Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30 Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69 Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70 Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71 Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260 Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26 Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27 Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8 Akali Dal Badal – D5 News https://punjabi.newsd5.in Truth Seeking News Network. Tue, 02 Feb 2021 14:25:59 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Akali Dal Badal – D5 News https://punjabi.newsd5.in 32 32 ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਕੇਂਦਰ ਸਰਕਾਰ ਨੂੰ ਸਪਸ਼ਟ ਕਰੇ ਕਿ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਨਹੀਂ ਮਾਰਿਆ ਜਾ ਸਕਦਾ https://punjabi.newsd5.in/%e0%a8%85%e0%a8%95%e0%a8%be%e0%a8%b2%e0%a9%80-%e0%a8%a6%e0%a8%b2-%e0%a8%a8%e0%a9%87-%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%82/ Deprecated: Creation of dynamic property Free_Comments_For_Wordpress_Vuukle_Public::$settings is deprecated in /home/admin1/public_html/punjabi/wp-content/plugins/free-comments-for-wordpress-vuukle/public/class-free-comments-for-wordpress-vuukle-public.php on line 142 Tue, 02 Feb 2021 14:25:59 +0000 https://punjabi.newsd5.in/?p=89738 ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਪ੍ਰਧਾਨ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਐਨ ਆਈ ਏ ਤੇ ਯੂ ਏ ਪੀਏ ਦੀ ਦੁਰਵਤੋਂ ਰੋਕਣ ਦੀ ਮੰਗ ਸ਼ਾਮਲ ਕਰਨ ਵਾਸਤੇ ਰਾਜ਼ੀ ਕੀਤਾ
ਸਰਬ ਪਾਰਟੀ ਮੀਟਿੰਗ ਵਿਚ 26 ਜਨਵਰੀ ਨੂੰ ਵਾਪਰੀਆਂ ਘਟਨਾਵਾਂ ਦੀ ਸੱਚਾਈ ਸਾਹਮਣੇ ਲਿਆਉਣ ਵਾਸਤੇ ਪੀਪਲਜ਼ ਕਮਿਸ਼ਨ ਜਾਂ ਸਟੇਟ ਕਮਿਸ਼ਨ ਕਾਇਮ ਕਰਨ ਦੀ ਲੋੜ ਨੂੰ ਉਜਾਗਰ ਕੀਤਾ
ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ 88 ਕਿਸਾਨਾਂ ਦੇ ਕਰਜ਼ੇ ਮੁਆਫ ਕਰਵਾਉਣ ਲਈ ਸਰਕਾਰ ਨੂੰ ਕੀਤਾ ਰਾਜ਼ੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਇਸ ਲਈ ਰਾਜ਼ੀ ਕਰ ਲਿਆ ਕਿ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਹੋਣ ਵਾਲੀ ਮੀਟਿੰਗ ਦੌਰਾਨ ਕਿਸਾਨਾਂ ਤੇ ਇਹਨਾਂ ਦੇ ਹਮਾਇਤੀਆਂ ਖਿਲਾਫ ਕੌਮੀ ਜਾਂਚ ਏਜੰਸੀ (ਐਨ ਆਈ ਏ) ਤੇ ਗੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਕਾਨੂੰਨ ਯੂ  ਏ ਪੀਏ ਦੀ ਦੁਰਵਰਤੋਂ ਰੋਕਣ ਦਾ ਮਾਮਲਾ ਚੁੱਕੇਗੀ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੁ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਅਕਾਲੀ ਦਲ ਦੇ ਵਫਦ ਨੇ ਸਫਲਤਾ ਨਾਲ ਆਪਣੀ ਗੱਲ ਰੱਖੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ ਆਖਿਆ ਕਿ ਕੇਂਦਰੀ ਏਜੰਸੀਆਂ ਤੇ ਕਾਨੂੰਨਾਂ ਦੀ ਦੁਰਵਰਤੋਂ ਕਰਨ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਚੁੱਕਣ।  ਅਕਾਲੀ ਦਲ ਦੇ ਵਫਦ ਜਿਸ ਵਿਚ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ, ਨੇ ਪੰਜਾਬ ਸਰਕਾਰ ਨੂੰ ਇਹ ਵੀ ਸਪਸ਼ਟ ਕੀਤਾ ਕਿ ਉਸਨੂੰ ਮਾਮਲੇ ’ਤੇ ਸਿਧਾਂਤਕ ਸਟੈਂਡ ਲੈਣਾ ਚਾਹੀਦਾ ਹੈ ਕਿਉਂਕਿ ਕੇਂਦਰ ਸਰਕਾਰ ਰਾਜ ਸਰਕਾਰਾਂ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਯਤਨ ਕਰ ਰਹੀ ਹੈ। ਫਿਰ ਇਹ ਮਾਮਲਾ ਇਸ ਮੌਕੇ  ਅਪਣਾਏ ਸਾਂਝੇ ਮਤੇ ਵਿਚ ਵੀ ਸ਼ਾਮਲ ਕੀਤਾ ਗਿਆ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ 26 ਜਨਵਰੀ ਨੁੰ ਵਾਪਰੀਆਂ ਘਟਨਾਵਾਂ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਸਾਬੋਤਾਜ਼ ਕਰਨ ਲਈ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ਪਿਛਲੀ ਸੱਚਾਈ ਸਾਹਮਣੇ ਲਿਆਉਣ ਲਈ ਪੀਪਲਜ਼ ਕਮਿਸ਼ਨ  ਜਾਂ ਸਟੇਟ ਕਮਿਸ਼ਨ ਗਠਿਤ ਕੀਤੇ ਜਾਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਸ ਮੰਗ ਦੀ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਹਮਾਇਤ ਕੀਤੀ।
