Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30 Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69 Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70 Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71 Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260 Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26 Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27 Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8 action – D5 News https://punjabi.newsd5.in Truth Seeking News Network. Thu, 29 Sep 2022 06:00:09 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png action – D5 News https://punjabi.newsd5.in 32 32 PFI ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ ‘ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ https://punjabi.newsd5.in/pfi-%e0%a8%a6%e0%a8%be-%e0%a8%9f%e0%a8%b5%e0%a8%bf%e0%a9%b1%e0%a8%9f%e0%a8%b0-%e0%a8%85%e0%a8%95%e0%a8%be%e0%a8%8a%e0%a8%82%e0%a8%9f-%e0%a8%ac%e0%a9%88%e0%a8%a8-%e0%a8%b8%e0%a8%b0%e0%a8%95%e0%a8%be/ Deprecated: Creation of dynamic property Free_Comments_For_Wordpress_Vuukle_Public::$settings is deprecated in /home/admin1/public_html/punjabi/wp-content/plugins/free-comments-for-wordpress-vuukle/public/class-free-comments-for-wordpress-vuukle-public.php on line 142 Thu, 29 Sep 2022 06:00:09 +0000 https://punjabi.newsd5.in/?p=177938 ਨਵੀਂ ਦਿੱਲੀ : ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਰਾਜੋਆਣਾ ਦੀ ਰਿਹਾਈ ’ਤੇ ਕੇਂਦਰ ਦਾ ਵੱਡਾ ਫੈਸਲਾ? 26 ਸਾਲਾਂ ਬਾਅਦ ਪਊ ਬੂਰ, ਸੁਖਬੀਰ ਬਾਦਲ ਨੇ ਰੱਖੀ ਮੰਗ

ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ ਸੰਗਠਨ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਕੀਤੀ ਹੈ। ਟਵਿਟਰ ਨੇ ਲਿਖਿਆ ਹੈ ਕਿ ਕਾਨੂੰਨੀ ਮੰਗ ਦੇ ਜਵਾਬ ‘ਚ ਭਾਰਤ ‘ਚ ਪੀ,ਐੱਫ.ਆਈ. ਦੇ ਟਵਿੱਟਰ ਅਕਾਊਂਟ ਨੂੰ ਰੋਕ ਦਿੱਤਾ ਗਿਆ ਹੈ।

]]>
ਸ਼ਰਾਬ ਘੁਟਾਲੇ ‘ਚ ਈ.ਡੀ. ਨੇ 30 ਥਾਵਾਂ ‘ਤੇ ਕੀਤੀ ਛਾਪੇਮਾਰੀ https://punjabi.newsd5.in/%e0%a8%b6%e0%a8%b0%e0%a8%be%e0%a8%ac-%e0%a8%98%e0%a9%81%e0%a8%9f%e0%a8%be%e0%a8%b2%e0%a9%87-%e0%a8%9a-%e0%a8%88-%e0%a8%a1%e0%a9%80-%e0%a8%a8%e0%a9%87-30-%e0%a8%a5%e0%a8%be%e0%a8%b5%e0%a8%be/ Tue, 06 Sep 2022 05:00:17 +0000 https://punjabi.newsd5.in/?p=174558 ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ‘ਤੇ ਹੁਣ ED ਨੇ ਵੱਡੀ ਕਾਰਵਾਈ ਕੀਤੀ ਹੈ। ਮੰਗਲਵਾਰ ਨੂੰ ਈਡੀ ਨੇ ਮਾਮਲੇ ‘ਚ ਦਿੱਲੀ, ਗੁਰੂਗ੍ਰਾਮ, ਲਖਨਊ ਅਤੇ ਹੈਦਰਾਬਾਦ ਸਮੇਤ 30 ਥਾਵਾਂ ‘ਤੇ ਛਾਪੇਮਾਰੀ ਕੀਤੀ। ਫਿਲਹਾਲ ਇਹ ਛਾਪੇਮਾਰੀ ਚੱਲ ਰਹੀ ਹੈ।

