SportsTop News

T 20 World Cup 2022 : ਭਾਰਤ-ਨੀਦਰਲੈਂਡ ਵਿਚਾਲੇ ਮੁਕਾਬਲਾਂ ਅੱਜ

ਆਸਟ੍ਰੇਲਿਆ :  ਟੀ-20 ਵਿਸ਼ਵ ਕੱਪ ‘ਚ ਭਾਰਤ ਨੇ ਆਪਣੇ ਪਹਿਲੇ ਮੈਚ ‘ਚ ਪਾਕਿਸਤਾਨ ਨੂੰ ਹਰਾ ਕੇ ਆਪਣੇ ਗਰੁੱਪ ‘ਚ ਪਹਿਲੇ ਸਥਾਨ ‘ਤੇ ਕਾਬਜ ਹੈ। ਅੱਜ ਭਾਰਤ ਦਾ ਦੂਜਾ ਮੈਚ ਨੀਦਰਲੈਂਡ ਨਾਲ ਸਿਡਨੀ ਕ੍ਰਿਕੇਟ ਗਰਾਉਂਡ ‘ਚ ਹੋਵੇਗਾ । ਇਸ ਟੂਰਨਾਮੈਂਟ ਵਿੱਚ ਆਪਣੇ ਪਹਿਲੇ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਰੋਮਾਂਚਕ ਜਿੱਤ ਦਰਜ ਕੀਤੀ। ਪਹਿਲਾ ਮੈਚ ਜਿੱਤਣ ਤੋਂ ਬਾਅਦ ਭਾਰਤੀ ਖਿਡਾਰੀਆਂ ਦੇ ਹੌਸਲੇ ਸੱਤਵੇਂ ਆਸਮਾਨ ‘ਤੇ ਹੋਣਗੇ ਅਤੇ ਭਾਰਤੀ ਟੀਮ ਨੀਦਰਲੈਂਡ ਖਿਲਾਫ ਵੱਡੀ ਜਿੱਤ ਹਾਸਲ ਕਰਨਾ ਚਾਹੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button