assembly session – D5 News https://punjabi.newsd5.in Truth Seeking News Network. Mon, 03 Oct 2022 05:11:07 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png assembly session – D5 News https://punjabi.newsd5.in 32 32 ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ  https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%a6%e0%a8%be-%e0%a8%b5%e0%a8%bf%e0%a8%b6%e0%a9%87%e0%a8%b6-%e0%a8%b8-3/ Mon, 03 Oct 2022 05:11:07 +0000 https://punjabi.newsd5.in/?p=178612 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਤੀਸਰੇ ਦਿਨ ਦਾ ਅਤੇ ਅੰਤਿਮ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ 3 ਅਕਤੂਬਰ ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।

Khabran Da Sira : ਮੁੱਖ ਮੰਤਰੀ ਨੂੰ ਮਿਲੀ ਧਮਕੀ, ਵਧਾਈ ਸੁਰੱਖਿਆ ਪੰਜਾਬੀ ਗਾਇਕ ‘ਤੇ ਹਮਲਾ, ਗੈਂਗਸਟਰਾਂ ਦੀ ਚੇਤਾਵਨੀ,

ਸਰਕਾਰ ਵੱਲੋਂ ਭਰੋਸਗੀ ਮਤਾ ਪਾਸ ਕਰਵਾਇਆ ਜਾ ਸਕਦਾ ਹੈ। ਦੂਜੇ ਪਾਸੇ ਵਿਰੋਧੀ ਧਿਰ ਵਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਹੋਈ ਆਡਿਓ ਨੂੰ ਲੈ ਕੇ ਹੰਗਾਮਾ ਹੋ ਸਕਦਾ ਹੈ।

]]>
ਵਿਧਾਨ ਸਭਾ ਸੈਸ਼ਨ ‘ਚ ਹੰਗਾਮਾ, ਵਿਰੋਧੀ ਧਿਰਾਂ ਕਰ ਰਹੀਆਂ ਪ੍ਰਦਰਸ਼ਨ https://punjabi.newsd5.in/%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%b8%e0%a9%88%e0%a8%b6%e0%a8%a8-%e0%a8%9a-%e0%a8%b9%e0%a9%b0%e0%a8%97%e0%a8%be%e0%a8%ae%e0%a8%be-%e0%a8%b5%e0%a8%bf/ Fri, 24 Jun 2022 10:26:19 +0000 https://punjabi.newsd5.in/?p=164375 ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ‘ਚ ਹੰਗਾਮਾ, ਵਿਰੋਧੀ ਧਿਰਾਂ ਕਰ ਰਹੀਆਂ ਪ੍ਰਦਰਸ਼ਨ
ਸੈਸ਼ਨ ‘ਚ ਹੰਗਾਮਾ: ਕਾਂਗਰਸ ਤੇ ਬੀ.ਜੇ.ਪੀ. ਨੇ ਕੀਤਾ ਵਾਕਆਊਟ

]]>
CM ਮਾਨ ਨੇ ਵਿਧਾਨ ਸਭਾ ਇਜਲਾਸ ਵਿਚਾਲੇ ਹੀ ਸੱਦੀ ਕੈਬਨਿਟ ਮੀਟਿੰਗ https://punjabi.newsd5.in/cm-%e0%a8%ae%e0%a8%be%e0%a8%a8-%e0%a8%a8%e0%a9%87-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%87%e0%a8%9c%e0%a8%b2%e0%a8%be%e0%a8%b8-%e0%a8%b5%e0%a8%bf%e0%a8%9a/ Fri, 24 Jun 2022 06:48:12 +0000 https://punjabi.newsd5.in/?p=164302 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜ਼ਿਕਰ ਕਰਨਾ ਬਣਦਾ ਹੈ ਕਿ ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਦੀ ਮੀਟਿੰਗ ਵੀ ਸੱਦ ਲਈ ਹੈ।

ਕੌਣ ਹੈ Balwinder Jattana ? Moosewala ਨੇ ਗਾਣੇ ‘ਚ ਕਿਉਂ ਕੀਤਾ ਜ਼ਿਕਰ? | D5 Channel Punjabi

