Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30
Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69
Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70
Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71
Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260
Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26
Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27
Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8
ਹਰਪਾਲ ਸਿੰਘ ਚੀਮਾ ਨੇ ਬੱਬੀ ਚੌਧਰੀ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੁਹਿਰਦ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਮਨਜੀਤ ਰਾਏ ਦੀ ਕਿਸਾਨਾਂ ਨੂੰ ਚਿਤਾਵਨੀ, ਦਿੱਲੀ ਪੁਲਿਸ ਨੂੰ ਪਾਤੀਆਂ ਭਾਜੜਾਂ || D5 Channel Punjabi
ਬੱਬੀ ਚੌਧਰੀ ਦਾ ਪਰਿਵਾਰ ਦੁਆਬਾ ਖੇਤਰ ਦਾ ਸਤਿਕਾਰਤ ਪਰਿਵਾਰ ਹੈ। ਉਨਾਂ ਕਿਹਾ ਕਿ ਬੱਬੀ ਚੌਧਰੀ ਹੁਸ਼ਿਆਰਪੁਰ ਨਿਗਮ ਦੇ ਮੇਅਰ ਰਹੇ ਹਨ ਅਤੇ ਉਨਾਂ ਦੇ ਪਰਿਵਾਰ ਵਿਚੋਂ ਕਮਲ ਚੌਧਰੀ 4 ਵਾਰ ਲੋਕ ਸਭਾ ਮੈਂਬਰ ਅਤੇ ਚਾਚਾ ਬਲਬੀਰ ਸਿੰਘ ਵਿਧਾਇਕ ਤੇ ਸੰਸਦ ਮੈਂਬਰ ਰਹਿ ਚੁੱਕੇ ਹਨ। ਬੱਬੀ ਚੌਧਰੀ ਨੇ ਕਿਹਾ ਕਿ ਉਹ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਇਸੇ ਲਈ ਉਨਾਂ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।
]]>ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਜਲੀ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਜਾਂ ਰੱਦ ਕਰਨ ਪੀਐਸਪੀਸੀਐਲ ਨੂੰ ਲਿਖੀ ਚਿੱਠੀ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਵਾਲ ਕੀਤਾ ਕਿ ਜੇ ਐਮ.