Agricultural Law – D5 News https://punjabi.newsd5.in Truth Seeking News Network. Mon, 24 May 2021 04:52:10 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Agricultural Law – D5 News https://punjabi.newsd5.in 32 32 ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਨਾਲ ਫਿਰ ਗੱਲਬਾਤ ਕਰਨ ਨੂੰ ਤਿਆਰ : ਰਾਕੇਸ਼ ਟਿਕੈਤ https://punjabi.newsd5.in/%e0%a8%96%e0%a9%87%e0%a8%a4%e0%a9%80%e0%a8%ac%e0%a8%be%e0%a9%9c%e0%a9%80-%e0%a8%95%e0%a8%be%e0%a8%a8%e0%a9%82%e0%a9%b0%e0%a8%a8%e0%a8%be%e0%a8%82-%e0%a8%a8%e0%a9%82%e0%a9%b0-%e0%a8%b2%e0%a9%88-2/ Mon, 24 May 2021 04:52:10 +0000 https://punjabi.newsd5.in/?p=105662 ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਕੇਂਦਰ ਨਾਲ ਗੱਲਬਾਤ ਫਿਰ ਸ਼ੁਰੂ ਕਰਨ ਨੂੰ ਤਿਆਰ ਹਨ ਪਰ ਇਹ ਗੱਲਬਾਤ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਹੋਣੀ ਚਾਹੀਦੀ ਹੈ। ਮੰਗਾਂ ਪੂਰੀਆਂ ਹੋਣ ਤੋਂ ਪਹਿਲਾਂ ਕਿਸਾਨਾਂ ਦੇ ਪ੍ਰਦਰਸ਼ਨ ਵਾਲੀ ਥਾਂ ਤੋਂ ਹੱਟਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।

ਕਿਸਾਨਾਂ ਤੋਂ ਡਰੀ ਸਰਕਾਰ, ਕੀਤੀ ਅਪੀਲ !26 ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਵੱਡਾ ਐਲਾਨ!ਬਾਬਾ ਰਾਮਦੇਵ ਨੂੰ ਲੱਗਿਆ ਝਟਕਾ!

ਟਿਕੈਤ ਨੇ ਕਿਹਾ ਕਿ ਜਦੋਂ ਸਰਕਾਰ ਗੱਲ ਕਰਨਾ ਚਾਹੇਗੀ, ਸੰਯੁਕਤ ਕਿਸਾਨ ਮੋਰਚਾ ਗੱਲ ਕਰੇਗਾ। ਦੱਸ ਦਈਏ ਕਿ ਟਿਕੈਤ ਮੋਹਾਲੀ ‘ਚ ਅਭੈ ਸਿੰਘ ਸੰਧੂ ਦੇ ਪਰਿਵਾਰ ਨੂੰ ਮਿਲ ਕੇ ਸੋਗ ਜਤਾਉਣ ਪੁੱਜੇ ਸਨ। ਸ਼ਹੀਦ ਭਗਤ ਸਿੰਘ ਦੇ ਭਤੀਜੇ ਸੰਧੂ ਦੀ ਹਾਲ ਹੀ ‘ਚ ਕੋਵਿਡ ਸੰਕਰਮਿਤ ਹੋਣ ਤੋਂ ਬਾਅਦ ਮੌਤ ਹੋ ਗਈ ਸੀ।

]]>
ਖੇਤੀਬਾੜੀ ਕਾਨੂੰਨ ਵਾਪਸ ਲੈਣ ‘ਤੇ ਕੇਂਦਰ ਦੀ ਪੂਰੇ ਵਿਸ਼ਵ ‘ਚ ਹੋਵੇਗੀ ਪ੍ਰਸ਼ੰਸਾ :  ਢੀਂਡਸਾ https://punjabi.newsd5.in/%e0%a8%96%e0%a9%87%e0%a8%a4%e0%a9%80%e0%a8%ac%e0%a8%be%e0%a9%9c%e0%a9%80-%e0%a8%95%e0%a8%be%e0%a8%a8%e0%a9%82%e0%a9%b0%e0%a8%a8-%e0%a8%b5%e0%a8%be%e0%a8%aa%e0%a8%b8-%e0%a8%b2%e0%a9%88%e0%a8%a3/ Thu, 11 Feb 2021 08:37:23 +0000 https://punjabi.newsd5.in/?p=90960 ਲਹਿਰਾਗਾਗਾ :  ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ ) ਦੇ ਨੇਤਾ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਇੱਕ ਵਾਰ ਫਿਰ ਕਿਸਾਨੀ ਮੁੱਦੇ ‘ਤੇ ਆਪਣੀ ਪ੍ਰਤੀਕਿਰਿਆ ਵਿਅਕਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਹ ਕਾਨੂੰਨ ਪਸੰਦ ਨਹੀਂ ਹਨ ਤਾਂ ਕੇਂਦਰ ਇਨ੍ਹਾਂ ਨੂੰ ਵਾਪਸ ਕਿਉਂ ਨਹੀਂ ਲੈ ਲੈਂਦੀ। ਜੇਕਰ ਕੇਂਦਰ ਸਰਕਾਰ ਅਜਿਹਾ ਕਰਦੀ ਹੈ ਤਾਂ ਭਾਰਤ ‘ਚ ਨਹੀਂ ਸਗੋਂ ਪੂਰੇ ਸੰਸਾਰ ‘ਚ ਉਸਦੀ ਚੰਗਿਆਈ ਹੋਵੇਗੀ, ਕਿਉਂਕਿ ਇਹ ਕਿਸਾਨਾਂ ਦਾ ਮੁੱਦਾ ਹੈ।