ਮੀਟਿੰਗ ਦੁਪਹਿਰ 12:30 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿਲਾਂ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਮਿਲ ਸਕਦੀ ਹੈ। ਦੱਸ ਦਈਏ ਕਿ ਵਿਧਾਨ ਸਭਾ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਇੱਕ ਵਿਧਾਇਕ ਇੱਕ ਪੈਨਸ਼ਨ ਦੇ ਬਿਲ ਸਰਕਾਰ ਵੱਲੋਂ ਪੇਸ਼ ਕੀਤੇ ਜਾਣੇ ਹਨ।

]]>
ਬਜਟ ਇਜਲਾਸ ਦੀਆਂ ਤਾਰੀਖ਼ਾਂ ਦਾ ਐਲਾਨ https://punjabi.newsd5.in/%e0%a8%ac%e0%a8%9c%e0%a8%9f-%e0%a8%87%e0%a8%9c%e0%a8%b2%e0%a8%be%e0%a8%b8-%e0%a8%a6%e0%a9%80%e0%a8%86%e0%a8%82-%e0%a8%a4%e0%a8%be%e0%a8%b0%e0%a9%80%e0%a9%99%e0%a8%be%e0%a8%82-%e0%a8%a6%e0%a8%be/ Tue, 07 Jun 2022 07:07:11 +0000 https://punjabi.newsd5.in/?p=161865 ਚੰਡੀਗੜ੍ਹ : ਪੰਜਾਬ ਦੇ ਬਜਟ ਇਜਲਾਸ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਦਾ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਬਜਟ ਇਜਲਾਸ 24 ਜੂਨ ਤੋਂ 30 ਜੂਨ ਤੱਕ ਚੱਲੇਗਾ। ਇਸ ਦਾ ਐਲਾਨ ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਕੀਤਾ ਗਿਆ।

Arrest ਤੋਂ ਬਾਅਦ Sadhu Singh Dharamsot ‘ਤੇ ਹੋਰ ਵੱਡੀ ਕਾਰਵਾਈ! ਐਕਸ਼ਨ ’ਚ CM Mann | D5 Channel Punjabi

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਪੰਜਾਬੀਆਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਬਜਟ ਇਜਲਾਸ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।

]]>
ਭਗਵੰਤ ਮਾਨ ਅੱਜ ਦੇਣਗੇ ਸੰਸਦ ਮੈਂਬਰ ਤੋਂ ਅਸਤੀਫਾ https://punjabi.newsd5.in/%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%85%e0%a9%b1%e0%a8%9c-%e0%a8%a6%e0%a9%87%e0%a8%a3%e0%a8%97%e0%a9%87-%e0%a8%b8%e0%a9%b0%e0%a8%b8%e0%a8%a6-%e0%a8%ae/ Mon, 14 Mar 2022 02:39:02 +0000 https://punjabi.newsd5.in/?p=149106 ਚੰਡੀਗੜ੍ਹ: ਪੰਜਾਬ ਤੋਂ ‘ਆਪ’ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਸਦ ਮੈਂਬਰ ਤੋਂ ਆਪਣਾ ਅਸਤੀਫਾ ਦੇਣਗੇ। ਭਗਵੰਤ ਮਾਨ ਦਿੱਲੀ ‘ਚ ਅੱਜ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ ਜਿਸ ਲਈ ਉਹ ਦਿੱਲੀ ਬੀਤੀ ਰਾਤ ਪਹੁੰਚ ਗਏ ਹਨ। ਦੱਸ ਦਈਏ ਕਿ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਐੱਮ.ਪੀ. ਹਨ।

ਕੈਨੇਡਾ ’ਚ ਪੰਜਾਬੀ ਦਾ ਵੱਡਾ ਕਾਂਡ, 16 ਲੋਕਾਂ ਦੀ ਲਈ ਜਾਨ, ਜਾਣੋ ਇਸਦੀ ਵਜ੍ਹਾ | D5 Channel Punjabi

ਨਵੀਂ ਪਾਰਟੀ ਦਾ ਪਹਿਲਾ ਵਿਧਾਨ ਸਭਾ ਸੈਸ਼ਨ 17 ਮਾਰਚ ਨੂੰ ਹੋਵੇਗਾ। ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸਾਰੇ ਵਿਧਾਇਕ ਸਹੁੰ ਚੁੱਕਣਗੇ। ਇਸ ਦੌਰਾਨ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ।

 

