Avoid – D5 News https://punjabi.newsd5.in Truth Seeking News Network. Wed, 04 May 2022 15:38:05 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Avoid – D5 News https://punjabi.newsd5.in 32 32 ਪੇਂਡੂ ਵਿਕਾਸ ਮੰਤਰੀ ਨੇ ਤੱਥਾਂ ਤੋਂ ਰਹਿਤ ਨਿਰਅਧਾਰ ਖਬਰ ਦਾ ਕੀਤਾ ਖੰਡਨ https://punjabi.newsd5.in/%e0%a8%aa%e0%a9%87%e0%a8%82%e0%a8%a1%e0%a9%82-%e0%a8%b5%e0%a8%bf%e0%a8%95%e0%a8%be%e0%a8%b8-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-%e0%a8%a4%e0%a9%b1%e0%a8%a5%e0%a8%be/ Wed, 04 May 2022 15:38:05 +0000 https://punjabi.newsd5.in/?p=155903 -ਮੀਡੀਆ ਦੇ ਕੁਝ ਤਬਕੇ ਵਲੋਂ ਕੀਤੇ ਜਾ ਰਹੇ ਗੁਮਰਾਹਕੁਨ ਪ੍ਰਚਾਰ ਤੋਂ ਬਚਿਆ ਜਾਵੇ

ਚੰਡੀਗੜ੍ਹ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੱਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਕਿਸੇ ਜਾਤੀ ਜਾ ਧਰਮਿਕ ਭੇਦਭਾਵ ਦੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਬਿਨਾਂ ਕਿਸੇ ਭੇਦਭਾਵ ਦੇ ਯਕੀਨੀ ਬਣਾਈ ਜਾਵੇਗੀ ਅਤੇ ਹਰ ਜਾਤੀ/ਵਰਗ ਨੂੰ ਨਿਯਮਾਂ ਅਤੇ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ।

Navjot Singh Sidhu Tweet : Navjot Sidhu ਦਾ ਵੱਡਾ ਧਮਾਕਾ! ਹਿਲਾਕੇ ਰੱਖਤੀ ਹਾਈਕਮਾਨ | D5 Channel Punjabi

ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਖੁੱਲੀ ਬੋਲੀ ਨੂੰ ਨਿਯਮਾਂ ਦੇ ਤਹਿਤ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਨੇਪਰੇ ਚਾੜਿਆ ਜਾਵੇ। ਕੁਲਦੀਪ ਧਾਲੀਵਾਲ ਨੇ ਅੱਜ ਮੀਡੀਆ ਦੇ ਇੱਕ ਤਬਕੇ ਵਲੋਂ ਛਾਪੀ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਅਧਾਰਹੀਣ ਤੱਥਾਂ ਤੋਂ ਰਹਿਤ ਖਬਰਾਂ ਛਾਪਣ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ ਵੱਖ ਵਰਗਾਂ ਵਿਚ ਸਰਕਾਰੀ ਸਕੀਮਾਂ ਨੂੰ ਲੈ ਕੇ ਕੋਈ ਗਲਤਫਹਿਮੀ ਪੈਦਾ ਨਾ ਹੋਵੇ।

Kisan News : ਲਓ ਆ ਗਈ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਫ਼ਸਲਾਂ ’ਤੇ MSP ਦੇਣ ਨੂੰ ਤਿਆਰ | D5 Channel Punjabi

ਇਸ ਦੇ ਨਾਲ ਉਨ੍ਹਾਂ ਲੋਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਅਜਿਹੇ ਗੁਮਰਾਹਕੁੰਨ ਪ੍ਰਚਾਰ ਤੋਂ ਬਚਿਆ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਇੱਕ ਬਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਭ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਡਟ ਕੇ ਪਹਿਰਾ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਭ ਨੂੰ ਬਣਦੇ ਹੱਕ ਦਿੱਤੇ ਜਾਣਗੇ।

