SportsTop News

T-20 World Cup 2022 : ਬਾਰਿਸ਼ ਦੀ ਭੇਟ ਚੜਿਆ ਭਾਰਤ-ਨਿਊਜ਼ੀਲੈਂਡ ਵਿਚਾਲੇ ਅਭਿਆਸ ਮੈਚ

ਬ੍ਰਿਸਬੇਨ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਬੁੱਧਵਾਰ ਨੂੰ ਹੋਣ ਵਾਲਾ ਟੀ-20 ਵਿਸ਼ਵ ਕੱਪ 2022 ਅਭਿਆਸ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਦਿਨ ਦੇ ਪਹਿਲੇ ਅਭਿਆਸ ਮੈਚ ਦੌਰਾਨ ਬ੍ਰਿਸਬੇਨ ਦੇ ਗਾਬਾ ‘ਚ ਮੀਂਹ ਸ਼ੁਰੂ ਹੋ ਗਿਆ। ਦੋ ਘੰਟੇ ਲਗਾਤਾਰ ਮੀਂਹ ਪੈਣ ਤੋਂ ਬਾਅਦ ਦੋਵੇਂ ਮੈਚ ਰੱਦ ਕਰ ਦਿੱਤੇ ਗਏ।

Congress President Election 2022 : ਗਾਂਧੀ ਪਰਿਵਾਰ ਨੂੰ ਝਟਕਾ, Congress ਨੂੰ ਮਿਲਿਆ ਨਵਾਂ ਪ੍ਰਧਾਨ,

ਬ੍ਰਿਸਬੇਨ ਦੇ ਗਾਬਾ ਸਟੇਡੀਅਮ ‘ਚ ਹੋਣ ਵਾਲੇ ਇਸ ਮੈਚ ‘ਚ ਇਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ। ਹੁਣ ਭਾਰਤੀ ਪ੍ਰਸ਼ੰਸਕ 23 ਅਕਤੂਬਰ ਦਾ ਇੰਤਜ਼ਾਰ ਕਰ ਰਹੇ ਹਨ ਕਿਉਂਕਿ ਇਸ ਦਿਨ ਟੀਮ ਇੰਡੀਆ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button