]]>
ED ਵੱਲੋਂ ਮੁਖਤਾਰ ਅੰਸਾਰੀ ਦੇ ਲਖਨਊ ਸਮੇਤ ਕਈ ਟਿਕਾਣਿਆਂ ’ਤੇ ਛਾਪੇਮਾਰੀ https://punjabi.newsd5.in/ed-%e0%a8%b5%e0%a9%b1%e0%a8%b2%e0%a9%8b%e0%a8%82-%e0%a8%ae%e0%a9%81%e0%a8%96%e0%a8%a4%e0%a8%be%e0%a8%b0-%e0%a8%85%e0%a9%b0%e0%a8%b8%e0%a8%be%e0%a8%b0%e0%a9%80-%e0%a8%a6%e0%a9%87-%e0%a8%b2%e0%a8%96/ Thu, 18 Aug 2022 06:49:16 +0000 https://punjabi.newsd5.in/?p=172044 ਲਖਨਊ : ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਅੰਸਾਰੀ ਦੇ ਦਿੱਲੀ, ਲਖਨਊ ਅਤੇ ਉੱਤਰ ਪ੍ਰਦੇਸ਼ ਦੇ ਕਰੀਬ 11 ਟਿਕਾਣਿਆਂ ‘ਤੇ ਇਹ ਛਾਪੇਮਾਰੀ ਕੀਤੀ ਹੈ। ਜਾਂਚ ਏਜੰਸੀ ਨੇ ਅੰਸਾਰੀ ਅਤੇ ਉਸ ਦੇ ਕਰੀਬੀਆਂ ’ਤੇ ਵੀ ਸ਼ਿਕੰਜਾ ਕੱਸਿਆ ਹੈ।

Khabran Da Sira : PM Modi ਦੀ Punjab ਫੇਰੀ, ਖੁਸ਼ ਕੀਤੇ ਪੰਜਾਬੀ, AAP, MLA ਦੀ Viral Video ਦਾ ਸੱਚ

ਜਾਣਕਾਰੀ ਮੁਤਾਬਕ ਲਖਨਊ ਤੋਂ ਈਡੀ ਦੀ ਇਕ ਟੀਮ ਮੁਖਤਾਰ ਅੰਸਾਰੀ ਦੇ ਮੁਹੰਮਦਾਬਾਦ ਵਾਲੇ ਘਰ ’ਚ ਵੀ ਪਹੁੰਚੀ ਹੈ। ਦੱਸ ਦੇਈਏ ਕਿ ਜਿੱਥੇ-ਜਿੱਥੇ ਛਾਪੇਮਾਰੀ ਹੋ ਰਹੀ ਹੈ, ਉੱਥੇ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਉੱਥੇ ਹੀ ਈਡੀ ਟੀਮ ਵਿਕ੍ਰਮ ਅਗਰਹਰੀ, ਗਣੇਸ਼ ਮਿਸ਼ਰਾ, ਖਾਨ ਬਸ ਸਰਵਿਸ ਦੇ ਮਾਲਕ ਦੇ ਟਿਕਾਣਿਆਂ ’ਤੇ ਵੀ ਪਹੁੰਚੀ। ਈਡੀ ਦੀਆਂ ਕਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

]]>
ਸੰਤ ਭਿੰਡਰਾਂਵਾਲਿਆਂ ਨੂੰ ਅੱਤਵਾਦੀ ਦੱਸਣ ਵਾਲੇ ਲੇਖਕ ਖਿਲਾਫ ਕਾਰਵਾਈ ਲਈ ਫੈਡਰੇਸ਼ਨ ਗਰੇਵਾਲ ਨੇ ਵੀ ਸੀ ਨੂੰ ਦਿੱਤਾ ਮੰਗ ਪੱਤਰ https://punjabi.newsd5.in/%e0%a8%b8%e0%a9%b0%e0%a8%a4-%e0%a8%ad%e0%a8%bf%e0%a9%b0%e0%a8%a1%e0%a8%b0%e0%a8%be%e0%a8%82%e0%a8%b5%e0%a8%be%e0%a8%b2%e0%a8%bf%e0%a8%86%e0%a8%82-%e0%a8%a8%e0%a9%82%e0%a9%b0-%e0%a8%85%e0%a9%b1/ Fri, 15 Jul 2022 11:03:33 +0000 https://punjabi.newsd5.in/?p=167442 ਪਟਿਆਲਾ : ਬੀਤੇ ਦਿਨਾਂ ਤੋਂ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਈ ਜਿਸ ਵਿੱਚ ਇੱਕ ਕਿਤਾਬ ਜੋ ਪੰਜਾਬ ਦੀ ਰਾਜਨੀਤੀ ਦੇ ਟਾਈਟਲ ਹੇਠ ਲੇਖਕ ਡਾ.ਏ.ਜੇ ਖਾਨ ਵੱਲੋ ਅੱਤਵਾਦ ਦੇ ਸਿਰਲੇਖ ਐਮ.ਏ ਰਾਜਨੀਤੀ ਵਿਗਿਆਨ ਦੂਜਾ ਭਾਗ ਦੇ ਸਮੈਸਟਰ ਚੌਥੇ ਦੇ ਪਾਠ ਨੰਬਰ 14 ‘ਚ ਸਿੱਖ ਕੌਮ ਦੇ ਮਹਾਨ ਯੋਧੇ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨੂੰ ਅੱਤਵਾਦੀ ਖਾਲਿਸਤਾਨੀ ਦੱਸਦਿਆਂ ਬੇਦੋਸ਼ਿਆ ਦਾ ਕਾਤਲ ਦਾ ਦੱਸ ਕੇ ਉਕਤ ਪਾਠ ਪੜਾਇਆ ਜਾ ਰਿਹਾ ਹੈ, ਜਿਸ ਕਿਤਾਬ ਨੂੰ ਬੰਦ ਕਰਵਾਉਣ ਅਤੇ ਇਸ ਦੇ ਲੇਖਕ ਖਿਲਾਫ ਕਨੂੰਨੀ ਕਾਰਵਾਈ ਕਰਨ ਲਈ ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਕੌਮੀ ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ ਦੀ ਅਗਵਾਈ ਵਿੱਚ ਉੱਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ ਗਿਆ ਜਿਸ ਨੂੰ ਉਹਨਾਂ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਵੱਲੋ ਪ੍ਰਾਪਤ ਕੀਤਾ ਗਿਆ।

