AAP leaders – D5 News https://punjabi.newsd5.in Truth Seeking News Network. Thu, 17 Mar 2022 06:52:41 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png AAP leaders – D5 News https://punjabi.newsd5.in 32 32 CM Mann ਦੀ AAP ਨੇਤਾਵਾਂ ਨੂੰ ਹੰਕਾਰ ਤੋਂ ਬਚਣ ਦੀ ਨਸੀਹਤ ਦਾ Sukhpal Khaira ਨੇ ਕੀਤਾ ਸਵਾਗਤ, ‘ਹਰ ਚੰਗੇ ਫੈਸਲੇ ਦੀ ਕਰਾਂਗਾ ਸ਼ਲਾਘਾ’ https://punjabi.newsd5.in/cm-mann-%e0%a8%a6%e0%a9%80-aap-%e0%a8%a8%e0%a9%87%e0%a8%a4%e0%a8%be%e0%a8%b5%e0%a8%be%e0%a8%82-%e0%a8%a8%e0%a9%82%e0%a9%b0-%e0%a8%b9%e0%a9%b0%e0%a8%95%e0%a8%be%e0%a8%b0-%e0%a8%a4%e0%a9%8b%e0%a8%82/ Thu, 17 Mar 2022 06:52:41 +0000 https://punjabi.newsd5.in/?p=149492 ਚੰਡੀਗੜ੍ਹ : ਆਮ ਆਦਮੀ ਪਾਰਟੀ ਨੂੰ ਪੰਜਾਬ ‘ਚ ਮਿਲੇ ਵੱਡੇ ਬਹੁਮਤ ਤੋਂ ਬਾਅਦ ਭਗਵੰਤ ਮਾਨ ਨੇ ਕੱਲ੍ਹ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਇਸ ਦੌਰਾਨ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਪਾਰਟੀ ਦੇ ਵਰਕਰਾਂ ਅਤੇ ਨੇਤਾਵਾਂ ਨੂੰ ਹੰਕਾਰ ਤੋਂ ਬਚਣ ਦੀ ਨਸੀਹਤ ਵੀ ਦਿੱਤੀ। ਉਥੇ ਹੀ ਸੀਐਮ ਮਾਨ ਦੇ ਇਸ ਆਦੇਸ਼ ਦਾ ਸਵਾਗਤ ਕਰਦੇ ਹੋਏ ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨੇ ਟਵੀਟ ਕੀਤਾ ਹੈ।

ਕਾਲਜ ਨੇ ਕੀਤਾ ਵਿਦਿਆਰਥੀਆਂ ਨਾਲ ਧੋਖਾ, ਦਿੱਤੀ ਨਕਲੀ ਡਿਗਰੀ! ਗੁੱਸੇ ‘ਚ ਆਏ ਵਿਦਿਆਰਥੀ, ਰੋਡ ’ਤੇ ਸੁੱਟੇ ਦਰਖ਼ਤ!

ਉਨ੍ਹਾਂ ਨੇ ਟਵੀਟ ਕਰ ਲਿਖਿਆ ਮੈਂ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਤੇ ਨਿਰਦੇਸ਼ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਨੇ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੂੰ ਆਪਣੇ ਸੁਭਾਅ ‘ਚ ਅਧਿਕਾਰੀਆਂ ਦੇ ਨਾਲ ਨਰਮ ਰਹਿਣ ਦਾ ਆਦੇਸ਼ ਦਿੱਤਾ ਹੈ ਅਤੇ ਮੈਂ ਇਸਦੀ ਸ਼ਲਾਘਾ ਕਰਦਾ ਹਾਂ। ਅਜਿਹਾ ਇਸ ਲਈ ਕਿਉਂਕਿ ਅਸੀਂ ਪਿਛਲੇ ਕੁਝ ਦਿਨਾਂ ‘ਚ ਅਧਿਕਾਰੀਆਂ ਦੇ ਨਾਲ ‘ਆਪ’ ਵਿਧਾਇਕਾਂ ਦੇ ਬੇਰਹਿਮ ਵਿਵਹਾਰ ਨੂੰ ਦੇਖਿਆ ਹੈ। ਜਿਵੇਂ ਕ‌ੀ ਮੈਂ ਵਾਅਦਾ ਕੀਤਾ ਸੀ ਕਿ ਮੈਂ ਸਾਰੇ ਚੰਗੇ ਫੈਸਲਿਆਂ ਦਾ ਸਵਾਗਤ ਕਰਾਂਗਾ।

]]>
ਭਗਵੰਤ ਮਾਨ ਨੇ ਪਟਿਆਲਾ ‘ਚ ‘ਸਟ੍ਰਾਂਗ ਰੂਮ’ ਦਾ ਲਿਆ ਜਾਇਜ਼ਾ https://punjabi.newsd5.in/%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%a8%e0%a9%87-%e0%a8%aa%e0%a8%9f%e0%a8%bf%e0%a8%86%e0%a8%b2%e0%a8%be-%e0%a8%9a-%e0%a8%b8%e0%a8%9f%e0%a9%8d%e0%a8%b0/ Wed, 09 Mar 2022 14:56:52 +0000 https://punjabi.newsd5.in/?p=148492 ਪਟਿਆਲਾ/ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਟਿਆਲਾ ਦੇ ਮਹਿੰਦਰਾ ਕਾਲਜ ਵਿੱਚ ਸਥਿਤ ਸਟ੍ਰਾਂਗ ਰੂਮ ਦਾ ਦੌਰਾ ਕੀਤਾ ਅਤੇ ਈਵੀਐਮ ਦੀ ਸੁਰੱਖਿਆ ਸਮੇਤ ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ।

Election Result ’ਤੇ ਲੱਗੀ ਰੋਕ? ਹੋਇਆ ਵੱਡਾ ਘਪਲਾ! ਮੁੜ ਪੈਣਗੀਆਂ ਵੋਟਾਂ? | D5 Channel Punjabi

ਭਗਵੰਤ ਮਾਨ ਨੇ ਸਟ੍ਰਾਂਗ ਰੂਮ ਦੀ ਦੇਖਰੇਖ ਵਿੱਚ ਬੈਠੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਸਟ੍ਰਾਂਗ ਰੂਮ ਦੀ ਸੁਰੱਖਿਆ ਵਿਵਸਥਾ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ‘ਤੇ ਚਰਚਾ ਕੀਤੀ ਅਤੇ ਵਰਕਰਾਂ ਨੂੰ ਅਗਲੇ 24 ਘੰਟੇ ਡਟ ਕੇ ਰਹਿਣ ਦੀ ਅਪੀਲ ਵੀ ਕੀਤੀ। ਮਾਨ ਨੇ ‘ਆਪ’ ਵਰਕਰਾਂ ਨੂੰ ਕਿਹਾ ਕਿ ਉਨਾਂ ਦੀ ਸਾਲਾਂ ਦੀ ਮਿਹਨਤ ਸਫ਼ਲ ਹੋਣ ਵਾਲੀ ਹੈ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਪੱਕੀ ਹੈ।

]]>