ਅਕਾਲੀ ਦਲ ਦੇ ਵਫਦ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 88 ਕਿਸਾਨਾਂ ਦੇ ਪਰਿਵਾਰਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ। ਪਾਰਟੀ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਸ ਮੰਗ ਨੂੰ ਪੂਰੀ ਕਰਜ਼ਾ ਮੁਆਫੀ ਦੇ ਵਾਅਦੇ ਨਾਲੋਂ ਵੱਖ ਰੱਖਣ ਕਿਉਂਕਿ ਉਹ ਵਾਅਦਾ ਤਾਂ ਹਾਲੇ ਪੂਰਾ ਹੋਣਾ  ਬਾਕੀ ਹੈ। ਮੁੱਖ ਮੰਤਰੀ ਨੇ ਇਸ ਲਈਸਹਿਮਤੀ ਦਿੱਤੀ।ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਵਫਦ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ 26 ਜਨਵਰੀ ਤੋਂ ਲਾਪਤਾ ਪੰਜਾਬੀ ਨੌਜਵਾਨਾਂ ਦਾ ਮਾਮਲਾ ਵੀ ਜ਼ੋਰਦਾਰ ਢੰਗ ਨਾਲ ਚੁੱਕਣ ਤੇ ਨਾਲ ਹੀ ਇਹਨਾਂ ਜਿਹੜੇ ਨੌਜਵਾਨਾਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਗਿਆ ਤੇ ਜੇਲ੍ਹਾਂ ਵਿਚ ਡੱਕਿਆ ਗਿਆ ਹੈ, ਉਹਨਾਂ ਦੀ ਸਹਾਇਤਾ ਕਰਨ ਦਾ ਮਾਮਲਾ ਵੀ ਚੁੱਕਣ। ਉਹਨਾਂ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਖੇਤੀਬਾੜੀਬਾਰੇ ਤਿੰਨ ਨਫਰਤੇ ਭਰੇ ਕਾਨੂੰਨ ਰੱਦ ਕਰਨ ਦਾ ਮਾਮਲਾ ਵੀ ਪ੍ਰਧਾਨ ਮੰਤਰੀ ਕੋਲ ਚੁੱਕੇ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਮੀਟਿੰਗ ਦੌਰਾਨ ਜਲਾਲਾਬਾਦ ਵਿਖੇ ਅਕਾਲੀ ਵਰਕਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਵੀ ਚੁੱਕਿਆ। ਉਹਨਾਂ ਕਿਹਾ ਕਿ ਜਿਥੇ ਅਸੀਂ  ਲੋਕਤੰਤਰੀ ਨਿਯਮਾਂ ’ਤੇ ਚਰਚਜਾ ਕਰ ਰਹੇ ਹਾਂ, ਉਥੇ ਹੀ ਪੰਜਾਬ ਦੀ ਅਸਲੀਅਤ ਇਹ ਹੈ ਕਿ ਕਾਂਗਰਸੀ ਗੁੰਡੇ ਇੰਨੇ ਦਲੇਰ ਹੋ ਗਏ ਹਨ ਕਿ ਉਹਨਾਂ ਨੇ ਸਾਬਕਾ ਉਪ ਮੁੱਖ ਮੰਤਰੀ ’ਤੇ ਕਾਤਲਾਨਾ ਹਮਲਾ ਕਰ ਦਿੱਤਾ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਮਾਮਲੇ ਵਿਚ ਫੌਰੀ ਕਾਰਵਾਈ ਕਰਨ ਵਾਸਤੇ ਵੀਆਖਿਆ।
]]>
ਸੁਖਬੀਰ ਬਾਦਲ ਦੀ ਹਾਜ਼ਰੀ ’ਚ ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ https://punjabi.newsd5.in/%e0%a8%b8%e0%a9%81%e0%a8%96%e0%a8%ac%e0%a9%80%e0%a8%b0-%e0%a8%ac%e0%a8%be%e0%a8%a6%e0%a8%b2-%e0%a8%a6%e0%a9%80-%e0%a8%b9%e0%a8%be%e0%a9%9b%e0%a8%b0%e0%a9%80-%e0%a8%9a-%e0%a8%aa%e0%a8%a0/ Mon, 18 Jan 2021 14:11:13 +0000 https://punjabi.newsd5.in/?p=87337 ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਠਾਨਕੋਟ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਸ੍ਰੀ ਅਸ਼ੋਕ ਸ਼ਰਮਾ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਸ੍ਰੀ ਅਸ਼ੋਕ ਸ਼ਰਮਾ ਪੰਜਾਬ ਟੂਰਿਜ਼ਮ ਡਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।ਉਹਨਾਂ ਨੂੰ ਪਾਰਟੀ ਵਿਚ ਜੀ ਆਇਆਂ ਕਹਿੰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਸ਼ਰਮਾ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਠਾਨਕੋਟ ਵਿਚ ਪਾਰਟੀ ਹੋਰ ਮਜ਼ਬੂਤ ਹੋਈਹੈ।
ਉਹਨਾਂ ਨੇ ਸ੍ਰੀ ਸ਼ਰਮਾ ਨੂੰ ਪਾਰਟੀ ਵਿਚ ਪੂਰਾ ਮਾਣ ਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ।  ਉਹਨਾਂ ਇਹ ਵੀ ਕਿਹਾ ਕਿ ਆਉਂਦੇ ਦਿਨਾਂ ਵਿਚ ਪਠਾਨਕੋਟ ਦੇ ਕਾਂਗਰਸ ਤੇ ਭਾਜਪਾ ਦੇ ਹੋਰ ਆਗੂ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ।
]]>
ਪੰਜਾਬ ‘ਚ ਨਗਰ ਕੌਂਸਲ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%9a-%e0%a8%a8%e0%a8%97%e0%a8%b0-%e0%a8%95%e0%a9%8c%e0%a8%82%e0%a8%b8%e0%a8%b2-%e0%a8%9a%e0%a9%8b%e0%a8%a3%e0%a8%be%e0%a8%82-%e0%a8%a6/ Fri, 15 Jan 2021 11:29:44 +0000 https://punjabi.newsd5.in/?p=86816 ਨਾਭਾ : ਪੰਜਾਬ ‘ਚ ਨਗਰ ਕੌਂਸਲ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ ਪਰ ਅਜੇ ਚੋਣਾਂ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪੰਜਾਬ ‘ਚ ਸਿਆਸੀ ਲੀਡਰਾਂ ਦੀ ਹੱਲਚੱਲ ਵੱਧ ਗਈ ਹੈ। ਜਿਸ ਦੇ ਤਹਿਤ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਵੱਲੋਂ ਮੀਟਿੰਗ ਕੀਤੀ ਗਈ ਤੇ ਕਾਂਗਰਸ ਸਰਕਾਰ ਤੇ ਵੀ ਨਿਸ਼ਾਨੇ ਸਾਧੇ ਗਏ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਕਿਸ ਮੁੱਦੇ ਤੇ ਚੋਣਾਂ ਲੜੇਗੀ, ਕਿਉਂਕਿ ਨਾਭਾ ‘ਚ ਕਾਂਗਰਸ ਨੇ ਵਿਕਾਸ ਹੀ ਨਹੀਂ ਕਰਾਇਆ ਅਤੇ ਲੋਕਾਂ ਵੱਲੋਂ ਨਗਰ ਕੌਂਸਲ ਚੋਣਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ।