Goldy Brar News : ਪਹਿਲੀ ਵਾਰ ਕੈਮਰੇ ਸਾਹਮਣੇ ਆਇਆ Goldy Brar, Moosewala Murder Case ’ਚ ਕੀਤੇ ਵੱਡੇ ਖ਼ੁਲਾਸੇ!

ਇਸ ਮੌਕੇ ਤੇ ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਇਸ ਲੇਖਕ ਦੀ ਘਟੀਆ ਕਾਰਵਾਈ ਨਾਲ ਦੇਸ਼ ਵਿਦੇਸ਼ ਵਿੱਚ ਬੈਠੀਆਂ ਸਿੱਖ ਸੰਗਤਾਂ ਦੇ ਮਨਾ ਨੂੰ ਭਾਰੀ ਠੇਸ ਪਹੁੰਚੀ ਹੈ, ਕਿਉਂਕਿ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕੌਮ ਦੇ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਵੱਲੋਂ ਜੋ ਵੀ ਸ਼ੰਘਰਸ਼ ਲੜਿਆ ਗਿਆ, ਉਹ ਇਸ ਦੇਸ਼ ਦੇ ਹੁਕਮਰਾਨਾਂ ਵੱਲੋ ਕੌਮ ਨਾਲ ਕੀਤੀ ਜਾ ਬੇਇਨਸਾਫੀ ਖਿਲਾਫ ਅਤੇ ਸਿੱਖਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਸੀ ਨਾ ਕਿ ਕਿਸੇ ਧਰਮ ਜਾ ਜਾਤੀ ਦੇ ਖਿਲਾਫ ਸੀ ਅਤੇ ਉਹਨਾਂ ਦੇ ਸ਼ੰਘਰਸ਼ੀ ਜੀਵਨ ਦੌਰਾਨ ਭਾਰਤ ਦੇ ਕਿਸੇ ਵੀ ਥਾਂ ਤੇ ਕੋਈ ਵੀ ਐਫ ਆਈ ਆਰ ਦਰਜ ਨਹੀ ਸੀ ਹੋਈ, ਇਸ ਲਈ ਇਹਨਾਂ ਸਿੱਖ ਸ਼ੰਘਰਸ਼ੀ ਯੋਧਿਆਂ ਨੂੰ ਬਦਨਾਮ ਕਰਨ ਦੀ ਕੋਝੀ ਸ਼ਾਜਿਸ਼ ਤਹਿਤ ਇਹੋ ਜਿਹੇ ਸਿਲੇਬਸ ਦੀਆਂ ਕਿਤਾਬਾਂ ਨੂੰ ਪੜਾਇਆ ਜਾ ਰਿਹਾ ਹੈ ਜਿਸ ਨੂੰ ਯੂਨੀਵਰਸਿਟੀ ਤਰੁੰਤ ਬੰਦ ਕਰਕੇ ਇਸ ਲੇਖਕ ਦੇ ਖਿਲਾਫ ਕਨੂੰਨੀ ਕਾਰਵਾਈ ਕਰੇ, ਇਸ ਮੌਕੇ ਤੇ ਫੈਡਰੇਸ਼ਨ ਦੇ ਮੁੱਖ ਸਲਾਹਕਾਰ ਭਾਈ ਗੁਰਨਾਮ ਸਿੰਘ ਸੈਦਾਂ ਰੁਹੈਲਾ, ਗੁਰਪ੍ਰੀਤ ਸਿੰਘ ਰਾਜਪੁਰਾ, ਜੁਗਰਾਜ ਸਿੰਘ ਪਿਲਖਣੀ ,ਰਾਸ਼ਪਾਲ ਸਿੰਘ ਅਤੇ ਗੁਰਜੀਤ ਸਿੰਘ ਗਿੱਲ ਆਦਿ ਆਗੂ ਹਾਜਰ ਸਨ।