ਡੀ ਨੂੰ ਚਿੱਠੀ ਲਿਖ ਕੇ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਜਾਂ ਰਿਵਿਊ ਹੋ ਸਕਦੇ ਹਨ ਤਾਂ ਸਾਢੇ ਚਾਰ ਸਾਲ ਕੈਪਟਨ ਅਤੇ ਕਾਂਗਰਸੀ ਕਿੱਥੇ ਸੁੱਤੇ ਪਏ ਸਨ? ਚੀਮਾ ਨੇ ਬਿਜਲੀ ਸਮਝੌਤੇ ਰੱਦ ਕਰਨ ‘ਚ ਸਾਥ ਦੇਣ ਦਾ ਵਾਅਦਾ ਦਿੰਦਿਆ ਕਿਹਾ ਕਿ ਜੇ ਮੁੱਖ ਮੰਤਰੀ ਵਾਅਕਇਈ ਸੰਜੀਦਾ ਹਨ ਤਾਂ ਤੁਰੰਤ ਮੰਤਰੀ ਮੰਡਲ ਦੀ ਬੈਠਕ ‘ਚ ਅਤੇ ਫਿਰ ਵਿਧਾਨ ਸਭਾ ਦੇ ਸੈਸ਼ਨ ਰਾਹੀਂ ਪੀਪੀਏਜ਼ ਸਮਝੌਤੇ ਰੱਦ ਕਰਾਉਣ। ਜਿਨਾਂ ਨੂੰ ਅਕਾਲੀ-ਭਾਜਪਾ ਸਰਕਾਰ ਦੌਰਾਨ ਬਾਦਲਾਂ ਦੀ ਕੈਬਨਿਟ ਨੇ ਪਾਸ ਕੀਤਾ ਸੀ।ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਸੰਮੇਲਨ ਦੌਰਾਨ ਚੀਮਾ ਨੇ ਕਿਹਾ, ‘ਇਹ ਚਿੱਠੀ-ਚਿੱਠੀ ਦਾ ਖੇਲ ਪੰਜਾਬ ਦੇ ਲੋਕਾਂ ਨਾਲ ਇੱਕ ਹੋਰ ਧੋਖ਼ਾ ਅਤੇ ਕਾਂਗਰਸ ਸਰਕਾਰ ਦਾ ਸਮਾਂ ਲੰਘਾਉਣ ਦੀ ਇੱਕ ਚਾਲ ਹੈ।
ਅੱਜ ਤਾਂ ਰਾਜ ਸਭਾ ‘ਚ ਉਹ ਕੰਮ ਹੋਇਆ, ਜਿਸਦੀ ਕਿਸਾਨਾਂ ਨੂੰ ਨਹੀਂ ਸੀ ਉਮੀਦ..ਸਪੀਕਰ ਵੀ ਦੇਖੇ! D5 Channel Punjabi
‘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਨਤਾ ਨੂੰ ਸਪੱਸ਼ਟ ਕਰਨ ਕਿ ਮੰਤਰੀ ਮੰਡਲ ਦੀ ਬੈਠਕ ਸੱਦਣ ਤੋਂ ਕਿਉਂ ਭੱਜ ਰਹੇ ਹਨ? ਚੀਮਾ ਨੇ ਕਿਹਾ ਕਿ ਅੱਜ 41 ਦਿਨ ਹੋ ਗਏ ਪੰਜਾਬ ਮੰਤਰੀ ਮੰਡਲ ਦੀ ਕੋਈ ਬੈਠਕ ਹੀ ਨਹੀਂ ਬੁਲਾਈ ਗਈ। ਅੱਜ ਤੱਕ ਨਹੀਂ ਹੋਇਆ ਕਿ ਇੰਨੇ ਦਿਨ ਮੰਤਰੀ ਮੰਡਲ ਦੀ ਬੈਠਕ ਹੀ ਨਾ ਹੋਵੇ। ਚੀਮਾ ਨੇ ਵਿਧਾਨ ਸਭਾ ਸੈਸ਼ਨ ਸੱਦਣ ਦੀ ਮੰਗ ਕਰਦਿਆਂ ਸਵਾਲ ਕੀਤਾ ਕੀ ਕੈਪਟਨ ਦੱਸਣਗੇ ਕਿ ਪੀ.ਪੀ.ਏਜ਼ ਬਾਰੇ ਜਿਹੜਾ ਵਾਇਟ ਪੇਪਰ ਵਿਧਾਨ ਸਭਾ ‘ਚ ਲਹਿਰਾ ਰਹੇ ਸੀ, ਉਹ ਕਿੱਥੇ ਹੈ?ਵਿਰੋਧੀ ਧਿਰ ਦੇ ਆਗੂ ਨੇ ਦੱਸਿਆ ਕਿ ਕੈਪਟਨ ਦੀ ਚਿੱਠੀ ਨੇ ਇੱਕ ਗੱਲ ਸਾਫ਼ ਕਰ ਦਿੱਤੀ ਕਿ ਆਮ ਅਦਾਮੀ ਪਾਰਟੀ ਬਿਜਲੀ ਸਮਝੌਤੇ ਰੱਦ ਕਰਨ ਦਾ ਜਿਹੜਾ ਮੁੱਦਾ ਪਿਛਲੇ 7-8 ਸਾਲਾਂ ਤੋਂ ਪਿੰਡਾਂ-ਮੁਹੱਲਿਆਂ ਤੋਂ ਲੈ ਕੇ ਵਿਧਾਨ ਸਭਾ ‘ਚ ਉਠਾਉਂਦੀ ਆ ਰਹੀ ਅਤੇੇ ਧਰਨੇ ਪ੍ਰਦਰਸ਼ਨ ਕਰਦੀ ਆ ਰਹੀ, ਉਹ ਬਿਲਕੁੱਲ ਸਹੀ ਅਤੇ ਲੋਕ ਹਿਤੈਸ਼ੀ ਹੈ। ਇਸ ਨਾਲ ਸਾਡੇ ਇਹ ਦੋਸ਼ ਵੀ ਸਹੀ ਹੁੰਦੇ ਹਨ ਕਿ ਬਾਦਲਾਂ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਕਮਿਸ਼ਨ (ਦਲਾਲੀ) ਤੈਅ ਕੀਤਾ ਹੋਇਆ ਸੀ, ਉਹੋ ਕਮਿਸ਼ਨ ਬਾਅਦ ‘ਚ ਕਾਂਗਰਸ ਸਰਕਾਰ ਨੇ ਲੈਣਾ ਤੈਅ ਲਿਆ।