]]>
ਨਵਜੋਤ ਸਿੱਧੂ ਦੇ ਵਿਧਾਨ ਸਭਾ ਸੈਸ਼ਨ ‘ਚ ਆਉਣ ‘ਤੇ CM ਕੈਪਟਨ ਖੁਸ਼ https://punjabi.newsd5.in/captain-amrinder-singh-and-navjot-singh-sidhu/ Wed, 21 Oct 2020 10:00:04 +0000 https://punjabi.newsd5.in/?p=78483 ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਵਿਧਾਨ ਸਭਾ ਸੈਸ਼ਨ ‘ਚ ਪੁੱਜਣ ‘ਤੇ ਖੁਸ਼ੀ ਵਿਅਕਤ ਕੀਤੀ ਹੈ। ਸੀਐਮ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਕੱਲ੍ਹ ਨਵਜੋਤ ਸਿੱਧੂ ਦਾ ਜਨਮਦਿਨ ਸੀ , ਨਹੀਂ ਤਾਂ ਉਹ ਉਨ੍ਹਾਂ ਨੂੰ ਵਧਾਈ ਦਿੰਦੇ। ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਦੀ ਕਾਰਵਾਈ ‘ਚੋਂ ਨਾਰਾਜ਼ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਵਿਸ਼ੇਸ਼ ਸੈਸ਼ਨ ਦੌਰਾਨ ਵਿਧਾਨ ਸਭਾ ‘ਚ ਹਾਜ਼ਰੀ ਭਰੀ ਸੀ।

ਕੈਪਟਨ ਦੇ ਬਿਆਨ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ !ਹੋ ਗਏ ਕਿਸਾਨ ਇਕੱਠੇ, ਪਾਤਾ ਗਾਹ !

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਸਿੱਧੂ ਨੇ 10 ਜੂਨ ਨੂੰ ਪੰਜਾਬ ਕੈਬਨਿਟ ‘ਚੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫ਼ੇ ਤੋਂ ਬਾਅਦ ਸਿੱਧੂ ਨੇ ਪੰਜਾਬ ਕਾਂਗਰਸ ਦੀ ਕਿਸੇ ਵੀ ਮੀਟਿੰਗ ਅਤੇ ਵਿਧਾਨ ਸਭਾ ਸੈਸ਼ਨ ਵਿਚ ਸ਼ਮੂਲੀਅਤ ਨਹੀਂ ਕੀਤੀ ਸੀ। ਹੁਣ ਖੇਤੀ ਕਾਨੂੰਨਾਂ ਖ਼ਿਲਾਫ਼ ਨਵਜੋਤ ਸਿੱਧੂ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵਲੋਂ ਅੰਮ੍ਰਿਤਸਰ ਵਿਚ ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ ਵੀ ਕੱਢਿਆ ਸੀ ਅਤੇ ਬਾਅਦ ਵਿਚ ਰਾਹੁਲ ਗਾਂਧੀ ਦੀ ਮੋਗਾ ‘ਚ ਰੈਲੀ ਦੌਰਾਨ ਖੁੱਲ੍ਹ ਕੇ ਭੜਾਸ ਵੀ ਕੱਢੀ ਸੀ।

]]>
ਅੰਗਰੇਜ਼ਾਂ ਨੂੰ ਕੈਪਟਨ ਦੇ ਦਾਦੇ ਨੇ ਵੇਚਿਆ ਪਾਣੀ? ਬੈਂਸ ਨੇ ਕੱਢ ਲਏ ਸਾਰੇ ਪੁਰਾਣੇ ਰਿਕਾਰਡ! https://punjabi.newsd5.in/%e0%a8%85%e0%a9%b0%e0%a8%97%e0%a8%b0%e0%a9%87%e0%a8%9c%e0%a8%bc%e0%a8%be%e0%a8%82-%e0%a8%a8%e0%a9%82%e0%a9%b0-%e0%a8%95%e0%a9%88%e0%a8%aa%e0%a8%9f%e0%a8%a8-%e0%a8%a6%e0%a9%87-%e0%a8%a6%e0%a8%be/ Fri, 21 Aug 2020 06:56:52 +0000 https://punjabi.newsd5.in/?p=73381 ਲੁਧਿਆਣਾ : ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਬੈਂਸ ਲਗਾਤਾਰ ਪਾਣੀਆਂ ਦੇ ਖਿਲਾਫ਼ ਜੰਗ ਲੜਦੇ ਆ ਰਹੇ ਹਨ। ਬੀਤੇ ਦਿਨ ਮੁੱਖ ਮੰਤਰੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਕੇਂਦਰੀ ਜਲ ਸ੍ਰੋਤ ਮੰਤਰੀ ਨਾਲ ਮੁਲਾਕਾਤ ਹੋਈ ਸੀ। ਜਿਸ ਨੂੰ ਲੈ ਕੇ ਬੀਤੇ ਦਿਨ ਸਿਮਰਜੀਤ ਬੈਂਸ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਤੇ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਲੁਧਿਆਣਾ ਵਿੱਚ ਇਸ ਮੁੱਦੇ ਤੇ ਪ੍ਰੈਸ ਕਾਨਫਰੰਸ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਸੂਬੇ ਦੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਵਿੱਚ 1966 ਦੇ ਵਿੱਚ ਬਣਾਏ ਗਏ ਐਕਟ ਤੇ ਆਰਡੀਨੈਂਸ ਹੀ ਵਿਚ ਲਿਆ ਕੇ ਉਸ ਨੂੰ ਰੱਦ ਕਰਨਾ ਚਾਹੀਦਾ ਹੈ।