]]>
CM Mann ਦੀ AAP ਨੇਤਾਵਾਂ ਨੂੰ ਹੰਕਾਰ ਤੋਂ ਬਚਣ ਦੀ ਨਸੀਹਤ ਦਾ Sukhpal Khaira ਨੇ ਕੀਤਾ ਸਵਾਗਤ, ‘ਹਰ ਚੰਗੇ ਫੈਸਲੇ ਦੀ ਕਰਾਂਗਾ ਸ਼ਲਾਘਾ’ https://punjabi.newsd5.in/cm-mann-%e0%a8%a6%e0%a9%80-aap-%e0%a8%a8%e0%a9%87%e0%a8%a4%e0%a8%be%e0%a8%b5%e0%a8%be%e0%a8%82-%e0%a8%a8%e0%a9%82%e0%a9%b0-%e0%a8%b9%e0%a9%b0%e0%a8%95%e0%a8%be%e0%a8%b0-%e0%a8%a4%e0%a9%8b%e0%a8%82/ Thu, 17 Mar 2022 06:52:41 +0000 https://punjabi.newsd5.in/?p=149492 ਚੰਡੀਗੜ੍ਹ : ਆਮ ਆਦਮੀ ਪਾਰਟੀ ਨੂੰ ਪੰਜਾਬ ‘ਚ ਮਿਲੇ ਵੱਡੇ ਬਹੁਮਤ ਤੋਂ ਬਾਅਦ ਭਗਵੰਤ ਮਾਨ ਨੇ ਕੱਲ੍ਹ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਇਸ ਦੌਰਾਨ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਪਾਰਟੀ ਦੇ ਵਰਕਰਾਂ ਅਤੇ ਨੇਤਾਵਾਂ ਨੂੰ ਹੰਕਾਰ ਤੋਂ ਬਚਣ ਦੀ ਨਸੀਹਤ ਵੀ ਦਿੱਤੀ। ਉਥੇ ਹੀ ਸੀਐਮ ਮਾਨ ਦੇ ਇਸ ਆਦੇਸ਼ ਦਾ ਸਵਾਗਤ ਕਰਦੇ ਹੋਏ ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨੇ ਟਵੀਟ ਕੀਤਾ ਹੈ।

ਕਾਲਜ ਨੇ ਕੀਤਾ ਵਿਦਿਆਰਥੀਆਂ ਨਾਲ ਧੋਖਾ, ਦਿੱਤੀ ਨਕਲੀ ਡਿਗਰੀ! ਗੁੱਸੇ ‘ਚ ਆਏ ਵਿਦਿਆਰਥੀ, ਰੋਡ ’ਤੇ ਸੁੱਟੇ ਦਰਖ਼ਤ!

ਉਨ੍ਹਾਂ ਨੇ ਟਵੀਟ ਕਰ ਲਿਖਿਆ ਮੈਂ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਤੇ ਨਿਰਦੇਸ਼ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਨੇ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੂੰ ਆਪਣੇ ਸੁਭਾਅ ‘ਚ ਅਧਿਕਾਰੀਆਂ ਦੇ ਨਾਲ ਨਰਮ ਰਹਿਣ ਦਾ ਆਦੇਸ਼ ਦਿੱਤਾ ਹੈ ਅਤੇ ਮੈਂ ਇਸਦੀ ਸ਼ਲਾਘਾ ਕਰਦਾ ਹਾਂ। ਅਜਿਹਾ ਇਸ ਲਈ ਕਿਉਂਕਿ ਅਸੀਂ ਪਿਛਲੇ ਕੁਝ ਦਿਨਾਂ ‘ਚ ਅਧਿਕਾਰੀਆਂ ਦੇ ਨਾਲ ‘ਆਪ’ ਵਿਧਾਇਕਾਂ ਦੇ ਬੇਰਹਿਮ ਵਿਵਹਾਰ ਨੂੰ ਦੇਖਿਆ ਹੈ। ਜਿਵੇਂ ਕ‌ੀ ਮੈਂ ਵਾਅਦਾ ਕੀਤਾ ਸੀ ਕਿ ਮੈਂ ਸਾਰੇ ਚੰਗੇ ਫੈਸਲਿਆਂ ਦਾ ਸਵਾਗਤ ਕਰਾਂਗਾ।