ਕਿਸਾਨ ਆਗੂ ਨੇ ਚੱਲਦੀ ਸਟੇਜ ਤੋਂ ਕਹੀ ਅਜਿਹੀ ਗੱਲ!ਕਿਸਾਨਾਂ ਨੇ ਮਿਲਾਈ ਹਾਂ ‘ਚ ਹਾਂ!ਆਹ ਤਰੀਕੇ ਉੱਡੂ ਕੇਂਦਰ ਦੀ ਨੀਂਦ!

ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਲਾਹ ਦਿੱਤੀ ਕਿ ਸੂਬੇ ‘ਚ ਐਮਐਸਪੀ ਨੂੰ ਲੈ ਕੇ ਉਹ ਕਾਨੂੰਨ ਬਣਾਉਣ ਤਾਂ ਕੀ ਇਸ ਨਾਲ ਕਿਸਾਨਾਂ ਨੂੰ ਫਾਇਦਾ ਮਿਲ ਸਕੇ। ਨਗਰ ਕੌਂਸਲ ਚੋਣਾਂ ਨੂੰ ਲੈ ਕੇ ਢੀਂਡਸਾ ਨੇ ਕਿਹਾ ਕਿ ਇਸ ਵਿਰੋਧ ਦਾ ਅਸਰ ਚੋਣਾਂ ‘ਤੇ ਵੀ ਪਵੇਗਾ। ਕੜਕਦੀ ਠੰਡ ‘ਚ ਕਿਸਾਨ ਸੰਘਰਸ਼ ਕਰ ਰਹੇ ਹਨ ਤਾਂ ਇਸਦਾ ਅਸਰ ਚੋਣਾਂ ‘ਚ ਦਿੱਖਣ ਵਾਲਾ ਹੈ। ਖੇਤੀਬਾੜੀ ਕਾਨੂੰਨਾਂ  ਨੂੰ ਲੈ ਕੇ ਪੰਜਾਬ ‘ਚ ਬੀਜੇਪੀ ਪਾਰਟੀ ਪੂਰੀ ਤਰ੍ਹਾਂ ਨਾਲ ਬਦਨਾਮ ਹੋ ਚੁੱਕੀ ਹੈ। ਇਹੀ ਕਾਰਨ ਹੈ ਕਿ ਲੋਕ ਅਤੇ ਕਿਸਾਨ ਬੀਜੇਪੀ ਨੂੰ ਪੰਜਾਬ ‘ਚ ਨਹੀਂ ਦੇਖਣਾ ਚਾਹੁੰਦੇ।

