Aam Aadmi Party. AAP
-
Breaking News
ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨਾਲ ਕੀਤਾ ਵਿਚਾਰ-ਵਟਾਂਦਰਾ- ਅਰਵਿੰਦ ਕੇਜਰੀਵਾਲ
ਆਪ ਪੰਜਾਬ ਦੇ ਵਿਧਾਇਕਾਂ ਨਾਲ ਮੈਰਾਥਨ ਬੈਠਕ ਕਰਕੇ ਕੇਜਰੀਵਾਲ ਨੇ ਸਮਝਾਏ ਨੁਕਤੇ ਪਾਰਟੀ ਦੇ ਝੰਡੇ ਅਤੇ ਏਜੰਡੇ ਨੂੰ ਪਾਸੇ ਰੱਖ…
Read More » -
Breaking News
ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਬਾਰੇ ਮਾਪਿਆਂ ਨੂੰ ਗਰੰਟੀ ਦੇਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ : ਹਰਪਾਲ ਸਿੰਘ ਚੀਮਾ
ਸਕੂਲ ਖੋਲ੍ਹਣ ਦੇ ਅਚਨਚੇਤ ਫ਼ੈਸਲੇ ਕਾਰਨ ਪੈਦਾ ਹੋਏ ਤੌਖਲਿਆਂ ਬਾਰੇ ‘ਆਪ‘ ਨੇ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਤੌਖਲਿਆਂ ਅਤੇ ਜ਼ਮੀਨੀ ਹਕੀਕਤਾਂ ਦੇ ਹਵਾਲੇ ਨਾਲ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਸਮੇਤ ਨਵਜੋਤ ਸਿੱਧੂ ‘ਤੇ ਵੀ ਦਾਗੇ ਸਵਾਲ ਕਿਹਾ, ਜੇ ਸੱਤਾਧਾਰੀ ਕਾਂਗਰਸ ਬੱਚਿਆਂ ਦੀ ਸਿਹਤ ਸੁਰਖਿਆ ਦੀ ਪੂਰੀ ਗਰੰਟੀ ਲੈਂਦੀ ਹੈ ਤਾਂ ‘ਆਪ‘ ਨੂੰ ਫੈਸਲੇ ਤੇ ਕੋਈ ਇਤਰਾਜ਼ ਨਹੀਂ ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਫ਼ੈਸਲੇ ਬਾਰੇ ਪੈਦਾ ਹੋਏ ਤੌਖਲਿਆਂ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਥਿਤੀ ਸਪਸ਼ਟ ਕਰਨ ਦੀ ਅਪੀਲ ਕੀਤੀ ਹੈਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਕੋਲੋਂ ਪੁੱਛਿਆ ਹੈ ਕਿ ਡਾਕਟਰਾਂ ਅਤੇ ਸਿੱਖਿਆ ਮਾਹਿਰਾਂ ਦੀ ਕਿਹੜੀ ਰਿਪੋਰਟ ਦੇ ਆਧਾਰ ਉੱਤੇ ਐਨਾ ਵੱਡਾ ਫੈਸਲਾ ਅਚਾਨਕ ਲੈ ਲਿਆ ਗਿਆ ਹੈਚੀਮਾ ਨੇ ਕਿਹਾ ਕਿ ਇਹ 60.5 ਲੱਖ ਬੱਚਿਆਂ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਫੈਸਲਾ ਹੈ, ਜੋ ਸੂਬੇ ਦੀ ਕੁੱਲ ਆਬਾਦੀ ਦੀ 20 ਫੀਸਦੀ ਹਿੱਸਾ ਅਤੇ ਪੰਜਾਬ ਦਾ ਭਵਿੱਖ ਵੀ ਹਨਚੀਮਾ ਨੇ ਕਿਹਾ ਕਿ ਲੱਖਾਂ ਮਾਪਿਆਂ ਦੀਆਂ ਚਿੰਤਾਵਾਂ ਅਤੇ ਤੌਖਲੇ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਸੂਬਾ ਕਰੋਨਾ ਦੇ ਪ੍ਰਕੋਪ ਤੋਂ ਮੁਕੰਮਲ ਤੌਰ ਉੱਤੇ ਮੁਕਤ ਹੋ ਗਿਆ ਹੈ? ਕੀ ਕੋਰੋਨਾ ਦੀ ਦੂਸਰੀ ਅਤੇ ਚਰਚਿਤ ਤੀਸਰੀ ਲਹਿਰ ਸਮੇਤ ਡੈਲਟਾ ਵੈਰੀਏਂਟ ਦੇ ਖਤਰੇ ਤੋਂ ਹੁਣ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ? ਕੀ ਮਾਪਿਆਂ ਅਤੇ ਅਧਿਆਪਕਾਂ ਨੂੰ ਪਿਛਲੇ ਤਿੰਨ–ਚਾਰ ਦਿਨਾਂ ਤੋਂ ਦੇਸ਼ ਭਰ ਵਿਚ ਵਧ ਰਹੇ ਕੋਰੋਨਾ ਦੇ ਨਵੇਂ ਕੇਸਾਂ ਦੀ ਕੋਈ ਚਿੰਤਾ ਨਹੀਂ ਕਰਨੀ ਚਾਹੀਦੀ? ਲਓ ਕਿਸਾਨਾਂ ਅੱਗੇ ਟੇਕੇ ਅਡਾਨੀ ਨੇ ਗੋਡੇ, ਮੰਨ ਲਈ ਹਾਰ, ਕਰਤਾ ਆਪਣਾ ਕੰਮ ਬੰਦ! D5 Channel…
Read More » -
Breaking News
ਪੰਜਾਬ ਦੇ MLAs ਦੇ ਨਾਲ ਅੱਜ ਬੈਠਕ ਕਰਨਗੇ ਕੇਜਰੀਵਾਲ
ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਦੇ ਪੰਜਾਬ ਵਿਧਾਇਕਾਂ…
Read More » -
Breaking News
ਚੋਣ ਪੈਂਤਰਾਂ ਹੈ ਕੈਪਟਨ ਸਰਕਾਰ ਦਾ ਐਸ.ਸੀ ਵੈਲਫ਼ੇਅਰ ਕਾਨੂੰਨ ਦਾ ਐਲਾਨ: ਹਰਪਾਲ ਸਿੰਘ ਚੀਮਾ
ਕਿਹਾ, ਸਾਢੇ ਚਾਰ ਸਾਲਾਂ ‘ਚ ਸਭ ਤੋੋਂ ਵੱਧ ਸਰਕਾਰੀ ਅਣਦੇਖੀ ਦਾ ਸ਼ਿਕਾਰ ਹੋਇਆ ਹੈ ਦਲਿਤ ਵਰਗ ਚੰਡੀਗੜ੍ਹ:ਕੈਪਟਨ ਸਰਕਾਰ ਵੱਲੋਂ ਸੂਬੇ…
Read More » -
Breaking News
ਖੇਤੀ ਵਿਰੋਧੀ ਕਾਨੂੰਨਾਂ ਬਾਰੇ ਗੁੰਮਰਾਹਕੁੰਨ ਰਾਹ ਤਿਆਗੇ ਸੱਤਾਧਾਰੀ ਕਾਂਗਰਸ-ਕੁਲਤਾਰ ਸਿੰਘ ਸੰਧਵਾਂ
ਨਵਜੋਤ ਸਿੱਧੂ ਵੱਲੋਂ ਕੇਂਦਰੀ ਕਾਨੂੰਨਾਂ ‘ਚ ਵਿਧਾਨ ਸਭਾ ਦੀ ਸੋਧ ‘ਤੇ ਚੁੱਕੇ ਸਵਾਲ ਨੇ ‘ਆਪ’ ਦੇ ਸਟੈਂਡ ‘ਤੇ ਮੋਹਰ ਲਗਾਈ…
Read More » -
Breaking News
