Advocate Harjinder Singh – D5 News https://punjabi.newsd5.in Truth Seeking News Network. Thu, 19 May 2022 02:35:30 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Advocate Harjinder Singh – D5 News https://punjabi.newsd5.in 32 32 ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: SGPC ਵੱਲੋਂ ਬਣਾਈ ਕਮੇਟੀ ਦੀ ਪਹਿਲੀ ਇਕੱਤਰਤਾ ਅੱਜ https://punjabi.newsd5.in/%e0%a8%ac%e0%a9%b0%e0%a8%a6%e0%a9%80-%e0%a8%b8%e0%a8%bf%e0%a9%b0%e0%a8%98%e0%a8%be%e0%a8%82-%e0%a8%a6%e0%a9%80-%e0%a8%b0%e0%a8%bf%e0%a8%b9%e0%a8%be%e0%a8%88-%e0%a8%a6%e0%a8%be-%e0%a8%ae%e0%a8%be/ Thu, 19 May 2022 02:35:30 +0000 https://punjabi.newsd5.in/?p=158522 ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ 9 ਮੈਂਬਰੀ ਕਮੇਟੀ ਦੀ ਅੱਜ ਪਹਿਲੀ ਇਕੱਤਰਤਾ ਹੋਵੇਗੀ। ਇਹ ਇੱਕਤਰਤਾ ਦੁਪਹਿਰ 12:00 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਧਾਮੀ ਨੇ ਸਰਬਸੰਮਤੀ ਨਾਲ 9 ਮੈਂਬਰੀ ਕਮੇਟੀ ਦਾ ਗਠਨ 11 ਮਈ ਨੂੰ ਕੀਤਾ ਸੀ। ਇਸ ਕਮੇਟੀ ਵਿਚ ਵੱਖ-ਵੱਖ ਪੰਥਕ ਆਗੂ ਮੈਂਬਰ ਲਏ ਗਏ ਹਨ।

]]>
ਮੁਆਫ਼ੀ ਮੰਗਣ ਮਗਰੋਂ ਕਾਮੇਡੀਅਨ Bharti Singh ਦੀਆਂ ਮੁਸ਼ਕਲਾਂ ‘ਚ ਵਾਧਾ https://punjabi.newsd5.in/%e0%a8%ae%e0%a9%81%e0%a8%86%e0%a9%9e%e0%a9%80-%e0%a8%ae%e0%a9%b0%e0%a8%97%e0%a8%a3-%e0%a8%ae%e0%a8%97%e0%a8%b0%e0%a9%8b%e0%a8%82-%e0%a8%95%e0%a8%be%e0%a8%ae%e0%a9%87%e0%a8%a1%e0%a9%80%e0%a8%85/ Mon, 16 May 2022 16:27:23 +0000 https://punjabi.newsd5.in/?p=158151 ਅੰਮ੍ਰਿਤਸਰ: ਮੁਆਫ਼ੀ ਮੰਗਣ ਤੋਂ ਬਾਅਦ ਵੀ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਰੁੱਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਅੱਜ ਭਾਰਤੀ ਸਿੰਘ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ‘ਤੇ ਕਮੇਟੀ ਦੇ ਸਕੱਤਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ।

Punjab Weather : ਵੱਧ ਰਹੀ ਗਰਮੀ ਤੋਂ ਪਾਓ ਰਾਹਤ, ਲੋਕਾਂ ਦੀ ਆਹ ਢੰਗ ਨਾਲ ਕਰੋ ਸੇਵਾ | D5 Channel Punjabi

ਮਿਲੀ ਜਾਣਕਾਰੀ ਮੁਤਾਬਿਕ ਕਮੇਟੀ ਦੇ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਡੀ.ਸੀ. ਨੂੰ ਮਿਲ ਕੇ ਸ਼ਿਕਾਇਤ ਪੱਤਰ ਦਿੱਤਾ ਹੈ। ਵਫ਼ਦ ਨੇ ਡਿਪਟੀ ਕਮਿਸ਼ਨਰ ਕੋਲੋਂ ਭਾਰਤੀ ਸਿੰਘ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਭਾਰਤੀ ਸਿੰਘ ਨੇ ਇੱਕ ਪ੍ਰੋਗਰਾਮ ਦੌਰਾਨ ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਟਿੱਪਣੀ ਕੀਤੀ ਸੀ ਜਿਸ ਕਾਰਨ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ।