ਮਨਜੀਤ ਰਾਏ ਦੀ ਕਿਸਾਨਾਂ ਨੂੰ ਚਿਤਾਵਨੀ, ਦਿੱਲੀ ਪੁਲਿਸ ਨੂੰ ਪਾਤੀਆਂ ਭਾਜੜਾਂ || D5 Channel Punjabi
ਜਿਸ ਕਰਕੇ ਕੈਪਟਨ-ਜਾਖੜ ਸਮੇਤ ਸੱਭ ਚੁੱਪ ਹੋ ਗਏ ਅਤੇ ਨਵਜੋਤ ਸਿੱਧੂ ਬਿਜਲੀ ਵਿਭਾਗ ਸੰਭਾਲਣ ਤੋਂ ਕੰਨੀਂ ਕਤਰਾ ਗਿਆ।ਮੋਨਟੇਕ ਸਿੰਘ ਆਹਲੂਵਾਲੀਆਂ ਕਮੇਟੀ ਦੀਆਂ ਸਿਫਾਰਸ਼ਾਂ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਇਹ ਕਮੇਟੀ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਬਿਜਲੀ ਸਮੇਤ ਸਾਰੀਆਂ ਸਬਸਿਡੀਆਂ ਖ਼ਤਮ ਕਰਨਾ ਚਾਹੁੰਦੀ ਹੈ। ਚੀਮਾ ਨੇ ਦੋਸ਼ ਲਾਇਆ ਕਿ ਆਹਲੂਵਾਲੀਆ ਕਮੇਟੀ ਨੂੰ ਲਾਇਆ ਤਾਂ ਕੈਪਟਨ ਨੇ ਸੀ, ਪਰ ਉਸ ਨੂੰ ਚਲਾਇਆ ਨਰਿੰਦਰ ਮੋਦੀ ਸਰਕਾਰ ਨੇ ਹੈ। ਨਤੀਜਣ ਆਹਲੂਵਾਲੀਆ ਉਹੀ ਸਿਫ਼ਾਰਸ਼ਾਂ ਕਰ ਰਿਹਾ ਜਿਹੜੀਆਂ ਮੋਦੀ ਸਰਕਾਰ ਦੇ ਨਵੇਂ ਬਿਜਲੀ ਸੋਧ ਬਿੱਲ 2021 ਰਾਹੀਂ ਥੋਪਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਚੀਮਾ ਨੇ ਮੰਗ ਕੀਤੀ ਕਿ ਸਰਕਾਰ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਵੀ ਵਿਧਾਨ ਸਭਾ ਰਾਹੀਂ ਹਮੇਸ਼ਾਂ ਲਈ ਰੱਦ ਕਰੇ।’ਆਪ’ ਆਗੂ ਨੇ ਮੰਗ ਕੀਤੀ ਕਿ ਬਿਜਲੀ ਸਮਝੌਤੇ ਰਿਵਿਊ ਅਤੇ ਰੱਦ ਕਰਨ ਦੀ ਕਾਰਵਾਈ ਵੀ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਜੋ ਵੀ ਦੋਸ਼ੀ ਅਤੇ ਪੰਜਾਬ ਦੋਖੀ ਹਨ, ਉਨਾਂ ‘ਤੇ ਕਾਰਵਾਈ ਹੋਵੇ। ਇਸ ਦੇ ਨਾਲ ਹੀ ਇਨਾਂ 8-10 ਸਾਲਾਂ ‘ਚ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਨੂੰ ਅੰਨੇਵਾਹ ਲੁੱਟਣ ਵਾਲੇ ਬਾਦਲਾਂ, ਬਿਜਲੀ ਕੰਪਨੀਆਂ, ਅਫਸ਼ਰਾਂ ਅਤੇ ਦਲਾਲਾਂ ਕੋਲੋਂ ਅਰਬਾਂ ਰੁਪਏ ਵਾਪਸ ਕਰਾਏ ਜਾਣ।
]]>🔴LIVE| ਕੇਂਦਰ ਦਾ ਕਿਸਾਨਾਂ ਨੂੰ ਵੱਡਾ ਝਟਕਾ, ਆਇਆ ਤੋਮਰ ਦਾ ਬਿਆਨ! ਪੁਲਿਸ ਨੇ ਚੱਕ-ਚੱਕ ਬੱਸਾਂ ‘ਚ ਸੁੱਟੇ ਅਕਾਲੀ ਵਰਕਰ!