]]>
ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ‘ਚ ਆਇਆ ਅਮਰੀਕਾ https://punjabi.newsd5.in/%e0%a8%96%e0%a9%87%e0%a8%a4%e0%a9%80%e0%a8%ac%e0%a8%be%e0%a9%9c%e0%a9%80-%e0%a8%95%e0%a8%be%e0%a8%a8%e0%a9%82%e0%a9%b0%e0%a8%a8%e0%a8%be%e0%a8%82-%e0%a8%a6%e0%a9%87-%e0%a8%b8%e0%a8%ae%e0%a8%b0/ Thu, 04 Feb 2021 06:51:50 +0000 https://punjabi.newsd5.in/?p=90035 ਵਾਸ਼ਿੰਗਟਨ : ਮੋਦੀ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਭਾਰਤ ‘ਚ ਸੜਕਾਂ ਤੋਂ ਸੰਸਦ ਤੱਕ ਲੜਾਈ ਜਾਰੀ ਹੈ। ਇਸ ‘ਚ ਅਮਰੀਕਾ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਭਾਰਤ ਦਾ ਸਮਰਥਨ ਕੀਤਾ ਹੈ। ਬਾਈਡਨ ਪ੍ਰਸ਼ਾਸਨ ਨੇ ਕਿਹਾ ਕਿ ਉਹ ਮੋਦੀ ਸਰਕਾਰ ਦੇ ਇਸ ਕਦਮ ਦਾ ਸਵਾਗਤ ਕਰਦੇ ਹਨ।  ਇਸ ਨਾਲ ਦੁਨੀਆ ਵਿਚ ਭਾਰਤੀ ਬਾਜ਼ਾਰ ਦਾ ਪ੍ਰਭਾਵ ਵਧੇਗਾ ਅਤੇ ਨਿੱਜੀ ਖੇਤਰ ਵਿਚ ਵਧੇਰੇ ਨਿਵੇਸ਼ ਹੋਣ ਦੇ ਮੌਕੇ ਵਧਣਗੇ।

ਸਾਬਕਾ ਜੇਲ੍ਹ ਮੰਤਰੀ ਦਾ ਕਿਸਾਨ ਅੰਦੋਲਨ ‘ਤੇ ਵੱਡਾ ਬਿਆਨ ! ਕੀਤੇ ਵੱਡੇ ਖੁਲਾਸੇ

ਨਵੇਂ ਖੇਤੀ ਕਾਨੰਨਾਂ ਦੇ ਵਿਰੋਧ ‘ਚ ਜਾਰੀ ਕਿਸਾਨ ਅੰਦੋਲਨ ‘ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਇਕ ਬੁਲਾਰੇ ਨੇ ਕਿਹਾ ਕਿ ਬਾਈਡਨ ਸਰਕਾਰ ਖੇਤੀ ਕਾਨੂੰਨਾਂ ‘ਚ ਸੁਧਾਰ ਲਈ ਭਾਰਤ ਸਰਕਾਰ ਦੇ ਕਦਮ ਦਾ ਸਮਰਥਨ ਕਰਦੀ ਹੈ, ਜੋ ਕਿਸਾਨਾਂ ਲਈ ਨਿੱਜੀ ਨਿਵੇਸ਼ ਅਤੇ ਵਧੇਰੇ ਬਾਜ਼ਾਰ ਪਹੁੰਚ ਨੂੰ ਆਕਰਸ਼ਿਤ ਕਰਦੀ ਹੈ।

ਮੱਧ ਪ੍ਰਦੇਸ਼ ਤੋਂ ਲੱਖਾਂ ਟਰੈਕਟਰ ਲੈ ਦਿੱਲੀ ਪਹੁੰਚਿਆ ਗਾਂਧੀ!ਦੇਖ ਬਾਰਡਰ ’ਤੇ ਬੈਠੇ ਕਿਸਾਨ ਵੀ ਹੋਏ ਹੈਰਾਨ

ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਸ਼ਾਂਤੀਪੂਰਣ ਵਿਰੋਧ ਪ੍ਰਦਰਸ਼ਨ ਕਿਸੇ ਵੀ ਸੰਪੰਨ ਲੋਕਤੰਤਰ ਦੀ ਪਛਾਣ ਹੈ ਅਤੇ ਭਾਰਤੀ ਸਰਵਉੱਚ ਅਦਾਲਤ ਨੇ ਵੀ ਇਹ ਹੀ ਕਿਹਾ ਹੈ। ਬੁਲਾਰੇ ਨੇ ਕਿਹਾ ਕਿ ਅਮਰੀਕਾ, ਭਾਰਤ ਅੰਦਰ ਗੱਲਬਾਤ ਰਾਹੀਂ ਪਾਰਟੀਆਂ ਵਿਚਕਾਰ ਕਿਸੇ ਵੀ ਮਤਭੇਦ ਨੂੰ ਹੱਲ ਕੀਤੇ ਜਾਣ ਦੇ ਪੱਖ ਵਿਚ ਹੈ। ਇਸ ਵਿਚਕਾਰ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ।

 

