SYL ਮੁੱਦੇ ‘ਤੇ ਸੁਖਬੀਰ ਬਾਦਲ ਦੀ CM ਮਾਨ ਨੂੰ ਅਪੀਲ
ਪਟਿਆਲਾ : ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਅਤੇ ਹਰਿਆਣਾ ਦਰਮਿਆਨ ਸਿਆਸੀ ਮੁੱਦਾ ਬਣ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੀ.ਐਮ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਹਰਿਆਣਾ ਅਤੇ ਦਿੱਲੀ ਦੇ ਸੀ.ਐਮ ਨੂੰ ਸਖ਼ਤੀ ਨਾਲ ਕਿਹਾ ਜਾਵੇ ਕਿ ਉਨ੍ਹਾਂ (ਮਾਨ) ਨੂੰ ਐਸ.ਵਾਈ.ਐਲ ਨਹਿਰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਜਾਵੇ ਅਤੇ ਸਾਡੇ ਦਰਿਆ ਦਾ ਪਾਣੀ ਦਿੱਲੀ ਹਰਿਆਣਾ ਨੂੰ ਦੇਣ ਤੋਂ ਰੋਕਿਆ ਜਾਵੇ। ਇਸ ਵਿਸ਼ੇ ‘ਤੇ ਸੀ.ਐਮ ਮਾਨ ਦੀ ਚੁੱਪ ਪੰਜਾਬੀਆਂ ਲਈ ਬੇਹੱਦ ਚਿੰਤਾਜਨਕ ਹੈ।
I request Punjab CM @BhagwantMann to firmly tell Haryana CM @mlkhattar to stop asking him (Mr Mann) to construct SYL canal & give our river water to Delhi & Haryana.Delhi govt too must be similarly told to keep off. our waters Mr Mann’s silence is extremely worrying for Punjabis. pic.twitter.com/IxQ6sBCObX
— Sukhbir Singh Badal (@officeofssbadal) March 18, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.