]]>
ਰੇਲਵੇ ਦੀ ਅਪੀਲ : ਇਹ ਲੋਕ ਸ਼ਰਮਿਕ ਟ੍ਰੇਨਾਂ ‘ਚ ਸਫਰ ਕਰਨ ਤੋਂ ਬਚਣ ! https://punjabi.newsd5.in/%e0%a8%b0%e0%a9%87%e0%a8%b2%e0%a8%b5%e0%a9%87-%e0%a8%a6%e0%a9%80-%e0%a8%85%e0%a8%aa%e0%a9%80%e0%a8%b2-%e0%a8%87%e0%a8%b9-%e0%a8%b2%e0%a9%8b%e0%a8%95-%e0%a8%b6%e0%a8%b0%e0%a8%ae%e0%a8%bf%e0%a8%95/ Fri, 29 May 2020 12:33:45 +0000 https://punjabi.newsd5.in/?p=67901 ਨਵੀਂ ਦਿੱਲੀ : ਲੋਕਡਾਊਨ ਕਾਰਨ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਸ਼ਰਮਿਕ ਟ੍ਰੇਨਾਂ ਚਲਾਈਆਂ ਗਈਆਂ ਹਨ ਪਰ ਹੁਣ ਇਨ੍ਹਾਂ ਸ਼ਰਮਿਕ ਟਰੇਨਾਂ ਵੱਲੋਂ ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ। ਭਾਰਤੀ ਰੇਲਵੇ ਨੇ ਹਾਈ ਬਲੱਡ ਪ੍ਰੈਸ਼ਰ,ਸ਼ੂਗਰ, ਕੈਂਸਰ, ਦਿਲ ਦੇ ਮਰੀਜ਼ ਅਤੇ ਹੋਰ ਆਦਿ ਬੀਮਾਰੀਆਂ ਨਾਲ ਗ੍ਰਸਤ ਲੋਕਾਂ, ਗਰਭਵਤੀ ਔਰਤਾਂ, 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਹੁਤ ਜ਼ਰੂਰੀ ਨਾ ਹੋਣ ‘ਤੇ ਸ਼ਰਮਿਕ ਸਪੈਸ਼ਲ ਅਤੇ ਹੋਰ ਵਿਸ਼ੇਸ਼ ਟ੍ਰੇਨਾਂ ‘ਚ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

Sukhpal Khaira Live-ਜ਼ਬਰੀ ਫ਼ੀਸ ਵਸੂਲਣ ਵਾਲੇ ਸਕੂਲਾਂ ਖਿਲਾਫ ਖਹਿਰਾ ਨੇ ਚੁੱਕਿਆ ਝੰਡਾ, ਕੀਤੇ ਵੱਡੇ ਖੁਲਾਸੇ

ਰੇਲ ਮੰਤਰਾਲੇ ਨੇ ਜਾਰੀ ਇੱਕ ਮੈਸੇਜ ‘ਚ ਕਿਹਾ ਕਿ ਭਾਰਤੀ ਰੇਲਵੇ ਦੇਸ਼ ਭਰ ਵਿੱਚ ਨਿੱਤ ਕਈ ਸ਼ਰਮਿਕ ਸਪੈਸ਼ਲ ਟ੍ਰੇਨਾਂ ਚਲਾ ਰਿਹਾ ਹੈ ਤਾਂ ਕਿ ਪ੍ਰਵਾਸੀਆਂ ਆਪਣੇ ਘਰਾਂ ਨੂੰ ਵਾਪਸੀ ਘਰ ਕਰ ਸਕਣ। ਇਹ ਦੇਖਿਆ ਜਾ ਰਿਹਾ ਹੈ ਕਿ ਕੁਝ ਅਜਿਹੇ ਲੋਕ ਵੀ ਸ਼ਰਮਿਕ ਸਪੈਸ਼ਲ ਟ੍ਰੇਨਾਂ ਵਿੱਚ ਯਾਤਰਾ ਕਰ ਰਹੇ ਹਨ ਜੋ ਪਹਿਲਾਂ ਤੋਂ ਹੀ ਅਜਿਹੀਆਂ ਬਿਮਾਰੀਆਂ ਨਾਲ ਪੀੜਿਤ ਹਨ ਜਿਨ੍ਹਾਂ ਨੂੰ Covid – 19 ਮਹਾਂਮਾਰੀ ਦੇ ਦੌਰਾਨ ਉਨ੍ਹਾਂ ਦੀ ਸਿਹਤ ਨੂੰ ਖ਼ਤਰਾ ਵੱਧ ਜਾਂਦਾ ਹੈ। ਯਾਤਰਾ ਦੌਰਾਨ ਸਾਬਕਾ ਗ੍ਰਸਤ ਬਿਮਾਰੀਆਂ ਨਾਲ ਲੋਕਾਂ ਦੀ ਮੌਤ ਹੋਣ ਦੇ ਕੁਝ ਬਦਕਿਸਮਤੀ ਭਰੇ ਮਾਮਲੇ ਵੀ ਮਿਲੇ ਹਨ।