ਆਹ ਮਿਸਤਰੀ ਨੇ ਲਾਇਆ ਅਜਿਹਾ ਜੁਗਾੜ,ਖੜ੍ਹ-ਖੜ੍ਹ ਦੇਖਣ ਲੱਗੀ ਦੁਨੀਆਂ,ਹੋਰ ਰਹੇ ਵਿਦੇਸ਼ ਤੱਕ ਚਰਚੇ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਪਹਿਲਾਂ ਹੀ ਪਾਕਿਸਤਾਨ ਦੀ ਵੰਡ ਤੋਂ ਬਾਅਦ ਦੋ ਦਰਿਆ ਹੀ ਬਚੇ ਸਨ ਅਤੇ ਜਿਨ੍ਹਾਂ ‘ਚੋਂ ਰਾਜਿਸਥਾਨ ਅਤੇ ਦਿੱਲੀ ਨੂੰ ਪਹਿਲਾਂ ਹੀ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣੇ ਦੇਣ ਲਈ ਪੰਜਾਬ ਦੇ ਕੋਲ ਵਾਧੂ ਪਾਣੀ ਨਹੀਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਪੰਜਾਬ ਦੇ ਅਧਿਕਾਰਾਂ ਦਾ ਘਾਣ ਕੀਤਾ ਜਾਂਦਾ ਰਿਹਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਜੋ ਸੁਪਰੀਮ ਕੋਰਟ ਦੇ ਵਿਚ pending ਹੈ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਪਾਣੀ ਕਰਕੇ ਸੇਮ ਵਾਲੀ ਧਰਤੀ, ਹੜ੍ਹਾਂ ਅਤੇ ਲੱਖਾਂ ਕਰੋੜਾਂ ਦੇ ਕਰਜ਼ਿਆਂ ਦਾ ਪੰਜਾਬ ਵਾਸੀ ਭੁਗਤਣ ਅਤੇ ਪਾਣੀ ਬਾਹਰਲੇ ਸੂਬਿਆਂ ਨੂੰ ਦਿੱਤਾ ਜਾਵੇ।