]]>
ਸੁਪਰੀਮ ਕੋਰਟ ਨੇ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਲਗਾਈ ਰੋਕ https://punjabi.newsd5.in/%e0%a8%b8%e0%a9%81%e0%a8%aa%e0%a8%b0%e0%a9%80%e0%a8%ae-%e0%a8%95%e0%a9%8b%e0%a8%b0%e0%a8%9f-%e0%a8%a8%e0%a9%87-%e0%a8%a8%e0%a8%b5%e0%a9%87%e0%a8%82-%e0%a8%96%e0%a9%87%e0%a8%a4%e0%a9%80-%e0%a8%95/ Tue, 12 Jan 2021 08:32:40 +0000 https://punjabi.newsd5.in/?p=86344 ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲੈਂਦੇ ਹੋਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਅਗਲੇ ਹੁਕਮਾਂ ਤੱਕ ਕਾਨੂੰਨ ਲਾਗੂ ਨਹੀਂ ਹੋਣਗੇ। ਨਾਲ ਹੀ ਅਦਾਲਤ ਨੇ ਕਿਸਾਨਾਂ ਨੂੰ ਕਿਹਾ ਕਿ ਜ਼ੇਕਰ ਤੁਸੀ ਸਮੱਸਿਆ ਦਾ ਸਮਾਧਾਨ ਚਾਹੁੰਦੇ ਹਾਂ ਤਾਂ ਸਾਡੀ ਬਣਾਈ ਹੋਈ ਕਮੇਟੀ ਦੇ ਕੋਲ ਜਾਓ।

ਸੁਪਰੀਮ ਕੋਰਟ ਦਾ ਵੱਡਾ ਐਕਸ਼ਨ, ਬੀਜੇਪੀ ਦੀ ਟੁੱਟੇਗੀ ਸਰਕਾਰ ? ਪ੍ਰਧਾਨ ਮੰਤਰੀ ਤੋਂ ਮੰਗਿਆਂ ਅਸਤੀਫ਼ਾ ?

ਇਸ ਤੋਂ ਇਲਾਵਾ ਅਦਾਲਤ ਨੇ ਇਕ ਕਮੇਟੀ ਬਣਾਉਣ ਲਈ ਵੀ ਕਿਹਾ ਹੈ। ਅਦਾਲਤ ਮੁਤਾਬਕ ਕਮੇਟੀ ਉਨ੍ਹਾਂ ਦੀ ਦੇਖਰੇਖ ‘ਚ ਹੋਵੇਗੀ। ਜਿਸ ‘ਚ ਕੋਈ ਵੀ ਆਪਣੇ ਰਾਏ ਰੱਖ ਸਕਦਾ ਹੈ।

]]>
ਕੈਪਟਨ ਦੇ ਵੱਡੇ ਮੰਤਰੀ ਦਾ ਵੱਡਾ ਐਲਾਨ! ਕਿਸਾਨ ਕਰਤੇ ਬਾਗੋ ਬਾਗ਼! https://punjabi.newsd5.in/%e0%a8%95%e0%a9%88%e0%a8%aa%e0%a8%9f%e0%a8%a8-%e0%a8%a6%e0%a9%87-%e0%a8%b5%e0%a9%b1%e0%a8%a1%e0%a9%87-%e0%a8%ae%e0%a9%b0%e0%a8%a4%e0%a8%b0%e0%a9%80-%e0%a8%a6%e0%a8%be-%e0%a8%b5%e0%a9%b1%e0%a8%a1/ Sat, 07 Nov 2020 05:04:59 +0000 https://punjabi.newsd5.in/?p=79770 ਫਾਜ਼ਿਲਕਾ : ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਵੱਲੋਂ ਕਿਸਾਨਾਂ ਦੇ ਹੱਕ ‘ਚ ਦਿੱਤੇ ਗਏ ਬਿਆਨ ਤੋਂ ਬਾਅਦ ਜਿੱਥੇ ਜਿਆਣੀ ਦੀ ਪਾਰਟੀ ‘ਚ ਬਗਾਵਤੀ ਸੁਰ ਦੇਖਣ ਨੂੰ ਮਿਲ ਰਹੇ ਹਨ। ਉੱਥੇ ਹੀ ਪੰਜਾਬ ਦੇ ਲੀਡਰ ਵੀ ਸਿਆਸੀ ਚੁਸਕੀਆਂ ਲੈ ਰਹੇ ਹਨ।

