18th day – D5 News https://punjabi.newsd5.in Truth Seeking News Network. Thu, 21 Oct 2021 05:38:10 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png 18th day – D5 News https://punjabi.newsd5.in 32 32 488382.492 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ https://punjabi.newsd5.in/488382-492-%e0%a8%ae%e0%a9%80%e0%a8%9f%e0%a9%8d%e0%a8%b0%e0%a8%bf%e0%a8%95-%e0%a8%9f%e0%a8%a8-%e0%a8%9d%e0%a9%8b%e0%a8%a8%e0%a9%87-%e0%a8%a6%e0%a9%80-%e0%a8%b9%e0%a9%8b%e0%a8%88-%e0%a9%99%e0%a8%b0/ Thu, 21 Oct 2021 05:38:10 +0000 https://punjabi.newsd5.in/?p=128207 ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 18ਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 486951.492 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ 4591761.349 ਮੀਟ੍ਰਿਕ ਟਨ ਝੋਨਾ ਅਤੇ 34514 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।

ਕਿਸਾਨਾਂ ਨੇ ਘੇਰਿਆ ਭਾਜਪਾ ਆਗੂ, ਲਖੀਮਪੁਰ ਮਾਮਲੇ ‘ਚ ਵੱਡੀ UPDATE || D5ChannelPunjabi

ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 4810011 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ  4626275.349 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 5795.54 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

]]>