ਆਹ ਦੇਖਲੋ ਡਿਊਟੀ! ਰਾਤ ਨੂੰ ਸ਼ਰੁਆਮ ਸੜਕ ‘ਤੇ ਲਾਹੀ ਸਿੱਖ ਦੀ ਪੱਗ?ਦੇਖੋ ਡੀਜੀਪੀ ਸਾਬ੍ਹ

ਇਹ ਸਹੀ ਨਹੀਂ ਹੈ ਕਿ ਦਿੱਲੀ ਵੱਲੋਂ ਬੀਤੇ ਦਿਨੀਂ ਬਦਲੇ ਨੇ ਪੈਸੇ ਦਿੱਤੇ ਗਏ ਹਨ। ਜਦੋਂ ਕਿ ਪੰਜਾਬ ਵੱਲੋਂ ਪਹਿਲਾਂ ਹੀ ਰਾਜਸਥਾਨ ਨੂੰ ਮੁਫਤ ਜੇ ਪਾਣੀ ਦਿੱਤਾ ਜਾ ਰਿਹਾ ਹੈ। ਜਿਸ ਦੀ ਕੀਮਤ ਵਸੂਲੀ ਜਾਣੀ ਚਾਹੀਦੀ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਦੇ ਸਖ਼ਤ ਫੈਸਲਾ ਲੈਣਾ ਚਾਹੀਦਾ ਹੈ। ਬੈਂਸ ਨੇ ਕਿਹਾ ਕਿ ਦੂਜੇ ਸੂਬੇ ਨੂੰ ਜਬਰਨ ਪਾਣੀ ਉਸ ਨੇ ਕਰਵਾਉਣਾ ਸੂਬੇ ਦੇ ਅਧਿਕਾਰਾਂ ਦਾ ਘਾਣ ਹੈ। ਬੈਂਸ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਬੀਤੇ ਦਿਨ ਸਾਫ਼ ਕਹਿ ਦਿੱਤਾ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੇ ਨਿਰਮਾਣ ਤੇ ਪੰਜਾਬ ਦੇ ਹਾਲਾਤ ਖਰਾਬ ਹੋ ਸਕਦੇ ਹਨ ਉਸ ਦੀ ਸ਼ਲਾਘਾ ਕਰਦੇ ਹਨ।

]]>
ਮਨਪ੍ਰੀਤ ਬਾਦਲ ਦਾ ਵੱਡਾ ਐਲਾਨ, ਘਟਾਈ ਰਿਟਾਇਰਮੈਂਟ ਦੀ ਉਮਰ https://punjabi.newsd5.in/%e0%a8%ae%e0%a8%a8%e0%a8%aa%e0%a9%8d%e0%a8%b0%e0%a9%80%e0%a8%a4-%e0%a8%ac%e0%a8%be%e0%a8%a6%e0%a8%b2-%e0%a8%a6%e0%a8%be-%e0%a8%b5%e0%a9%b1%e0%a8%a1%e0%a8%be-%e0%a8%90%e0%a8%b2%e0%a8%be%e0%a8%a8/ Fri, 28 Feb 2020 06:50:22 +0000 https://punjabi.newsd5.in/?p=61897 ਚੰਡੀਗੜ੍ਹ : ਵਿਧਾਨ ਸਭਾ ‘ਚ ਵਿੱਤ‍ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਬਜਟ ਦਾ ਟੋਕਰਾ ਖੁੱਲ ਗਿਆ ਹੈ। ਮਨਪ੍ਰੀਤ ਬਾਦਲ ਨੇ ਬਜਟ ‘ਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੂਬੇ ‘ਚ ਸਰਕਾਰੀ ਕਰਮਚਾਰੀਆਂ ਦੀ ਰਿਟਾਇਰਮੈਂਟ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਡੀਏ ਦੀ ਬਾਕੀ ਕਿਸ‍ਤ 31 ਮਾਰਚ ਤੋਂ ਦੇਣ ਦੀ ਘੋਸ਼ਣਾ ਵੀ ਕੀਤੀ।

ਪ੍ਰਦਰਸ਼ਨ ਕਰਦਾ-ਕਰਦਾ ਮਜੀਠੀਆ ਹੋਇਆ ਬੇਹੋਸ਼, ਫੇਰ ਪੁਲਿਸ ਨੇ ਚੱਕ ਕੇ ਸੁੱਟਿਆ ਗੱਡੀ ‘ਚ

ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਘੇਰਾ ਪਾਇਆ ਅਤੇ ਇਸ ਕਾਰਨ ਉਨ੍ਹਾਂ ਨੂੰ ਵਿਧਾਨ ਸਭਾ ਪਹੁੰਚਣ ਵਿੱਚ ਦੇਰੀ ਹੋਈ। ਸੂਬੇ ਦੇ ਲੋਕਾਂ ਨੂੰ ਮਨਪ੍ਰੀਤ ਦੇ ਬਜਟ ਤੋਂ ਇਸ ਵਾਰ ਬਹੁਤ ਉਂ‍ਮੀਦਾਂ ਹਨ। ਪੰਜਾਬ ਦੇ ਖ਼ਜ਼ਾਨਾ-ਮੰਤਰੀ ਕਾਂਗਰਸ ਸਰਕਾਰ ਦਾ ਚੌਥਾ ਬਜਟ ਪੇਸ਼ ਕਰਨਗੇ।