Donald Trump ਨੇ ਫਿਰ ਲਗਾਏ ਫਰਜ਼ੀਵਾੜੇ ਦੇ ਇਲਜ਼ਾਮ || Donald Trump

ਫਾਜ਼ਿਲਕਾ ‘ਚ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਜਿਆਣੀ ਦੇ ਬਿਆਨ ਤੇ ਪਾਲਟਵਾਰ ਕਰਦਿਆਂ ਕਿਹਾ ਭਾਜਪਾ ਨੇਤਾ ਵੱਲੋਂ ਦਿੱਤੇ ਇਸ ਬਿਆਨ ਤੋਂ ਉਹ ਕਾਫੀ ਖੁਸ਼ ਹਨ, ਕਿਉਂਕਿ ਭਾਜਪਾ ਦੇ ਲੀਡਰ ਹੁਣ ਸੱਚ ਤਾਂ ਬੋਲਣ ਲੱਗ ਪਏ ਤੇ ਨਾਲ ਹੀ ਕਿਹਾ ਕਿ ਹੁਣ ਜਿਆਣੀ ਜੰਤਰ ਮੰਤਰ ਤੇ ਜਾਕੇ ਧਰਨਾ ਦੇਣ ਤੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਵਾਉਣ। ਸੋ ਹੌਲੀ ਹੌਲੀ ਭਾਜਪਾ ‘ਚ ਹੀ ਬਗਾਵਤੀ ਸੁਰਾ ਦੀ ਜੰਗ ਸ਼ੁਰੂ ਹੋਣ ਲੱਗ ਗਈ ਹੈ। ਜਿਸਦਾ ਫਾਇਦਾ ਕਿਸਾਨਾਂ ਨੂੰ ਜ਼ਰੂਰ ਮਿਲੇਗਾ।

]]>
ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ https://punjabi.newsd5.in/%e0%a8%96%e0%a8%bf%e0%a8%86%e0%a8%b2%e0%a9%80-%e0%a8%aa%e0%a9%81%e0%a8%b2%e0%a8%be%e0%a8%89-%e0%a8%aa%e0%a9%81%e0%a8%95%e0%a8%be%e0%a8%89%e0%a8%a3%e0%a9%87-%e0%a8%ac%e0%a9%b0%e0%a8%a6-%e0%a8%95/ Tue, 03 Nov 2020 15:07:03 +0000 https://punjabi.newsd5.in/?p=79542 ਚੰਡੀਗੜ, 3 ਨਵੰਬਰ:
ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਲੀਡਰ ਨੂੰ ਦਿਨ ਦਿਹਾੜੇ ਸੁਪਨੇ ਨਾ ਵੇਖਣ ਲਈ ਆਖਿਆ ਹੈ ਕਿਉਂਕਿ ਉਨਾਂ ਦੀ ਪਾਰਟੀ ਛੇਤੀ ਕੀਤਿਆਂ ਸੂਬੇ ਦੀ ਸੱਤਾ ’ਚ ਨਹੀਂ ਆਉਣ ਵਾਲੀ।

BIG_BREAKING_ਮੋਦੀ ਨੇ ਖੇਡੀ ਹੁਣ ਇੱਕ ਨਵੀਂ ਚਾਲ !ਇਸ ਪੈਂਤਰੇ ਨਾਲ ਚੁੱਕੇ ਜਾ ਸਕਦੇ ਨੇ ਕਿਸਾਨਾਂ ਦੇ ਧਰਨੇ !

ਸੁਖਬੀਰ ਬਾਦਲ ਵੱਲੋਂ ਧਰਮਸੋਤ ਨੂੰ ਦਿੱਤੀ ਧਮਕੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ,‘‘ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਬਾਰੇ ਤੁਹਾਡੇ ਸੁਪਨੇ ਕਦੀ ਵੀ ਸਾਕਾਰ ਨਹੀਂ ਹੋਣਗੇ। ਪੰਜਾਬ ਦੇ ਲੋਕ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਤੁਹਾਡੇ ਵੱਲੋਂ ਕੀਤੀਆਂ ਵਧੀਕੀਆਂ ਨੂੰ ਅਜੇ ਤੱਕ ਭੁੱਲੇ ਨਹੀਂ ਹਨ।’’ਅਕਾਲੀ ਦਲ ਦੇ ਪ੍ਰਧਾਨ ਵੱਲੋਂ ਉਨਾਂ ਉੱਪਰ ਕੈਬਨਿਟ ਮੰਤਰੀ ਨੂੰ ਬਚਾਉਣ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਅਜਿਹੇ ਬੇਸ਼ਰਮੀ ਭਰੇ ਝੂਠਾਂ ਅਤੇ ਬੇਬੁਨਿਆਦ ਦਾਅਵਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ।

ਕਿਸਾਨਾਂ ਨੇ ਕਰਲੀ ਰਣਨੀਤੀ ਤਿਆਰ !ਰਣਨੀਤੀ ਦੇਖ ਹਿੱਲ ਗਈ ਕੇਂਦਰ ਸਰਕਾਰ !ਮੋਦੀ ਨੂੰ ਦੇਣਗੇ ਮੂੰਹ ਤੋੜਵਾਂ ਜਵਾਬ !