]]>
ਮੁੱਖ ਮੰਤਰੀ ਨੇ ‘ਲੋਕ ਮਿਲਣੀ’ ਵਿੱਚ ਪਹੁੰਚੀਆਂ ਸ਼ਿਕਾਇਤਾਂ ‘ਤੇ ਕੀਤੀ ਤੁਰੰਤ ਕਾਰਵਾਈ : ਮਲਵਿੰਦਰ ਸਿੰਘ ਕੰਗ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-%e0%a8%b2%e0%a9%8b%e0%a8%95-%e0%a8%ae%e0%a8%bf%e0%a8%b2%e0%a8%a3%e0%a9%80-%e0%a8%b5%e0%a8%bf/ Mon, 16 May 2022 15:28:45 +0000 https://punjabi.newsd5.in/?p=158136 – ਭਗਵੰਤ ਮਾਨ ਨੇ ਮੌਕੇ ‘ਤੇ ਹੀ ਦੋ ਤਹਿਸੀਲਦਾਰਾਂ ‘ਤੇ ਕਾਰਵਾਈ ਦੇ ਦਿੱਤੇ ਹੁਕਮ: ਮਲਵਿੰਦਰ ਸਿੰਘ ਕੰਗ

– ਮੁੱਖ ਮੰਤਰੀ ਨੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ ਸੌਂਪੇ 57 ਨਿਯੁਕਤੀ ਪੱਤਰ: ਮਲਵਿੰਦਰ ਸਿੰਘ ਕੰਗ

– ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਦੀ ਮੁਹਿੰਮ ਹੋਈ ਸ਼ੁਰੂ : ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਰਬਾਰ ਲਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਆਪਣੀ ਸਰਕਾਰ ਦੇ ਪਹਿਲੇ ਨਿਵੇਕਲੇ ਪ੍ਰੋਗਰਾਮ ‘ਲੋਕ ਮਿਲਣੀ’ ਦੀ ਸ਼ੁਰੂਆਤ ਕਰਕੇ ਪੰਜਾਬ ਦਾ ਪੁੱਤ, ਭਰਾ ਹੋਣ ਦਾ ਸਬੂਤ ਦਿੱਤਾ ਹੈ।’ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਉਣ ਵਾਲੇ ਸਮੇਂ ਵਿੱਚ ਹੋਰ ਅਜਿਹੇ ਲੋਕ ਹਿਤੈਸ਼ੀ ਪ੍ਰੋਗਰਾਮ ਜਾਰੀ ਕਰਨਗੇ।

BKU News: Rakesh Tikait ਨੂੰ BKU ‘ਚੋਂ ਕੱਢਿਆ ਬਾਹਰ,ਡੇਰਾ ਸਾਧ ਦੀ ਬੇਅਦਬੀ ਮਾਮਲੇ ’ਚ ਪੇਸ਼ੀ| D5 Channel Punjabi

ਮਲਵਿੰਦਰ ਸਿੰਘ ਕੰਗ ਨੇ ਇੱਕ ਵੀਡੀਓ ਬਿਆਨ ਜਾਰੀ ਕਰਦਿਆਂ ਕਿਹਾ, ”ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ‘ਲੋਕ ਮਿਲਣੀ’ ਤਹਿਤ ਪੰਜਾਬ ਭਰ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਵੀ ਕੀਤਾ।” ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਦੌਰਾਨ ਰਾਜਿਆਂ ਦੇ ਦਰਬਾਰ ਲਗਦੇ ਸਨ, ਪਰ ਪੰਜਾਬ ਦੇ ਪੁੱਤ ਨੇ ਲੋਕ ਮਿਲਣੀ ਰਾਹੀਂ ਜਿੱਥੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ, ਉੱਥੇ ਕਈ ਸ਼ਹੀਦ ਪਰਿਵਾਰਾਂ ਅਤੇ ਕਈ ਜ਼ਰੂਰਤਮੰਦ ਪਰਿਵਾਰਾਂ ਦੇ 57 ਬੱਚਿਆਂ ਨੂੰ ਨੌਕਰੀਆਂ ਵੀ ਦਿੱਤੀਆਂ।

