ਜਗਤਾਰ ਸਿੰਘ ਜੌਹਲ – D5 News https://punjabi.newsd5.in Truth Seeking News Network. Thu, 07 Sep 2023 10:51:08 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ਜਗਤਾਰ ਸਿੰਘ ਜੌਹਲ – D5 News https://punjabi.newsd5.in 32 32 ਬ੍ਰਿਟਿਸ਼ ਸਿੱਖ ਜਗਤਾਰ ਸਿੰਘ ਜੌਹਲ ਦੀ ਤੁਰੰਤ ਰਿਹਾਈ ਦੀ ਮੰਗ https://punjabi.newsd5.in/%e0%a8%ac%e0%a9%8d%e0%a8%b0%e0%a8%bf%e0%a8%9f%e0%a8%bf%e0%a8%b8%e0%a8%bc-%e0%a8%b8%e0%a8%bf%e0%a9%b1%e0%a8%96-%e0%a8%9c%e0%a8%97%e0%a8%a4%e0%a8%be%e0%a8%b0-%e0%a8%b8%e0%a8%bf%e0%a9%b0%e0%a8%98-2/ Thu, 07 Sep 2023 07:13:23 +0000 https://punjabi.newsd5.in/?p=217710 ਜਗਤਾਰ ਸਿੰਘ ਉਰਫ ਜੱਗੀ ਜੌਹਲ ਦੀ ਰਿਹਾਈ ਦਾ ਮਾਮਲਾ ਭਾਰਤ ਵਿੱਚ ਹੋ ਰਹੇ ਜੀ-20 ਸੰਮੇਲਨ ਤੋਂ ਪਹਿਲਾਂ ਸਾਹਮਣੇ ਆਇਆ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਤੋਂ 70 ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਭਾਰਤ ਵਿੱਚ ਨਜ਼ਰਬੰਦ ਬ੍ਰਿਟਿਸ਼ ਸਿੱਖ ਜਗਤਾਰ ਸਿੰਘ ਜੌਹਲ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।ਰਿਸ਼ੀ ਸੁਨਕ ਇਸ ਹਫਤੇ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਵਿੱਚ ਸ਼ਿਰਕਤ ਕਰਨਗੇ।

Sukhpal Khaira ਨੇ ਇੱਕ ਹੋਰ Video ਕੀਤੀ Viral, ਸ਼ਰੇਆਮ ਹੋ ਰਿਹਾ ਗ਼ਲਤ ਕੰਮ | D5 Channel Punjabi

ਪਰ ਇਸ ਤੋਂ ਪਹਿਲਾਂ ਜੌਹਲ ਦੀ ਰਿਹਾਈ ਦੀ ਮੰਗ ਜ਼ੋਰ ਫੜ ਗਈ ਹੈ। ਇੱਕ ਰਿਪੋਰਟ ਅਨੁਸਾਰ ਸੰਸਦ ਮੈਂਬਰਾਂ ਨੇ ਸੁਨਕ ਨੂੰ ਇੱਕ ਪੱਤਰ ਭੇਜ ਕੇ ਭਾਰਤ ਵਿੱਚ ਕਰੀਬ 5 ਸਾਲਾਂ ਤੋਂ ਜੇਲ੍ਹ ਨਜ਼ਰਬੰਦ ਜੱਗੀ ਜੌਹਲ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਜੌਹਲ ਨੂੰ 4 ਨਵੰਬਰ 2017 ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਉਹ ਆਪਣੇ ਵਿਆਹ ਲਈ ਪੰਜਾਬ ਆਇਆ ਸੀ। ਜਦਕਿ ਜੌਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।

]]>