ਚੱਲਦੀ ਮੀਟਿੰਗ ‘ਚ ਉਗਰਾਹਾਂ ਦਾ ਵੱਡਾ ਬਿਆਨ, ਸੋਚਾਂ ‘ਚ ਪਾਈ ਕੇਂਦਰ ਸਰਕਾਰ, ਖੇਤੀ ਕਾਨੂੰਨ ਹੋਣਗੇ ਰੱਦ!

ਕਬੀਰ ਦਾਸ ਨੇ ਕਾਂਗਰਸ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਚੋਣਾਂ ਵੇਲੇ ਕਾਂਗਰਸ ਪਾਰਟੀ ਧੱਕੇਸ਼ਾਹੀ ਕਰਨ ਵਿੱਚ ਮੋਹਰੀ ਹੁੰਦੀ ਪਰ ਲੋਕ ਇਨ੍ਹਾਂ ਨੂੰ ਨਗਰ ਕੌਂਸਲ ਚੋਣਾਂ ਵਿੱਚ ਮੂੰਹ ਨਹੀਂ ਲਾਉਣਗੇ। ਮੀਟਿੰਗ ‘ਚ ਸ਼ਾਮਲ ਸਾਬਕਾ ਕੌਂਸਲਰ ਬੱਬਲੂ ਖੋਰਾ ਨੇ ਕਿਹਾ ਕਿ ਸਾਡੀ ਚੋਣਾਂ ਦੀ ਪੂਰੀ ਤਿਆਰੀ ਹੈ। ਅਸੀਂ ਨਗਰ ਕੌਂਸਲ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ। ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