‘ਆਪ’ ਸਰਕਾਰ ‘ਤੇ ਹਰਸਿਮਰਤ ਬਾਦਲ ਨੇ ਕੱਢੀ ਭੜਾਸ!

ਕੰਗ ਨੇ ਕਿਹਾ ਕਿ ਮੁੱਖ ਮੰਤਰੀ ਦੇ ਕੰਮ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਅਤੇ ਨੌਜਵਾਨਾਂ ਲਈ ਜਿੱਥੇ ਚੰਗੀ ਸਰਕਾਰ ਹੈ, ਉੱਥੇ ਰੋਜ਼ਗਾਰ ਵੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗੱਲ ਹੈ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਅਲਾਮਤ ਪ੍ਰਤੀ ਨਾ ਸਹਿਣਯੋਗ ਵਤੀਰਾ ਅਪਣਾ ਰਹੀ ਹੈ। ਮੁੱਖ ਮੰਤਰੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀ ਸ਼ਿਕਾਇਤ ‘ਤੇ ਦੋ ਤਹਿਸੀਲਦਾਰਾਂ ਨੂੰ ਸਸਪੈਂਡ ਵੀ ਕੀਤਾ ਹੈ, ਜੋ ਸਰਕਾਰ ਦੀ ਲੋਕਾਂ ਪ੍ਰਤੀ ਜਵਾਬਦੇਹੀ ਅਤੇ ਜ਼ਿੰਮੇਵਾਰੀ ਦਾ ਸਬੂਤ ਹੈ।

]]>
‘ਗੰਨ ਕਲਚਰ ਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਤੋਂ ਕਰੋ ਗੁਰੇਜ਼’ https://punjabi.newsd5.in/%e0%a8%97%e0%a9%b0%e0%a8%a8-%e0%a8%95%e0%a8%b2%e0%a8%9a%e0%a8%b0-%e0%a8%a4%e0%a9%87-%e0%a8%97%e0%a9%88%e0%a8%82%e0%a8%97%e0%a8%b8%e0%a8%9f%e0%a8%b0%e0%a8%b5%e0%a8%be%e0%a8%a6-%e0%a8%a8%e0%a9%82/ Fri, 13 May 2022 08:58:52 +0000 https://punjabi.newsd5.in/?p=157423 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਪੰਜਾਬੀ ਗੀਤਾਂ ਵਿੱਚ ਗੰਨ ਕਲਚਰ ਨੂੰ ਵਧਾਵਾ ਦਿੱਤੇ ਜਾਣ ਨੂੰ ਲੈ ਕੇ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੰਨ ਕਲਚਰ ਅਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਬੰਦ ਕਰੋ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ। ਫਿਲਹਾਲ ਇਹ ਅਪੀਲ ਹੈ, ਪਰ ਜੇਕਰ ਭਵਿੱਖ ‘ਚ ਅਜਿਹੇ ਗੀਤ ਆਉਂਦੇ ਹਨ ਤਾਂ ਸਰਕਾਰ ਅਜਿਹੇ ਗੀਤਾ ਗਾਉਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ।

CM Bhagwant Mann ਨੇ ਡੇਗੀ ਵਿਧਾਇਕਾਂ ’ਤੇ ਇੱਕ ਹੋਰ ਗਾਜ? ਡਾਕਟਰੀ ਸਿੱਖਿਆਂ ਨੂੰ ਲੈਕੇ ਵੱਡਾ ਐਲਾਨ!