ਉਨਾਂ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਸੂਬੇ ਦੇ ਲੋਕ ਤੁਹਾਡੇ ਬੇਸਿਰ-ਪੈਰ ਦੋਸ਼ਾਂ ਦੇ ਜਾਲ ਵਿੱਚ ਨਹੀਂ ਫਸਣ ਵਾਲੇ। ਉਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਦਿੱਤੀ ਧਮਕੀ ਨੂੰ ਬਦਲਾਖੋਰੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨਾਂ ਕਿਹਾ ਕਿ ਇਹ ਉਹੀ ਮਾਨਸਿਕਤਾ ਹੈ ਜਿਨਾਂ ਨੇ ਅਕਾਲੀ-ਭਾਜਪਾ ਦੇ ਸਾਸ਼ਨਕਾਲ ਦੌਰਾਨ ਹਜ਼ਾਰਾਂ ਬੇਕਸੂਰ ਪੰਜਾਬੀਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲਾਂ ਦੀਆਂ ਸਲਾਖਾਂ ਪਿੱਛੇ ਸੁੱਟਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਅਜੇ ਵੀ ਬਾਦਲਾਂ ਦੀ ਬਦਲਾਖੋਰੀ ਦੇ ਸਤਾਏ ਹੋਏ ਪੀੜਤਾਂ ਨੂੰ ਨਿਆਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਮਸੋਤ ਦਾ ਸਬੰਧ ਹੈ, ਅਸਲ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਗਬਨ ਦਾ ਕੋਈ ਵੀ ਸਬੂਤ ਸਾਹਮਣੇ ਨਹੀਂ ਆਇਆ। ਉਨਾਂ ਕਿਹਾ ਕਿ ਤਿੰਨ ਵਧੀਕ ਮੁੱਖ ਸਕੱਤਰਾਂ ਦੀ ਇਕ ਕਮੇਟੀ ਵੱਲੋਂ ਵਜ਼ੀਫਾ ਘੁਟਾਲੇ ਦੇ ਦੋਸ਼ਾਂ ਦੀ ਵਿਸਥਾਰਤ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਮੁੱਖ ਸਕੱਤਰ ਨੇ ਵੀ ਜਾਂਚ ਕੀਤੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਖਰ ਵਿੱਚ ਉਨਾਂ ਨੇ ਖੁਦ ਵੀ ਸਮੁੱਚੇ ਤੱਥਾਂ ਦੀ ਜਾਂਚ ਕੀਤੀ ਅਤੇ ਕਿਸੇ ਤਰਾਂ ਦੀ ਗੜਬੜੀ ਨਹੀਂ ਪਾਈ ਗਈ। ਉਨਾਂ ਕਿਹਾ ਕਿ ਸੁਖਬੀਰ ਇਸ ਮੁੱਦੇ ’ਤੇ ਕਾਵਾਂਰੌਲੀ ਪਾ ਕੇ ਝੂਠ ਨੂੰ ਸੱਚ ਵਿੱਚ ਨਹੀਂ ਬਦਲ ਸਕਦਾ।
ਕੋਰੇ ਝੂਠ ਫੈਲਾਉਣ ਲਈ ਸੁਖਬੀਰ ਬਾਦਲ ਨੂੰ ਫਿਟਕਾਰ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰ ਵੱਲੋਂ ਦਲਿਤ ਵਿਦਿਆਰਥੀਆਂ ਨਾਲ ਅਨਿਆਂ ਦੀ ਗੱਲ ਕਰਨਾ ਨਿਰੀ ਪਾਖੰਡਬਾਜ਼ੀ ਹੈ ਜਦਕਿ ਕੇਂਦਰ ਸਰਕਾਰ, ਜਿਸ ਵਿੱਚ ਅਕਾਲੀ ਵੀ ਭਾਈਵਾਲ ਸਨ, ਨੇ ਪੋਸਟ ਮੈਟਿ੍ਰਕ ਐਸ.ਸੀ. ਸਕਾਲਰਸ਼ਿਪ ਸਕੀਮ ਇਕਦਮ ਖਤਮ ਕਰ ਕੇ ਇਨਾਂ ਵਿਦਿਆਰਥੀਆਂ ਨਾਲ ਘੋਰ ਬੇਇਨਸਾਫੀ ਕੀਤੀ ਹੈ। ਮੁੱਖ ਮੰਤਰੀ ਨੇ ਸੁਖਬੀਰ ਨੂੰ ਕਿਹਾ,‘‘ਜੇਕਰ ਤੁਹਾਨੂੰ ਦਲਿਤ ਵਿਦਿਆਰਥੀਆਂ ਨਾਲ ਸੱਚਮੁਚ ਹੀ ਕੋਈ ਸਰੋਕਾਰ ਹੈ ਤਾਂ ਤੁਸੀਂ ਐਨ.ਡੀ.ਏ. ਸਰਕਾਰ ਨੂੰ ਅਜਿਹੀ ਬੇਇਨਸਾਫੀ ਕਰਨ ਦੀ ਆਗਿਆ ਕਿਉਂ ਦਿੱਤੀ?’’ ਉਨਾਂ ਕਿਹਾ ਕਿ ਦੋਗਲਾਪਨ ਅਕਾਲੀਆਂ ਦੇ ਚਰਿੱਤਰ ਦਾ ਅਨਿੱਖੜਵਾਂ ਅੰਗ ਬਣ ਚੁੱਕਾ ਹੈ ਜਿਸ ਕਰਕੇ ਅਕਾਲੀ ਆਪਣੀ ਅਸਲੀਅਤ ਤੋਂ ਪਰਦਾ ਚੁੱਕੇ ਜਾਣ ਦੀ ਵੀ ਪਰਵਾਹ ਨਹੀਂ ਕਰਦੇ।
ਸੂਬੇ ਵਿੱਚ ਕਾਂਗਰਸੀ ਵਿਧਾਇਕਾਂ ਵੱਲੋਂ ਮਾਫੀਆ ਚਲਾਉਣ ਬਾਰੇ ਸੁਖਬੀਰ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਅਕਾਲੀ ਦਲ ਦਾ ਪ੍ਰਧਾਨ ਆਪਣੀ ਪਾਰਟੀ ਦੇ ਵਿਧਾਇਕਾਂ ਤੇ ਲੀਡਰਾਂ ਨੂੰ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨਾਲ ਰਲਗੱਡ ਨਾ ਕਰੇ। ਉਨਾਂ ਕਿਹਾ ਕਿ ਅਕਾਲੀ ਦਲ ਦੇ ਵਿਧਾਇਕਾਂ ਦੇ ਉਲਟ ਕਾਂਗਰਸੀ ਵਿਧਾਇਕ ਮਾਫੀਆ ਨਹੀਂ ਚਲਾਉਂਦੇ ਸਗੋਂ ਇਸ ਦਾ ਸਫਾਇਆ ਕਰਦੇ ਹਨ। ਉਨਾਂ ਕਿਹਾ ਕਿ ਸੁਖਬੀਰ ਬਾਦਲ ਦੇ ਇਹ ਬੇਬੁਨਿਆਦ ਦੋਸ਼ ਉਸ ਦੀ ਹਰ ਹਾਲ ਵਿੱਚ ਸੱਤਾ ਵਿੱਚ ਆਉਣ ਦੀ ਬੁਖਲਾਹਟ ਦਾ ਪ੍ਰਗਟਾਵਾ ਕਰਦੇ ਹਨ ਅਤੇ ਖਾਸ ਕਰਕੇ ਉਸ ਵੇਲੇ ਜਦੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਉਸ ਦੀ ਪਾਰਟੀ ਪੂਰੀ ਤਰਾਂ ਨੁੱਕਰੇ ਲੱਗ ਚੁੱਕੀ ਹੈ।

