PunjabTop News

SYL ਮੁੱਦੇ ‘ਤੇ 14 ਅਕਤੂਬਰ ਨੂੰ ਹੋਵੇਗੀ ਪੰਜਾਬ -ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅਹਿਮ ਬੈਠਕ

ਚੰਡੀਗੜ੍ਹ : ਐਸਵਾਈਐਲ ਦੇ ਮੁੱਦੇ ‘ਤੇ 14 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ ਹੋਵੇਗੀ । 14 ਅਕਤੂਬਰ ਨੂੰ ਸਵੇਰੇ 11:30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਹੋਵੇਗੀ। ਜਿਕਰਯੋਗ ਹੈ ਕਿ ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ, ਜਿੱਥੇ ਦੋਸ਼ ਲਾਇਆ ਕਿ ਪੰਜਾਬ ਇਸ ‘ਚ ਸਹਿਯੋਗ ਨਹੀਂ ਕਰ ਰਿਹਾ ।

Maur Mandi ਥਾਣੇ ‘ਚੋਂ ਫਰਾਰ ਹੋਇਆ ਮੁਲਜ਼ਮ, ਪੁਲਿਸ ਦੇ ਫੁੱਲੇ ਹੱਥ-ਪੈਰ | D5 Channel Punjabi

ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕਰਕੇ ਇਸ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ । ਇਸ ਮੀਟਿੰਗ ਵਿੱਚ ਦੋਵੇਂ ਸੂਬੇ ਦੇ ਅਧਿਕਾਰੀ ਤੱਥਾਂ ਨਾਲ ਆਪਣਾ-ਆਪਣਾ ਪੱਖ ਰੱਖਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button