ਜੇ ਮੋਦੀ ਸਰਕਾਰ ਜ਼ਿੱਦ ‘ਤੇ ਅੜੀ ਹੈ ਤਾਂ ‘ਆਪ’ ਵੀ ਕਿਸਾਨਾਂ ਨਾਲ ਡਟਕੇ ਖੜੀ ਹੈ: ਭਗਵੰਤ ਮਾਨ
ਚੰਡੀਗੜ੍ਹ:ਕਾਲੇ ਤਿੰਨ ਖੇਤੀ ਕਾਨੂੰਨਾਂ ‘ਤੇ ਸੰਸਦ ਵਿੱਚ ਚਰਚਾ ਨਾ ਕਰਾਉਣ ਵਾਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਲੋਚਨਾ…
Read More » -
Breaking News
ਨਵਜੋਤ ਸਿੱਧੂ ਨੂੰ ਸਪੱਸ਼ਟ ਕਰਨ ਉਹ ਪੰਜਾਬ ਨਾਲ ਹਨ ਜਾਂ ਭ੍ਰਿਸ਼ਟ ਮੰਤਰੀਆਂ ਨਾਲ : ਕੁਲਤਾਰ ਸਿੰਘ ਸੰਧਵਾਂ
ਦਾਗੀ ਮੰਤਰੀਆਂ ਨੂੰ ਛੇਕਣ ਲਈ ਰਾਜਪਾਲ ਨੂੰ ਮਿਲੇਗਾ ‘ਆਪ ਦਾ ਵਫਦ ਤੁਰੰਤ ਕਾਰਵਾਈ ਨਾ ਹੋਈ ਤਾਂ ਸਾਮ ਸੁੰਦਰ ਅਰੋੜਾ ਰਾਣਾ…
Read More » -
Breaking News
ਸਰਕਾਰ ਦੀ ਰੀੜ੍ਹ ਦੀ ਹੱਡੀ ਹੈ ਮੁਲਾਜ਼ਮ ਵਰਗ, ਕਾਂਗਰਸ ਸਰਕਾਰ ਤੋੜਨ ਤੋਂ ਬਾਜ਼ ਆਵੇ : ਪ੍ਰਿੰਸੀਪਲ ਬੁੱਧ ਰਾਮ
ਬਾਦਲਾਂ ਵਾਂਗ ਕੈਪਟਨ ਅਮਰਿੰਦਰ ਵੀ ਕਾਰਪੋਰੇਟ ਕੰਪਨੀ ਦੀ ਤਰ੍ਹਾਂ ਚਲਾ ਰਹੇ ਹਨ ਸਰਕਾਰ: ਮਾਸਟਰ ਬਲਦੇਵ ਸਿੰਘ ਚੰਡੀਗੜ੍ਹ:ਪੰਜਾਬ ਦੇ ਮੁਲਾਜ਼ਮ ਵਰਗ…
Read More » -
Breaking News
ਭਾਜਪਾ ਛੱਡ ਹੁਸ਼ਿਆਰਪੁਰ ਦੇ ਸਾਬਕਾ ਮੇਅਰ ਬੱਬੀ ਚੌਧਰੀ ਸਾਥੀਆਂ ਸਮੇਤ ਹੋਏ ‘ਆਪ’ ‘ਚ ਸ਼ਾਮਲ
ਚੰਡੀਗੜ੍ਹ:ਹੁਸ਼ਿਆਰਪੁਰ ਦੇ ਸਾਬਕਾ ਮੇਅਰ ਅਤੇ ਸਾਬਕਾ ਐਮ.ਪੀ ਕਮਲ ਚੌਧਰੀ ਦੇ ਚਚੇਰੇ ਭਰਾ ਬੱਬੀ ਚੌਧਰੀ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ…
Read More » -
Breaking News
ਕੈਪਟਨ ਵੱਲੋਂ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖੀ ਚਿੱਠੀ ਇੱਕ ਡੰਗ ਟਪਾਊ ਡਰਾਮਾ: ਹਰਪਾਲ ਸਿੰਘ ਚੀਮਾ
ਪਹਿਲਾ ਮੰਤਰੀ ਮੰਡਲ ਫਿਰ ਵਿਧਾਨ ਸਭਾ ਰਾਹੀਂ ਬਿਜਲੀ ਸਮਝੌਤੇ ਰੱਦ ਕਰਨ ਦੀ ਕੀਤੀ ਮੰਗ ਕਿਹਾ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਵੀ…
Read More »