SportsTop News

T 20 World Cup 2022 : ਮੇਜ਼ਬਾਨ ਆਸਟ੍ਰੇਲੀਆਈ ਟੀਮ ਨੂੰ ਆਪਣੇ ਪਹਿਲੇ ਮੈਚ ‘ਚ ਹੀ ਮਿਲੀ ਹਾਰ, ਨਿਊਜ਼ੀਲੈਂਡ ਨੇ 89 ਦੌੜਾਂ ਨਾਲ ਹਰਾਇਆ

ਆਸਟ੍ਰੇਲੀਆ : ਟੀ-20 ਵਿਸ਼ਵ ਕੱਪ 2022 ‘ਚ ਸੁਪਰ-12 ਦੇ ਪਹਿਲੇ ਮੈਚ ‘ਚ ਮੇਜ਼ਬਾਨ ਆਸਟ੍ਰੇਲੀਆਈ ਟੀਮ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ । ਨਿਊਜ਼ੀਲੈਂਡ ਨੇ ਆਸਟ੍ਰੇਲੀਆ ਨੂੰ 89 ਦੌੜਾਂ ਦੇ ਫਰਕ ਨਾਲ ਹਰਾਇਆ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਦੇ ਸਾਹਮਣੇ 201 ਦੌੜਾਂ ਦਾ ਟੀਚਾ ਰੱਖਿਆ ਅਤੇ ਜਵਾਬ ‘ਚ ਆਸਟ੍ਰੇਲੀਆਈ ਟੀਮ 111 ਦੌੜਾਂ ਹੀ ਬਣਾ ਸਕੀ। ਨਿਊਜ਼ੀਲੈਂਡ ਵੱਲੋਂ ਕੋਨਵੇ ਨੇ 58 ਗੇਂਦਾਂ ‘ਤੇ ਅਜੇਤੂ 92 ਦੌੜਾਂ ਬਣਾਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button