]]>
ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕੀਤਾ ਗਿਆ ਸਨਮਾਨਿਤ https://punjabi.newsd5.in/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%95%e0%a8%ae%e0%a9%87%e0%a8%9f%e0%a9%80-%e0%a8%b8%e0%a9%87%e0%a8%b5%e0%a8%be%e0%a8%ae%e0%a9%81%e0%a8%95%e0%a8%a4-%e0%a8%95/ Sat, 16 Apr 2022 14:45:53 +0000 https://punjabi.newsd5.in/?p=153358 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਮੁਲਾਕਾਤ ਕਰਨ ਆਏ ਸਾਬਕਾ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜ਼ਾਂ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਸਹਿਯੋਗੀ ਬਨਣ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਸੰਸਥਾ ਹੈ ਜੋ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਲੋਕ ਭਲਾਈ ਦੇ ਕਾਰਜ਼ਾਂ ਵਿਚ ਵੀ ਮੋਹਰੀ ਰੋਲ ਅਦਾ ਕਰਦੀ ਹੈ।

 

ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖ ਸੰਸਥਾ ਨੂੰ ਢਾਹ ਲਗਾਉਣ ਲਈ ਇਸ ਖਿਲਾਫ ਗਲਤ ਪ੍ਰਚਾਰ ਕਰਦੇ ਹਨ, ਜਿਨ੍ਹਾਂ ਦਾ ਜਵਾਬ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤੁਸੀਂ ਲੰਮਾ ਸਮਾਂ ਇਸ ਸੰਸਥਾ ਵਿਚ ਸੇਵਾ ਕੀਤੀ ਹੈ ਅਤੇ ਇਥੋ ਦੇ ਕਾਰਜ਼ਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੋ, ਇਸ ਲਈ ਸਿੱਖ ਸੰਸਥਾ ਖਿਲਾਫ ਹੁੰਦੇ ਪ੍ਰਚਾਰ ਦਾ ਸਾਰਿਆਂ ਨੂੰ ਜਵਾਬ ਦੇਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਜਥੇਬੰਦੀ ਦੇ ਪ੍ਰਧਾਨ ਤੇ ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ ਤੇ ਸ. ਕੁਲਵੰਤ ਸਿੰਘ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਵਿਸ਼ਵਾਸ ਦਵਾਇਆ ਕਿ ਉਹ ਸੰਸਥਾ ਦੇ ਹਰ ਕਾਰਜ਼ ਵਿਚ ਸਹਿਯੋਗੀ ਭੂਮਿਕਾ ਨਿਭਾਉਣਗੇ।

 

ਇਸ ਮੌਕੇ ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸ. ਸ਼ਹਬਾਜ ਸਿੰਘ, ਸਾਬਕਾ ਅਧਿਕਾਰੀ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਸੁਰਜੀਤ ਸਿੰਘ ਰੰਧਾਵਾ, ਸ. ਰਣਜੀਤ ਸਿੰਘ, ਸ. ਬਲਬੀਰ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਦਿਲਬਾਗ ਸਿੰਘ, ਸ. ਪਰਵਿੰਦਰ ਸਿੰਘ ਡੰਡੀ, ਸ. ਪਰਮਜੀਤ ਸਿੰਘ, ਸ. ਕੁਲਦੀਪ ਸਿੰਘ ਬਾਵਾ, ਸ. ਗੁਰਦਿੱਤ ਸਿੰਘ, ਸ. ਟਹਿਲ ਸਿੰਘ ਕੰਡੀਲਾ, ਸ. ਦਰਸ਼ਨ ਸਿੰਘ ਪੁਰੀਆਂ, ਸ. ਪ੍ਰੀਤਮ ਸਿੰਘ ਪੁਰੀ, ਇੰਦਰਪਾਲ ਸਿੰਘ, ਸ. ਮਹਿਤਾਬ ਸਿੰਘ, ਸ. ਇੰਦਰਜੀਤ ਸਿੰਘ, ਸ. ਜਸਵੰਤ ਸਿੰਘ ਬਾਪੂ, ਸ. ਆਦਿ ਹਾਜ਼ਰ ਸਨ।

 

]]>