punjab
-
Press Release
ਪੰਜਾਬ ਸਰਕਾਰ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਵਚਨਬੱਧ: ਡਾ. ਬਲਜੀਤ ਕੌਰ
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਬਜੁਰਗਾਂ…
Read More » -
Press Release
ਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ ਹੱਦ ਦੁੱਗਣੀ ਕੀਤੀ: ਹਰਪਾਲ ਸਿੰਘ ਚੀਮਾ
ਫੈਸਲੇ ਨਾਲ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਿਲੇਗੀ ਵੱਡੀ ਰਾਹਤ, ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਆਵੇਗੀ ਤੇਜੀ ਚੰਡੀਗੜ੍ਹ:…
Read More » -
Punjab
ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਬੇਟੀ Jai Inder Kaur ‘ਤੇ ਮੌਜੂਦਾ ਵਿਧਾਇਕ ਵਿਚਾਲੇ ਤਿੱਖੀ ਬਹਿਸ
ਪੰਜਾਬ ਦੇ ਸਾਬਕਾ ਮੁੱਖ ਮੰਤਰ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਬੀਬੀ ਜੈ ਇੰਦਰ ਕੌਰ (Jai Inder Kaur) ‘ਤੇ ਪੰਜਾਬ ਦੇ…
Read More » -
Press Release
ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ- ਬਲਕਾਰ ਸਿੰਘ
ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਅੱਜ ਵੀਰਵਾਰ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ…
Read More » -
Press Release
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਰੀਵਿਊ ਮੀਟਿੰਗ
ਚੰਡੀਗੜ੍ਹ / ਗੁਰਦਾਸਪੁਰ: ਪੰਜਾਬ ਦੇ ਐਨ.ਆਰ.ਆਈ. ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਹੜ੍ਹਾਂ…
Read More » -
Breaking News
ਹੜ੍ਹ ਵਿਚਾਲੇ ਸਿਆਸਤਦਾਨਾਂ ਦੀ “ਤੂੰ ਤੂੰ-ਮੈਂ ਮੈਂ”, CM ਮਾਨ ਦਾ ਵਿਰੋਧੀਆਂ ਨੂੰ ਤਿੱਖਾ ਜਵਾਬ
ਚੰਡੀਗੜ੍ਹ: ਪੰਜਾਬ ਵਿਚ ਆਏ ਹੜ੍ਹ ਕਰਕੇ ਲੋਕਾਂ ਦਾ ਜਨ-ਜੀਵਨ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਵੱਖ-ਵੱਖ ਪਾਰਟੀ ਪ੍ਰਧਾਨਾਂ ਵੱਲੋਂ ਹੜ੍ਹ…
Read More » -
Punjab
ਕੇਂਦਰ ਸਰਕਾਰ ਨੇ ਪੰਜਾਬ ਲਈ ਕੀਤਾ 218.40 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ
ਕੇਂਦਰ ਸਰਕਾਰ ਨੇ ਪੰਜਾਬ ਲਈ 218.40 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਗ੍ਰਹਿ ਮੰਤਰਾਲੇ ਦੀਆਂ…
Read More » -
Punjab
ਸਾਬਕਾ SSP ਰਾਜਜੀਤ ਸਿੰਘ ਨੂੰ ਹਾਈਕੋਰਟ ਨੇ ਭਗੌੜਾ ਐਲਾਨਣ ਦੀ ਪ੍ਰਕਿਰਿਆ ਤੇ ਲਾਈ ਇੱਕ ਹਫ਼ਤੇ ਦੀ ਰੋਕ
ਸਾਬਕਾ SSP ਰਾਜਜੀਤ ਸਿੰਘ ਖ਼ਿਲਾਫ਼ ਨਸ਼ਾ ਤਸਕਰੀ ਅਤੇ ਹੋਰ ਧਾਰਾਵਾਂ ਵਿੱਚ ਦਰਜ FIR ਵਿੱਚ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ…
Read More » -
Press Release
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ: ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ…
Read More » -
Press Release
ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ 71.50 ਕਰੋੜ ਰੁਪਏ ਹੋਰ ਜਾਰੀ ਕਰਨਗੇ: ਜਿੰਪਾ
ਚੰਡੀਗੜ੍ਹ: ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ…
Read More »