ ਇਕ ਹੋਰ ਤੋਹਫ਼ਾ, ਖ਼ੁਸ਼ ਕਰਤੇ ਬੇਰੁਜ਼ਗਾਰ ਤੇ ਕੱਚੇ ਕਾਮੇ! ਹੁਣ ਧਰਨੇ ਖ਼ਤਮ| D5 Channel Punjabi
ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਆਦੇਸ਼ ਦਿੱਤਾ ਹੈ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਦੇ ਨਾਲ ਮੀਟਿੰਗ ਕਰਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.