AAP harpal singh cheema
-
Breaking News
ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਬਾਰੇ ਮਾਪਿਆਂ ਨੂੰ ਗਰੰਟੀ ਦੇਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ : ਹਰਪਾਲ ਸਿੰਘ ਚੀਮਾ
ਸਕੂਲ ਖੋਲ੍ਹਣ ਦੇ ਅਚਨਚੇਤ ਫ਼ੈਸਲੇ ਕਾਰਨ ਪੈਦਾ ਹੋਏ ਤੌਖਲਿਆਂ ਬਾਰੇ ‘ਆਪ‘ ਨੇ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਤੌਖਲਿਆਂ ਅਤੇ ਜ਼ਮੀਨੀ ਹਕੀਕਤਾਂ ਦੇ ਹਵਾਲੇ ਨਾਲ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਸਮੇਤ ਨਵਜੋਤ ਸਿੱਧੂ ‘ਤੇ ਵੀ ਦਾਗੇ ਸਵਾਲ ਕਿਹਾ, ਜੇ ਸੱਤਾਧਾਰੀ ਕਾਂਗਰਸ ਬੱਚਿਆਂ ਦੀ ਸਿਹਤ ਸੁਰਖਿਆ ਦੀ ਪੂਰੀ ਗਰੰਟੀ ਲੈਂਦੀ ਹੈ ਤਾਂ ‘ਆਪ‘ ਨੂੰ ਫੈਸਲੇ ਤੇ ਕੋਈ ਇਤਰਾਜ਼ ਨਹੀਂ ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਫ਼ੈਸਲੇ ਬਾਰੇ ਪੈਦਾ ਹੋਏ ਤੌਖਲਿਆਂ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਥਿਤੀ ਸਪਸ਼ਟ ਕਰਨ ਦੀ ਅਪੀਲ ਕੀਤੀ ਹੈਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਕੋਲੋਂ ਪੁੱਛਿਆ ਹੈ ਕਿ ਡਾਕਟਰਾਂ ਅਤੇ ਸਿੱਖਿਆ ਮਾਹਿਰਾਂ ਦੀ ਕਿਹੜੀ ਰਿਪੋਰਟ ਦੇ ਆਧਾਰ ਉੱਤੇ ਐਨਾ ਵੱਡਾ ਫੈਸਲਾ ਅਚਾਨਕ ਲੈ ਲਿਆ ਗਿਆ ਹੈਚੀਮਾ ਨੇ ਕਿਹਾ ਕਿ ਇਹ 60.5 ਲੱਖ ਬੱਚਿਆਂ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਫੈਸਲਾ ਹੈ, ਜੋ ਸੂਬੇ ਦੀ ਕੁੱਲ ਆਬਾਦੀ ਦੀ 20 ਫੀਸਦੀ ਹਿੱਸਾ ਅਤੇ ਪੰਜਾਬ ਦਾ ਭਵਿੱਖ ਵੀ ਹਨਚੀਮਾ ਨੇ ਕਿਹਾ ਕਿ ਲੱਖਾਂ ਮਾਪਿਆਂ ਦੀਆਂ ਚਿੰਤਾਵਾਂ ਅਤੇ ਤੌਖਲੇ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਸੂਬਾ ਕਰੋਨਾ ਦੇ ਪ੍ਰਕੋਪ ਤੋਂ ਮੁਕੰਮਲ ਤੌਰ ਉੱਤੇ ਮੁਕਤ ਹੋ ਗਿਆ ਹੈ? ਕੀ ਕੋਰੋਨਾ ਦੀ ਦੂਸਰੀ ਅਤੇ ਚਰਚਿਤ ਤੀਸਰੀ ਲਹਿਰ ਸਮੇਤ ਡੈਲਟਾ ਵੈਰੀਏਂਟ ਦੇ ਖਤਰੇ ਤੋਂ ਹੁਣ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ? ਕੀ ਮਾਪਿਆਂ ਅਤੇ ਅਧਿਆਪਕਾਂ ਨੂੰ ਪਿਛਲੇ ਤਿੰਨ–ਚਾਰ ਦਿਨਾਂ ਤੋਂ ਦੇਸ਼ ਭਰ ਵਿਚ ਵਧ ਰਹੇ ਕੋਰੋਨਾ ਦੇ ਨਵੇਂ ਕੇਸਾਂ ਦੀ ਕੋਈ ਚਿੰਤਾ ਨਹੀਂ ਕਰਨੀ ਚਾਹੀਦੀ? ਲਓ ਕਿਸਾਨਾਂ ਅੱਗੇ ਟੇਕੇ ਅਡਾਨੀ ਨੇ ਗੋਡੇ, ਮੰਨ ਲਈ ਹਾਰ, ਕਰਤਾ ਆਪਣਾ ਕੰਮ ਬੰਦ! D5 Channel…
Read More » -
Breaking News
ਚੋਣ ਪੈਂਤਰਾਂ ਹੈ ਕੈਪਟਨ ਸਰਕਾਰ ਦਾ ਐਸ.ਸੀ ਵੈਲਫ਼ੇਅਰ ਕਾਨੂੰਨ ਦਾ ਐਲਾਨ: ਹਰਪਾਲ ਸਿੰਘ ਚੀਮਾ
ਕਿਹਾ, ਸਾਢੇ ਚਾਰ ਸਾਲਾਂ ‘ਚ ਸਭ ਤੋੋਂ ਵੱਧ ਸਰਕਾਰੀ ਅਣਦੇਖੀ ਦਾ ਸ਼ਿਕਾਰ ਹੋਇਆ ਹੈ ਦਲਿਤ ਵਰਗ ਚੰਡੀਗੜ੍ਹ:ਕੈਪਟਨ ਸਰਕਾਰ ਵੱਲੋਂ ਸੂਬੇ…
Read More » -
Breaking News
ਕੈਪਟਨ ਵੱਲੋਂ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖੀ ਚਿੱਠੀ ਇੱਕ ਡੰਗ ਟਪਾਊ ਡਰਾਮਾ: ਹਰਪਾਲ ਸਿੰਘ ਚੀਮਾ
ਪਹਿਲਾ ਮੰਤਰੀ ਮੰਡਲ ਫਿਰ ਵਿਧਾਨ ਸਭਾ ਰਾਹੀਂ ਬਿਜਲੀ ਸਮਝੌਤੇ ਰੱਦ ਕਰਨ ਦੀ ਕੀਤੀ ਮੰਗ ਕਿਹਾ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਵੀ…
Read More » -
Breaking News
ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਕੇ ਕੇਸ ਦਰਜ ਕੀਤਾ ਜਾਵੇ: ਹਰਪਾਲ ਸਿੰਘ ਚੀਮਾ
ਅਰਬਾਂ ਰੁਪਏ ਦੇ ਜੇ.ਸੀ.ਟੀ ਇਲੈਕਟ੍ਰਾਨਿਕਸ ਜ਼ਮੀਨ ਘੁਟਾਲਾ ਹਾਈਕੋਰਟ ਦੀ ਨਿਗਰਾਨੀ ਵਿੱਚ ਮਾਮਲੇ ਦੀ ਸੀ.ਬੀ.ਆਈ ਦੀ ਜਾਂਚ ਮੰਗੀ ਚੰਡੀਗੜ੍ਹ:ਆਮ ਆਦਮੀ ਪਾਰਟੀ…
Read More » -
Breaking News
ਮੰਤਰੀ ਮੰਡਲ ‘ਚੋਂ ਬਰਖ਼ਾਸਤ ਕਰਕੇ ਰਾਣਾ ਸੋਢੀ ਵਿਰੁੱਧ ਦਰਜ ਹੋਵੇ ਮੁਕੱਦਮਾ: ਹਰਪਾਲ ਸਿੰਘ ਚੀਮਾ