ਇਸ ਦੌਰਾਨ ਮੈਂ ਉਨ੍ਹਾਂ ਦੇ ਨਾਲ ਬਜ਼ੁਰਗਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ। ਇਸਦੇ ਨਾਲ ਹੀ ਇਸ ਮੁੱਦੇ ‘ਤੇ ਵੀ ਗੱਲਬਾਤ ਕੀਤੀ ਗਈ ਕਿ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਕਿਵੇਂ ਬਣਾਇਆ ਜਾਵੇ।

Navjot Sidhu ਦੀ ਹਾਈਕਮਾਨ ਨਾਲ ਮੀਟਿੰਗ ਵੱਡੀ ਖ਼ਬਰ ਆਈ ਬਾਹਰ! captain amrinder singh ਨਾਲ ਫੇਰ ਫਸੇ ਸਿੰੰਙ?
ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ.ਪੀ.ਪੀਜ਼) ਜੋ ਮੁੱਢਲੇ ਤੌਰ ‘ਤੇ ਸੂਬੇ ਦੀ ਖਾਸ ਕਰਕੇ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ ਜਿਨ੍ਹਾਂ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ।ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭੱਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ। ਹਾਲਾਂਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ।
Navjot Sidhuਦੀ ਪ੍ਰਧਾਨਗੀ ਦਾ ਵੱਡਾ ਅਸਰ! ਬੇਅਦਬੀ ਮਾਮਲੇ ’ਚ ਹੋਈ ਵੱਡੀ ਕਾਰਵਾਈ! ਜਲਦੀ ਦੋਸ਼ੀ ਜਾਣਗੇ ਜੇਲ੍ਹ!
ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਹੀ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਜੁਰਮਾਨਾ ਲਗਾ ਕੇ ਨੋਟਿਸ ਜਾਰੀ ਕਰ ਦਿੱਤਾ ਹੈ ਪਰ ਕਿਉਂਕਿ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਇਕਪਾਸੜ ਹਨ, ਇਸ ਲਈ ਲਗਾਇਆ ਗਿਆ ਜੁਰਮਾਨਾ ਥਰਮਲ ਪਲਾਂਟਾਂ ਵਿੱਚ ਖਰਾਬੀ ਹੋਣ ਕਰਕੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਥੋੜ੍ਹਾ ਹੋਵੇਗਾ। ਇਸ ਤੋਂ ਇਲਾਵਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਸ਼ਰਤਾਂ ਅਨੁਸਾਰ, ਮੌਜੂਦਾ ਸਮੇਂ ਆਈ.ਪੀ.