-Nav Gill

]]>
BIG BREAKING : ਮੋਦੀ ਸਰਕਾਰ ਨੇ ਖੇਡੀ ਹੁਣ ਇੱਕ ਨਵੀਂ ਚਾਲ!ਇਸ ਪੈਂਤਰੇ ਨਾਲ ਚੁੱਕੇ ਜਾ ਸਕਦੇ ਨੇ ਕਿਸਾਨਾਂ ਦੇ ਧਰਨੇ! https://punjabi.newsd5.in/big-breaking-%e0%a8%ae%e0%a9%8b%e0%a8%a6%e0%a9%80-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87-%e0%a8%96%e0%a9%87%e0%a8%a1%e0%a9%80-%e0%a8%b9%e0%a9%81%e0%a8%a3-%e0%a8%87%e0%a9%b1/ Tue, 03 Nov 2020 10:39:57 +0000 https://punjabi.newsd5.in/?p=79536 ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਮਾਲ ਗੱਡੀਆ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਰੇਲਵੇ ਵਿਭਾਗ ਵੱਲੋਂ ਵੱਡਾ ਫੈਸਲਾ ਲੈਂਦਿਆਂ ਪੰਜਾਬ ‘ਚ ਆਉਣ ਵਾਲੀਆਂ ਮਾਲ ਗੱਡੀਆਂ ਤੇ 7 ਨਵੰਬਰ ਤੱਕ ਰੋਕ ਲਗਾ ਦਿੱਤੀ ਹੈ। ਪਹਿਲਾ ਇਹ ਰੋਕ 2 ਨੰਬਰ ਤੱਕ ਸੀ।