ਬੀਤੇ ਕੱਲ੍ਹ ਹੋਈ ਮੀਟਿੰਗ ਵਿੱਚ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ ‘ਤੇ ਨਜ਼ਰ ਰੱਖਣ ਲਈ ਕਿਹਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਗੀਤਾਂ ਤੋਂ ਜਲਦੀ ਪ੍ਰਭਾਵਿਤ ਹੋਣ ਵਾਲੇ ਬੱਚੇ ਵਿਗੜ ਜਾਂਦੇ ਹਨ। ਗੀਤਾਂ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੋ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਇਸ ਰੁਝਾਨ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।

]]>
ਤਜਿੰਦਰਪਾਲ ਬੱਗਾ ਮਾਮਲੇ ‘ਚ ਹਾਈਕੋਰਟ ਜਾ ਸਕਦੀ ਹੈ ਪੰਜਾਬ ਸਰਕਾਰ https://punjabi.newsd5.in/%e0%a8%a4%e0%a8%9c%e0%a8%bf%e0%a9%b0%e0%a8%a6%e0%a8%b0%e0%a8%aa%e0%a8%be%e0%a8%b2-%e0%a8%ac%e0%a9%b1%e0%a8%97%e0%a8%be-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-%e0%a8%b9%e0%a8%be/ Fri, 06 May 2022 09:03:39 +0000 https://punjabi.newsd5.in/?p=156179 ਚੰਡੀਗੜ੍ਹ : ਦਿੱਲੀ ਤੋਂ ਪੰਜਾਬ ਪੁਲਿਸ ਦੇ ਵਲੋਂ ਅੱਜ ਗ੍ਰਿਫ਼ਤਾਰ ਕੀਤੇ ਗਏ ਭਾਜਪਾ ਆਗੂ ਤਜਿੰਦਰਪਾਲ ਬੱਗਾ ਦਾ ਮਾਮਲਾ ਉਲਝ ਗਿਆ ਹੈ। ਪੰਜਾਬ ਸਰਕਾਰ ਬੱਗਾ ਦੀ ਗ੍ਰਿਫ਼ਤਾਰੀ ਸਬੰਧੀ ਹਾਈਕੋਰਟ ਜਾ ਸਕਦੀ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ਨੇ ਬੱਗਾ ਨੂੰ ਗ੍ਰਿਫ਼ਤਾਰ ਕਰਨ ਆਈ ਪੰਜਾਬ ਪੁਲਿਸ ਦੀ ਟੀਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।

Tajinder Bagga News : Tajinder Bagga ਗ੍ਰਿਫਤਾਰੀ ’ਚ ਨਵਾਂ ਐਕਸ਼ਨ, Punjab ਤੇ Haryana ਪੁਲਿਸ ਦੀ ਟੱਕਰ!

ਬੱਗਾ ਨੂੰ ਪੰਜਾਬ ਲਿਆ ਰਹੀ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ‘ਚ ਰੋਕ ਲਿਆ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਡੀ.ਜੀ.ਪੀ. ਹਰਿਆਣਾ ਨੂੰ ਇਕ ਪੱਤਰ ਲਿਖਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਬੱਗਾ ਦੀ ਗ੍ਰਿਫ਼ਤਾਰੀ ਅਤੇ ਬੱਗਾ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਹਾਈਕੋਰਟ ਜਾ ਸਕਦੀ ਹੈ।

 

]]>
ਸੋਨੀਆ ਗਾਂਧੀ ਦਾ ਸਿੱਧੂ ’ਤੇ ਐਕਸ਼ਨ! ਪਾਰਟੀ ਚੋਂ ਪੱਤਾ ਹੋਊ ਸਾਫ਼? ਪਟਿਆਲਾ ਮਾਮਲੇ ’ਤੇ ਮਾਨ ਸਖ਼ਤ | D5 Channel Punjabi https://punjabi.newsd5.in/%e0%a8%b8%e0%a9%8b%e0%a8%a8%e0%a9%80%e0%a8%86-%e0%a8%97%e0%a8%be%e0%a8%82%e0%a8%a7%e0%a9%80-%e0%a8%a6%e0%a8%be-%e0%a8%b8%e0%a8%bf%e0%a9%b1%e0%a8%a7%e0%a9%82-%e0%a8%a4%e0%a9%87-%e0%a8%90/ Tue, 03 May 2022 04:37:53 +0000 https://punjabi.newsd5.in/?p=155676

