Assembly Constituency – D5 News https://punjabi.newsd5.in Truth Seeking News Network. Thu, 10 Mar 2022 08:33:40 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Assembly Constituency – D5 News https://punjabi.newsd5.in 32 32 ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਨੀਨਾ ਮਿੱਤਲ ਜੇਤੂ https://punjabi.newsd5.in/%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%b9%e0%a8%b2%e0%a8%95%e0%a8%be-%e0%a8%b0%e0%a8%be%e0%a8%9c%e0%a8%aa%e0%a9%81%e0%a8%b0%e0%a8%be-%e0%a8%a4%e0%a9%8b/ Thu, 10 Mar 2022 08:33:40 +0000 https://punjabi.newsd5.in/?p=148647 ਰਾਜਪੁਰਾ : ਵਿਧਾਨ ਸਭਾ ਹਲਕਾ ਰਾਜਪੁਰਾ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਕੁੱਲ 22365 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੂੰ ਵੋਟਾਂ ਹਨ 54617,ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੂੰ 28520,ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਨੂੰ 32252, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ ਨੂੰ 14967 ਪਈਆਂ ਹਨ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੇ ਰਾਜਪੁਰਾ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ।

 

]]>
ਪੰਜਾਬ ਰਾਜ ਵਿਧਾਨ ਸਭਾ ਚੋਣਾਂ 2022 ਲਈ 1304 ਉਮੀਦਵਾਰ ਚੋਣ ਮੈਦਾਨ ‘ਚ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b0%e0%a8%be%e0%a8%9c-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%9a%e0%a9%8b%e0%a8%a3%e0%a8%be%e0%a8%82-2022/ Sat, 05 Feb 2022 12:35:36 +0000 https://punjabi.newsd5.in/?p=144394 ਚੰਡੀਗੜ੍ਹ; ਪੰਜਾਬ ਰਾਜ ਦੇ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ ਦੌਰਾਨ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਕਾਗਜ਼ਾਂ ਦੀ ਪੜਤਾਲ ਦੌਰਾਨ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ।

Canada News : ਪ੍ਰਧਾਨ ਮੰਤਰੀ ਦਾ ਵੱਡਾ ਐਲਾਨ | D5 Channel Punjabi

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ  ਜਿਨ੍ਹਾਂ ਵਿੱਚੋਂ ਕਾਗਜ਼ ਵਾਪਿਸ ਲੈਣ ਦੀ ਆਖਰੀ ਮਿਤੀ 04 ਫਰਵਰੀ, 2022 ਤੱਕ ਦਰੁਸਤ ਪਾਏ ਗਏ 1645 ਵਿੱਚੋਂ 341 ਨਾਮਜ਼ਦਗੀ ਪੱਤਰ ਵਾਪਿਸ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

Lok Manch : Modi ਦੀ ਮੁੜ Punjab ਫੇਰੀ, ਕਿਸਾਨ ਪਾਉਣਗੇ ਧਮੱਚੜ! ਮੰਜੇ ’ਤੇ ਬੈਠ ਠੋਕਣਗੇ ਵਿਰੋਧੀਆਂ ਦੀ ਮੰਜੀ!

ਡਾ. ਰਾਜੂ ਨੇ ਦੱਸਿਆ ਕਿ ਸਭ ਤੋਂ ਵੱਧ 19-19 ਉਮੀਦਵਾਰ ਵਿਧਾਨ ਸਭਾ ਹਲਕਾ 59 ਸਾਹਨੇਵਾਲ ਅਤੇ ਪਟਿਆਲਾ ਦਿਹਾਤੀ ਤੋਂ ਚੋਣ ਮੈਦਾਨ ਵਿੱਚ ਹਨ ਜਦਕਿ ਸਭ ਤੋਂ ਘੱਟ 5 ਉਮੀਦਵਾਰ ਵਿਧਾਨ ਸਭਾ ਹਲਕਾ 5 ਦੀਨਾਨਗਰ ਤੋਂ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਕਾਰਜ 20 ਫਰਵਰੀ, 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

]]>