ਕਿਸਾਨਾਂ ਨੇ ਕਰਲੀ ਰਣਨੀਤੀ ਤਿਆਰ !ਰਣਨੀਤੀ ਦੇਖ ਹਿੱਲ ਗਈ ਕੇਂਦਰ ਸਰਕਾਰ !ਮੋਦੀ ਨੂੰ ਦੇਣਗੇ ਮੂੰਹ ਤੋੜਵਾਂ ਜਵਾਬ !

7 ਨਵੰਬਰ ਤੱਕ ਪੰਜਾਬ ‘ਚ ਮਾਲ ਗੱਡੀਆਂ ਤੇ ਰੋਕ ਲਗਾਉਣ ਤੇ ਪੰਜਾਬ ‘ਚ ਲਾਟੂ ਵੀ ਬੰਦ ਹੋ ਸਕਦਾ ਹੈ। ਪੰਜਾਬ ਦੇ ਥਰਮਲ ਪਲਾਟਾਂ ਕੋਲ ਪਹਿਲਾ ਹੀ ਕੋਲਾ ਖ਼ਤਮ ਹੋਣ ਦੀ ਕੰਗਾਰ ਤੇ ਹੈ। ਕੇਂਦਰ ਵੱਲੋਂ ਹਰ ਦਿਨ ਨਵੀਆਂ ਤੋਂ ਨਵੀਆਂ ਫਾਰਮਾਂ ਜਾਰੀ ਕਰਕੇ ਕਿਸਾਨਾਂ ਦੇ ਧਰਨਿਆਂ ਨੂੰ ਖਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

]]>
ਮੋਦੀ ਨੇ ਪੰਜਾਬ ‘ਚ ਭੇਜੀ ਮਾਲ ਗੱਡੀ! https://punjabi.newsd5.in/%e0%a8%ae%e0%a9%8b%e0%a8%a6%e0%a9%80-%e0%a8%a8%e0%a9%87-%e0%a8%aa%e0%a9%b0%e0%a8%9c%e0%a8%be%e0%a8%ac-%e0%a8%9a-%e0%a8%ad%e0%a9%87%e0%a8%9c%e0%a9%80-%e0%a8%ae%e0%a8%be%e0%a8%b2-%e0%a8%97%e0%a9%b1/ Sat, 31 Oct 2020 06:43:41 +0000 https://punjabi.newsd5.in/?p=79264 ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕੀ ਪੰਜਾਬ ਦੇ ਮਾਲ ਗੱਡੀ ਦੌੜਦੀ ਹੋਈ ਨਜ਼ਰ ਆ ਰਹੀ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਅੰਦੋਲਨ ਚਲਾਇਆ ਜਾ ਰਿਹਾ ਹੈ।

ਕਿਸਾਨਾਂ ਲਈ ਆਈ ਵੱਡੀ ਖ਼ਬਰ,ਆਹ ਤਰੀਕੇ ਨਾਲ ਕਿਸਾਨ ਕਰਵਾ ਸਕਦੇ ਹਨ ਕਾਨੂੰਨ ਰੱਦ|| #Meet Hayer

ਜਿਸ ਕਾਰਨ ਪੰਜਾਬ ਦੇ ਬਿਜਲੀ ਉਤਪਾਦਨ ਥਰਮਲ ਪਲਾਟਾਂ ‘ਚ ਕੋਲੇ ਦੀ ਸਪਲਾਈ ਠੱਪ ਹੋ ਕੇ ਰਹਿ ਗਈ ਹੈ। ਜਿਸ ਨੂੰ ਲੈ ਕੇ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਬਲੈਕ ਆਊਟ ਹੋਣ ਦਾ ਖਤਰਾ ਮੰਡਰਾ ਰਿਹਾ ਹੈ। ਇਸ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਮਾਲ ਗਡੀਆਂ ਬੰਦ ਕਰ ਦਿੱਤੀਆਂ ਗਈਆਂ ਸਨ।

 

]]>