]]>
ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਪਟਿਆਲਾ ਕਾਂਡ ਦਾ ਸਾਜਿਸ਼ਕਾਰ ਕੇਵਲ 48 ਘੰਟਿਆਂ ਕੀਤਾ ਗਿ੍ਰਫ਼ਤਾਰ: ਮਾਲਵਿੰਦਰ ਸਿੰਘ ਕੰਗ https://punjabi.newsd5.in/%e0%a8%ae%e0%a8%be%e0%a8%a8-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87-%e0%a8%a4%e0%a9%81%e0%a8%b0%e0%a9%b0%e0%a8%a4-%e0%a8%95%e0%a8%be%e0%a8%b0%e0%a8%b5%e0%a8%be%e0%a8%88/ Sun, 01 May 2022 14:35:20 +0000 https://punjabi.newsd5.in/?p=155517 ਪੰਜਾਬ ਨੂੰ ਖਾਲਿਸਤਾਨ ਨਹੀਂ ਪੰਜਾਬ ਨੂੰ ਪੰਜਾਬ ਬਣਾਵਾਂਗੇ – ਮਾਲਵਿੰਦਰ ਸਿੰਘ ਕੰਗ

ਚੰਡੀਗੜ: ਪਟਿਆਲਾ ਕਾਂਡ ਦੇ ਸਾਜਿਸ਼ਕਾਰ ਬਰਜਿੰਦਰ ਸਿੰਘ ਪਰਵਾਨਾ ਨੂੰ ਗਿ੍ਰਫ਼ਤਾਰ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲੀਸ ਦੀ ਤੁਰੰਤ ਕੀਤੀ ਕਾਰਵਾਈ ਕਾਰਨ ਪਟਿਆਲਾ ਹਿੰਸਾ ਕਾਂਡ ਦੇ ਸਾਜਿਸ਼ਕਾਰ ਨੂੰ 48 ਘੰਟਿਆਂ ਦੇ ਅੰਦਰ ਗਿ੍ਰਫ਼ਤਾਰ ਕਰ ਲਿਆ ਗਿਆ ਹੈ।

Patiala – ਹੁਣੇ-ਹੁਣੇ ਪਟਿਆਲਾ ਕਾਂਡ ’ਚ ਆਇਆ ਨਵਾਂ ਮੋੜ! ਮੁੱਖ ਦੋਸ਼ੀ ਨੇ ਦੱਸਿਆ ਸੱਚ !

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਰਜਿੰਦਰ ਸਿੰਘ ਪਰਵਾਨਾ ਨੇ ਹੀ ਘਟਨਾ ਦੀ ਪੂਰੀ ਸਾਜਿਸ਼ ਰਚੀ ਸੀ। ਹੁਣ ਤੱਕ ਇਸ ਮਾਮਲੇ ’ਚ 6 ਐਫ਼.ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਘਟਨਾ ਲਈ ਜ਼ਿੰਮੇਵਾਰ 9 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਕੰਗ ਨੇ ਕਿਹਾ ਕਿ ਜਿਹੜੇ ਲੋਕ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕਰਨਗੇ, ਉਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

Bhagwant Mann ਨੇ ਦਿੱਤੇ ਸਖ਼ਤ ਹੁਕਮ, Patiala ’ਚ ਲੋਕਾਂ ਦਾ ਘਰੋਂ ਬਾਹਰ ਆਉਣਾ ਬੰਦ? | D5 Channel Punjabi

ਮੁੱਖ ਮੰਤਰੀ ਭਗਵੰਤ ਮਾਨ ਖੁੱਦ ਪੂਰੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਤੁਰੰਤ ਕਾਰਵਾਈ ਕੀਤੇ ਜਾਣ ਕਾਰਨ ਹਲਾਤ ਬਹੁਤ ਜਲਦੀ ਕਾਬੂ ’ਚ ਕਰ ਲਏ ਗਏ ਹਨ। ਉਨਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਰਾਸ਼ਟਰੀ ਅਖੰਡਤਾ ’ਚ ਰੁਕਾਵਟ ਪਾਉਣ ਵਾਲੀ ਕਿਸੇ ਵੀ ਗਤੀਵਿਧੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਖਾਲਿਸਤਾਨ ਜਾਂ ਇਸ ਤਰਾਂ ਦੇ ਪੰਜਾਬ ਵਿਰੋਧੀ ਬਿਆਨਾਂ ਦੀ ਜ਼ਰੂਰਤ ਨਹੀਂ ਹੈ, ਅੱਜ ਪੰਜਾਬ ਨੂੰ ਤਰੱਕੀ ਦੇ ਰਸਤੇ ’ਤੇ ਵਾਪਸ ਲਿਆਉਣ ਦੀ ਜ਼ਰੂਰਤ ਹੈ।