ਲਓ ਜੀ ਸਿੱਧੂ-ਸੋਨੀਆ ਦੀ ਮੀਟਿੰਗ ਹੋਈ ਸਫ਼ਲ,ਸੋਨੀਆ ਗਾਂਧੀ ਨੇ ਕੀਤਾ ਐਲਾਨ!,ਜਲਦ ਮਿਲੇਗਾ ਆਹ ਵੱਡਾ ਅਹੁਦਾ

ਇਸ ਬਜਟ ‘ਚ ਆਮ ਜਨਤਾ ਦਾ ਪੂਰਾ ਧ‍ਿਆਨ ਰੱਖਿਆ ਜਾਵੇਗਾ ਅਤੇ ਪੂਰੀ ਸੰਭਾਵਨਾ ਹੈ ਕਿ ਵਿੱਤ‍ ਮੰਤਰੀ ਦਾ ਨੌਜਵਾਨਾਂ ਅਤੇ ਕਿਸਾਨਾਂ ‘ਤੇ ਖਾਸ ਫੋਕਸ ਹੋਵੇਗਾ। ਬਜਟ ‘ਤੇ ਦਿੱਲ‍ੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਵੀ ਅਸਰ ਦੇਖਣ ਨੂੰ ਮਿਲ ਸਕਦਾ ਹੈ। ਅਜਿਹਾ ਇਸ ਲਈ ਵੀ ਹੈ ਕਿ ਦਿੱਲੀ ਵਿੱਚ ਜਿੱਤ ਤੋਂ ਬਾਅਦ ਤੁਹਾਡਾ ਟੀਚਾ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਹੈ।

]]>
ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਆਹ ਕੀ ਬੋਲੇ ਸਿੰਘ ਸਾਹਿਬ ! (ਵੀਡੀਓ) https://punjabi.newsd5.in/%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%87%e0%a8%9c%e0%a8%b2%e0%a8%be%e0%a8%b8-%e0%a8%a4%e0%a9%8b%e0%a8%82-%e0%a8%aa%e0%a8%b9%e0%a8%bf%e0%a8%b2%e0%a8%be/ Thu, 13 Dec 2018 07:45:21 +0000 https://punjabi.newsd5.in/?p=38055 ਅੱਜ ਤੋਂ ਸ਼ੁਰੂੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ, 3 ਦਿਨ ਤੱਕ ਚੱਲੇਗਾ ਇਹ ਸੈਸ਼ਨ।

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ, ਮੁਲਾਕਾਤ ਮਗਰੋਂ ਕੀਤੀ ਪ੍ਰੈੱਸ ਕਾਨਫ਼ਰੰਸ। ਪਾਕਿਸਤਾਨ ਫੇਰੀ ਤੋਂ ਬਾਅਦ ਕੈਪਟਨ ਅਤੇ ਸਿੱਧੂ ਦੀ ਇਹ ਹੈ ਪਹਿਲੀ ਮੁਲਾਕਾਤ।

Read Also ਪੰਜਾਬ ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦੀ ਅੱਜ ਤੋਂ ਸ਼ੁਰੂਆਤ

ਅੰਮ੍ਰਿਤਸਰ ਬੰਬ ਕਾਂਡ ਦੇ ਮੁਲਜ਼ਮ ਅਵਤਾਰ ਸਿੰਘ ਦੀ ਵਕੀਲ ਕੁਲਵਿੰਦਰ ਕੌਰ ਨੇ ਕੀਤੀ ਵਿਸ਼ੇਸ਼ ਗੱਲਬਾਤ, ਕਿਹਾ ਅਵਤਾਰ ਸਿੰਘ ਨੂੰ ਫਸਾਉਣ ਲਈ ਪੁਲਿਸ ਘੜ੍ਹ ਰਹੀ ਹੈ ਝੂਠੀਆਂ ਕਹਾਣੀਆਂ।

ਵਿਆਹ ਦੇ ਬੰਧਨ ‘ਚ ਬੱਝੇ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ, ਬਾਲੀਵੁੱਡ ਦੀਆਂ ਪ੍ਰਮੁੱਖ ਹਸਤੀਆਂ ਨੇ ਕੀਤੀ ਸ਼ਿਰਕਤ। ਪੰਜਾਬ ਦੀਆਂ ਵੀ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਿਲ…ਗੁਰਦਾਸ ਮਾਨ ਨੇ ਆਪਣੀ ਗਾਇਕੀ ਦੇ ਬਖੇਰੇ ਖ਼ੂਬ ਰੰਗ।

]]>