ਜਾਖੜ ਵੱਲੋਂ ਸੋਨੀਆਂ ਗਾਂਧੀ ਨੂੰ ਲਿਖੀ ਚਿੱਠੀ ਨੇ ‘ਆਪ’ ਦੇ ਦੋਸ਼ਾਂ ਦੀ ਪੁਸ਼ਟੀ ਕੀਤੀ ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ…
Read More » -
Breaking News
ਨਸ਼ਾ ਤਸਕਰਾਂ ਦੀ ਐਸ.ਟੀ.ਐਫ ਵੱਲੋਂ ਤਿਆਰ ਰਿਪੋਰਟ ਜਨਤਕ ਕੀਤੀ ਜਾਵੇ-ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਨੂੰ ਦਿੱਤੀ ਚੁਣੌਤੀ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਹਟਾਉਣ ਤੋਂ ਬਿਨਾ ਜਨਤਕ ਨਹੀਂ ਹੋਵੇਗੀ…
Read More » -
Breaking News
ਚੋਣਾਂ ਤੋਂ ਪਹਿਲਾਂ ਭਾਜਪਾ ਵਾਂਗ ਦਹਿਸ਼ਤ ਦਾ ਮਾਹੌਲ ਪੈਦਾ ਕਰਨੀ ਚਾਹੁੰਦੀ ਹੈ ਕਾਂਗਰਸ- ਹਰਪਾਲ ਸਿੰਘ ਚੀਮਾ
ਪਲਟਵਾਰ ਕਰਦਿਆਂ ਚੀਮਾ ਬੋਲੇ, ਦਿਮਾਗ਼ੀ ਸੰਤੁਲਨ ਖੋ ਚੁੱਕੇ ਹਨ ਕੈਪਟਨ ਅਤੇ ਨਵਜੋਤ ਸਿੱਧੂ ਪਾਕਿਸਤਾਨ ਨਾਲ ਸੰਬੰਧਾਂ ਨੂੰ ਲੈ ਕੇ ‘ਆਪ’…
Read More » -
Breaking News
ਉਦਯੋਗਾਂ ਨੂੰ ਬਿਜਲੀ ਸਬਸਿਡੀ ਦੇਣ ‘ਚ ਕੀਤਾ ਜਾਂਦਾ ਪੱਖਪਾਤ ਬੰਦ ਕਰੇ ਕਾਂਗਰਸ ਸਰਕਾਰ: ਹਰਪਾਲ ਸਿੰਘ ਚੀਮਾ
ਕੈਪਟਨ ਉਤੇ ਮੋਦੀ ਵਾਂਗ ਚੰਦ ਚਹੇਤੇ ਉਦਯੋਗਪਤੀਆਂ ਨੂੰ ਬਿਜਲੀ ਸਬਬਿਡੀ ਦੇ ਗੱਫੇ ਵੰਡਣ ਦਾ ਲਾਇਆ ਗੰਭੀਰ ਦੋਸ਼ ਛੋਟੇ, ਦਰਮਿਆਨੇ ਅਤੇ…
Read More » -
Breaking News
ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਪ ਵਿੱਚ ਹੋ ਰਹੇ ਨੇ ਸ਼ਾਮਲ:…
Read More » -
Breaking News
ਕੈਪਟਨ ਸਰਕਾਰ ਦੀ ਨਾਕਾਮੀ ਕਾਰਨ ਉਦਯੋਗਾਂ ਨੂੰ ਬਿਜਲੀ ਨਾ ਮਿਲਣ ਖ਼ਿਲਾਫ਼ ਲੁਧਿਆਣਾ ਵਿਖੇ ਸੋਮਵਾਰ ਨੂੰ ਧਰਨਾ ਦੇਵੇਗੀ ਆਮ ਆਦਮੀ ਪਾਰਟੀ
ਆਪ ਦੀ ਸਰਕਾਰ ਬਣਨ ’ਤੇ ਪਹਿਲੀ ਕੈਬਨਿਟ ਵਿੱਚ ਰੱਦ ਕੀਤੇ ਜਾਣਗੇ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤੇ : ਹਰਪਾਲ ਸਿੰਘ ਚੀਮਾ…
Read More »