ਪੁਰਾਣੇ ਸਾਥੀ ਨੇ ਫਸਾਇਆ ਭਗਵੰਤ ਮਾਨ ? ਕੋਰਟ ’ਚ ਹੋਣਾ ਪਵੇਗਾ ਪੇਸ਼

ਨੌਜਵਾਨਾਂ ਅਤੇ ਕਿਸਾਨਾਂ ਨੂੰ ਬਚਾਉਣ ਦੀ ਜ਼ਰੂਰਤ ਹੈ। ਪੰਜਾਬ ਦੇ ਪਾਣੀ ਅਤੇ ਕੁਦਰਤੀ ਸਾਧਨਾਂ ’ਤੇ ਧਿਆਨ ਦੇਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਸਹੀ ਦਿਸ਼ਾ ’ਚ ਲੈ ਕੇ ਜਾਣ ਲਈ ਮਾਫੀਆ ਅਤੇ ਭਿ੍ਰਸ਼ਟਾਚਾਰ ਦੇ ਖਿਲਾਫ਼ ਮਾਨ ਸਰਕਾਰ ਲਗਾਤਾਰ ਕਾਰਵਾਈ ਕਰ ਰਹੀ ਹੈ, ਜਿਸ ਨਾਲ ਕੁੱਝ ਲੋਕਾਂ ਦੀਆਂ ਰਾਜਨੀਤਿਕ ਦੁਕਾਨਾਂ ਅਤੇ ਗੈਰ ਕਾਨੂੰਨੀ ਕੰਮ ਬੰਦ ਹੋ ਰਹੇ ਹਨ।

ਜਾਇਦਾਦ ’ਚ ਘਰ ਦੇ ਕਿਸ ਮੈਂਬਰ ਦਾ ਕਿੰਨਾ ਹੈ ਹਿੱਸਾ, ਕੁੜੀਆਂ ਨੂੰ ਕਿਵੇਂ ਮਿਲਦਾ ਹੈ ਪੂਰਾ ਹੱਕ

ਇਸ ਲਈ ਅਜਿਹੇ ਲੋਕ ਕੋਝੀਆਂ ਗਤੀਵਿਧੀਆਂ ਨੂੰ ਅੰਜ਼ਾਮ ਦੇ ਕੇ ਵਿਕਾਸ ਕਾਰਜਾਂ ਤੋਂ ਸਰਕਾਰ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ‘ਆਪ’ ਬੁਲਾਰੇ ਨੇ ਕਿਹਾ ਕਿ ਪੰਜਾਬ ’ਚ ਇਸ ਤਰਾਂ ਦੀਆਂ ਹਿੰਸਕ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਕਦੇ ਸਫ਼ਲ ਨਹੀਂ ਹੋਣਗੀਆਂ। ਮਾਨ ਸਰਕਾਰ ਪੰਜਾਬ ਦੇ ਲੋਕਾਂ ਦੇ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ।

ਜਾਇਦਾਦ ’ਚ ਘਰ ਦੇ ਕਿਸ ਮੈਂਬਰ ਦਾ ਕਿੰਨਾ ਹੈ ਹਿੱਸਾ, ਕੁੜੀਆਂ ਨੂੰ ਕਿਵੇਂ ਮਿਲਦਾ ਹੈ ਪੂਰਾ ਹੱਕ

ਅਜਿਹੇ ਰਾਸ਼ਟਰ ਵਿਰੋਧੀ ਅਸਮਾਜਿਕ ਤੱਤਾਂ ਦੇ ਖ਼ਿਲਾਫ਼ ਮਾਨ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਨਾ ਸਵਾਗਤਯੋਗ ਹੈ।

]]>
ਪੰਚਾਇਤ ਮੰਤਰੀ ਦਾ ਵੱਡਾ ਐਕਸ਼ਨ, 10 ਕਿੱਲਿਆਂ ’ਤੇ ਕਰੀ ਬੈਠਾ ਸੀ ਕਬਜ਼ਾ, ਜਾਂਦੇ ਸਾਰ ਚੱਕਤਾ ਕੰਮ ! https://punjabi.newsd5.in/%e0%a8%aa%e0%a9%b0%e0%a8%9a%e0%a8%be%e0%a8%87%e0%a8%a4-%e0%a8%ae%e0%a9%b0%e0%a8%a4%e0%a8%b0%e0%a9%80-%e0%a8%a6%e0%a8%be-%e0%a8%b5%e0%a9%b1%e0%a8%a1%e0%a8%be-%e0%a8%90%e0%a8%95%e0%a8%b6%e0%a8%a8-10/ Sun, 01 May 2022 10:12:21 +0000 https://punjabi.newsd5.in/?p=155495

]]>