]]>
RSS Against Akali Dal Badal | ਬਾਦਲਾਂ ਦਾ ਭਾਜਪਾ ਨਾਲ ਕਲੇਸ਼! | SGPC Controversy https://punjabi.newsd5.in/rss-against-akali-dal-badal-%e0%a8%ac%e0%a8%be%e0%a8%a6%e0%a8%b2%e0%a8%be%e0%a8%82-%e0%a8%a6%e0%a8%be-%e0%a8%ad%e0%a8%be%e0%a8%9c%e0%a8%aa%e0%a8%be-%e0%a8%a8%e0%a8%be%e0%a8%b2-%e0%a8%95%e0%a8%b2/ Thu, 31 Jan 2019 13:26:26 +0000 https://punjabi.newsd5.in/?p=42492

]]>
Big News for Akali Dal Badal | ਬਾਦਲਾਂ ਨੂੰ ਮਿਲਿਆ ਵੱਡਾ ਸਹਾਰਾ | Latest News https://punjabi.newsd5.in/big-news-for-akali-dal-badal-%e0%a8%ac%e0%a8%be%e0%a8%a6%e0%a8%b2%e0%a8%be%e0%a8%82-%e0%a8%a8%e0%a9%82%e0%a9%b0-%e0%a8%ae%e0%a8%bf%e0%a8%b2%e0%a8%bf%e0%a8%86-%e0%a8%b5%e0%a9%b1%e0%a8%a1%e0%a8%be/ Mon, 17 Dec 2018 12:58:00 +0000 https://punjabi.newsd5.in/?p=38673

]]>
ਲਓ ਜੀ ਹੁਣ ਬੈਂਸ ਭਰਾਵਾਂ ਨੇ ਵਿਧਾਨ ਸਭਾ ‘ਚ ਮਚਾਈ ਤਰਥੱਲੀ (ਵੀਡੀਓ) https://punjabi.newsd5.in/%e0%a8%b2%e0%a8%93-%e0%a8%9c%e0%a9%80-%e0%a8%b9%e0%a9%81%e0%a8%a3-%e0%a8%ac%e0%a9%88%e0%a8%82%e0%a8%b8-%e0%a8%ad%e0%a8%b0%e0%a8%be%e0%a8%b5%e0%a8%be%e0%a8%82-%e0%a8%a8%e0%a9%87-%e0%a8%b5%e0%a8%bf/ Fri, 14 Dec 2018 08:26:06 +0000 https://punjabi.newsd5.in/?p=38158 ‘ਆਪ’ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਨੇ ਕੀਤਾ ਵਿਰੋਧ

ਵਿਧਾਨ ਸਭਾ ਦੇ ਮੁੱਖ ਗੇਟ ‘ਤੇ ਦਿੱਤਾ ਧਰਨਾ

ਸੈਸ਼ਨ ਛੋਟਾ ਕਰਨ ਤੋਂ ਨਰਾਜ਼ ਨੇ ਵਿਰੋਧੀ ਧਿਰਾਂ

ਤਨਖ਼ਾਹਾਂ ‘ਚ ਵਾਧੇ ਦੀ ਥਾਂ ਚਰਚਾ ਕਰਵਾਏ ਸਰਕਾਰ: ਬੈਂਸ

ਸਰਕਾਰ ਨੇ ਲੋਕ ਮੁੱਦਿਆਂ ਤੋਂ ਫੇਰਿਆ ਮੂੰਹ: ਬੈਂਸ

]]>
Simarjeet Bains | ਸਿਮਰਜੀਤ ਬੈਂਸ ਦੀ ਫਟਕਾਰ Bains on Akali Dal Badal Amritsar https://punjabi.newsd5.in/simarjeet-bains-%e0%a8%b8%e0%a8%bf%e0%a8%ae%e0%a8%b0%e0%a8%9c%e0%a9%80%e0%a8%a4-%e0%a8%ac%e0%a9%88%e0%a8%82%e0%a8%b8-%e0%a8%a6%e0%a9%80-%e0%a8%ab%e0%a8%9f%e0%a8%95%e0%a8%be%e0%a8%b0-bains-on-akali-d/ Sun, 21 Oct 2018 16:56:43 +0000 https://punjabi.newsd5.in/?p=32644

]]>