ਪੀਜ਼ ਨੂੰ ਗਰਮੀਆਂ/ਝੋਨੇ ਦੇ ਸਮੇਂ ਦੌਰਾਨ ਬਿਜਲੀ ਸਪਲਾਈ ਕਰਨਾ ਲਾਜ਼ਮੀ ਨਹੀਂ ਹੈ। ਇਸ ਲਈ, ਪੀ.ਪੀ.ਏ. ਵਿਚਲੀਆਂ ਕਮੀਆਂ ਦਾ ਫਾਇਦਾ ਉਠਾਉਂਦੇ ਹੋਏ, ਆਈ.ਪੀ.ਪੀਜ਼ ਘੱਟ ਖਪਤ ਵਾਲੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਕਰਕੇ ਪੀ.ਐਸ.ਪੀ.ਸੀ.ਐਲ. ਤੋਂ ਪੂਰੇ ਤੈਅ ਚਾਰਜਿਜ ਵਸੂਲ ਰਹੇ ਹਨ।
ਬਿਕਰਮ ਮਜੀਠੀਆ ਨੇ ਕਾਮੇਡੀ ‘ਚ ਭਗਵੰਤ ਮਾਨ ਵੀ ਛੱਡਿਆ ਪਿੱਛੇ ਨਵਜੋਤ ਸਿੰਘ ਸਿੱਧੂ ਨੂੰ ਕਹੀਆਂ ਅਜਿਹੀਆਂ ਗੱਲਾਂ
ਮੁੱਖ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਨਾਕਾਮੀ ਦੇ ਨਤੀਜੇ ਵਜੋਂ ਪਏ ਘਾਟੇ ਨੂੰ ਪੂਰਨ ਲਈ ਪੀ.ਐਸ.ਪੀ.ਸੀ.ਐਲ. ਨੂੰ ਮੌਜੂਦਾ ਸੀਜ਼ਨ ਵਿੱਚ ਸੂਬੇ ਦੀ ਬਿਜਲੀ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ 3 ਗੁਣਾਂ 660 ਮੈਗਾਵਾਟ (1980 ਮੈਗਾਵਾਟ) ਦੀ ਸਮਰੱਥਾ ਨਾਲ ਪਾਵਰ ਐਕਸਚੇਂਜ ਤੋਂ ਥੋੜ੍ਹੇ ਸਮੇਂ ਦੀ ਬਿਜਲੀ ਖਰੀਦਣੀ ਪਈ। ਪੀ.ਐਸ.ਪੀ.ਸੀ.ਐਲ. ਨੇ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ 886 ਕਰੋੜ ਰੁਪਏ ਖਰਚ ਕਰਕੇ 271 ਕਰੋੜ ਯੂਨਿਟ ਬਿਜਲੀ ਦੀ ਖਰੀਦ ਕੀਤੀ ਸੀ।ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਬਿਜਲੀ ਸਬੰਧੀ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸੂਬੇ ਨੂੰ ਬਿਜਲੀ ਦੀ ਵੱਧ ਸਪਲਾਈ ਵਾਲੇ ਉਦਯੋਗਾਂ ‘ਤੇ 1 ਜੁਲਾਈ ਤੋਂ 11 ਜੁਲਾਈ ਤੱਕ ਬਿਜਲੀ ਰੈਗੂਲੇਟਰੀ ਉਪਾਅ ਵੀ ਲਾਗੂ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਰਾਜ ਦੇ ਵੱਖ-ਵੱਖ ਖਪਤਕਾਰਾਂ ਨੂੰ ਪ੍ਰੇਸ਼ਾਨੀ ਹੋਈ, ਬਲਕਿ ਪਹਿਲਾਂ ਹੀ ਵਿੱਤੀ ਸੰਕਟ ਵਿੱਚ ਘਿਰੇ ਪੀ.ਐਸ.ਪੀ.ਸੀ.ਐਲ. ‘ਤੇ ਹੋਰ ਵਿੱਤੀ ਬੋਝ ਪਿਆ।
]]>ਪੰਜਾਬ ਦੇ ਲੋਕਾਂ ਨੇ ਕਰਤਾ ਵੱਡਾ ਐਲਾਨ, ਜਲਦੀ ਲੱਗ ਸਕਦਾ ਹੈ ਇੱਕ ਹੋਰ ਪੱਕਾ ਮੋਰਚਾ
ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਸ਼ੈੱਟੀ ਵੱਲੋਂ ਸੰਚਾਲਿਤ ਕਿਸੇ ਵੀ ਬੈਂਕ ਖਾਤੇ ‘ਚ ਲੈਣ – ਦੇਣ ਦੀ ਜਾਣਕਾਰੀ ਜਾਂਚ ਕਰਤੱਵਾਂ ਦੇ ਸਾਹਮਣੇ ਨਹੀਂ ਆਈ ਹੈ। ਅਧਿਕਾਰੀ ਨੇ ਕਿਹਾ, ਕਿਉਂਕਿ ਇਹ ਜਾਂਚ ਦਾ ਹਿੱਸਾ ਹੈ ਅਤੇ ਖਾਤਿਆਂ ਦੀ ਪੜਤਾਲ ਜਾਰੀ ਹੈ, ਅਜਿਹੇ ‘ਚ ਅਜੇ ਸ਼ਿਲਪਾ ਸ਼ੈੱਟੀ ਨੂੰ ਕਲੀਨ ਚਿੱਟ ਨਹੀਂ ਦਿੱਤੀ ਗਈ ਹੈ। ਹਾਲਾਂਕਿ ਸਾਨੂੰ ਕਿਸੇ ਦੇ ਨਿੱਜੀ ਖਾਤੇ ਤੋਂ ਕੋਈ ਮਤਲਬ ਨਹੀਂ ਹੈ। ਮੁੰਬਈ ਦੋਸ਼ ਸ਼ਾਖਾ ਨੇ 19 ਜੁਲਾਈ ਨੂੰ ਕੁੰਦਰਾ ਨੂੰ ਕਥਿਤ ਤੌਰ ਉੱਤੇ ਅਸ਼ਲੀਲ਼ ਫਿਲਮ ਬਣਾਉਣ ਅਤੇ ਉਨ੍ਹਾਂ ਨੂੰ ਐਪ ਦੇ ਜ਼ਰੀਏ ਜਾਰੀ ਕਰਨ ਨਾਲ ਜੁੜੇ ਮਾਮਲੇ ਦੇ ਇਲਜ਼ਾਮ ‘ਚ ਗ੍ਰਿਫਤਾਰ ਕੀਤਾ ਸੀ।
]]>ਪੰਜਾਬ ਦੇ ਲੋਕਾਂ ਨੇ ਕਰਤਾ ਵੱਡਾ ਐਲਾਨ, ਜਲਦੀ ਲੱਗ ਸਕਦਾ ਹੈ ਇੱਕ ਹੋਰ ਪੱਕਾ ਮੋਰਚਾ
ਉਸੇ ਦੌਰਾਨ ਉਨ੍ਹਾਂ ਦੀ ਸਕੂਲ ਟੀਚਰ ਨੇ ਸਹਿਦੇਵ ਦਾ ਇਹ ਗੀਤ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤਾ ਸੀ ਜੋ ਹੁਣ ਜਾ ਕੇ ਵਾਇਰਲ ਹੋਇਆ ਹੈ ਸਹਿਦੇਵ ਦਾ ਇਹ ਗੀਤ ਇਹ ਦਿਨੀਂ ਇੰਸਟਾਗ੍ਰਾਮ, ਟਵਿਟਰ ਅਤੇ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ। ਸ਼ੁਰੂ ‘ਚ ਸਹਿਦੇਵ ਨੂੰ ਇਸ ਗੱਲ ਦੀ ਭਿਣਕ ਤੱਕ ਨਹੀਂ ਸੀ ਕਿ ਇਹ ਗੀਤ ਇੰਨਾ ਵਾਇਰਲ ਹੋ ਜਾਵੇਗਾ।
]]>🔴LIVE|ਥੱਕ ਚੁੱਕੇ ਮਰੀਜਾਂ ਲਈ ਨਵੀਂ ਉਮੀਦ,ਆਯੂਰਵੈਦਿਕ ਤਰੀਕੇ ਨਾਲ ਪੁਰਾਣੇ ਰੋਗਾਂ ਦਾ ਪੱਕਾ ਇਲਾਜ! ਵੈਦ ਜੀ ਨਾਲ ਗੱਲਬਾਤ
ਵਿਰਾਟ ਕੋਹਲੀ ਨੇ LPU ਦੀ ਤਾਰੀਫ ਕਰਦੇ ਹੋਏ ਕਿਹਾ ਕਿ ਭਾਰਤ ਨੂੰ 10 ਹੋਰ LPU ਦੀ ਜ਼ਰੂਰਤ ਹੈ। LPU ਦੇ 11 ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਜੋ 2021 ਟੋਕੀਓ ਓੁਲੰਪਿਕ ‘ਚ ਭਾਰਤ ਦਾ ਪ੍ਰਤੀਨਿਧਵ ਕਰ ਰਹੇ ਹਨ। ਸਚਮੁੱਚ ਇੱਕ ਵੱਡੀ ਉਪਲਬਧੀ ਹੈ
]]>
View this post on Instagram