Sukhpal Khaira Live-ਜ਼ਬਰੀ ਫ਼ੀਸ ਵਸੂਲਣ ਵਾਲੇ ਸਕੂਲਾਂ ਖਿਲਾਫ ਖਹਿਰਾ ਨੇ ਚੁੱਕਿਆ ਝੰਡਾ, ਕੀਤੇ ਵੱਡੇ ਖੁਲਾਸੇ

ਰੇਲ ਮੰਤਰਾਲੇ ਨੇ ਕਿਹਾ ਕਿ ਅਜਿਹੇ ਕੁਝ ਲੋਕਾਂ ਦੀ ਸੁਰੱਖਿਆ ਦੀ ਖਾਤਰ ਰੇਲ ਮੰਤਰਾਲਾ ਅਪੀਲ ਕਰਦਾ ਹੈ ਕਿ ਆਪਣੀ ਸਿਹਤ ਅਤੇ ਸੁਰੱਖਿਆ ਦੇ ਲਈ, ਜਦੋਂ ਤੱਕ ਬਹੁਤ ਜਰੂਰੀ ਨਾ ਹੋਵੇ ਰੇਲ ਯਾਤਰਾ ਕਰਨ ਤੋਂ ਬਚਣ। ਰੇਲ ਮੰਤਰਾਲੇ ਨੇ ਕਿਹਾ ਕਿ ਅਸੀ ਸਮਝ ਸਕਦੇ ਹਾਂ ਕਿ ਦੇਸ਼ ਦੇ ਕਈ ਨਾਗਰਿਕ ਇਸ ਸਮੇਂ ਰੇਲ ਯਾਤਰਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੇਲ ਸੇਵਾ ਮਿਲਦੀ ਰਹੇ, ਇਸਦੇ ਲਈ ਭਾਰਤੀ ਰੇਲਵੇ ਦਾ ਪਰਿਵਾਰ 24 ਘੰਟੇ, ਸੱਤੇ ਦਿਨ ਕੰਮ ਕਰ ਰਿਹਾ ਹੈ।

ਉਥੇ ਹੀ ਮੁਸਾਫਰਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਪਹਿਲ ਹੈ ਅਤੇ ਇਸਦੇ ਲਈ ਸਾਰੇ ਦੇਸ਼ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ।ਰੇਲ ਮੰਤਰਾਲੇ ਨੇ ਕਿਹਾ ਕਿ ਯਾਤਰੀ ਕਿਸੇ ਵੀ ਕਠਿਨਾਈ ਜਾਂ ਮੁਸ਼ਕਿਲ ਪੈਣ ‘ਤੇ ਕ੍ਰਿਪਾ ਕਰਕੇ ਆਪਣੇ ਰੇਲ ਪਰਿਵਾਰ ਨਾਲ ਸੰਪਰਕ ਕਰਨ ਤੋਂ ਹਿਚਕਿਚਾਉਣ ਨਾ। ਭਾਰਤੀ ਰੇਲਵੇ ਤੁਹਾਡੀ ਸੇਵਾ ‘ਚ ਹਮੇਸ਼ਾ ਦੀ ਤਰ੍ਹਾਂ ਤਤਪਰ ਹੈ। ਲੋਕ ਰੇਲਵੇ ਦੇ ਹੈਲਪਲਾਇਨ ਨੰਬਰ – 139 ਅਤੇ 138 ‘ਤੇ ਸੰਪਰਕ ਕਰ ਸਕਦੇ ਹਨ।

]]>
SGPC ਦੇ ਅੰਦਰਲੇ ਰਾਜ਼ ਸੁਣੋ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਜ਼ੁਬਾਨੀ https://punjabi.newsd5.in/sgpc-%e0%a8%a6%e0%a9%87-%e0%a8%85%e0%a9%b0%e0%a8%a6%e0%a8%b0%e0%a8%b2%e0%a9%87-%e0%a8%b0%e0%a8%be%e0%a8%9c%e0%a8%bc-%e0%a8%b8%e0%a9%81%e0%a8%a3%e0%a9%8b-%e0%a8%b8%e0%a8%be%e0%a8%ac%e0%a8%95%e0%a8%be/ Sat, 15 Feb 2020 05:54:46 +0000 https://punjabi.newsd5.in/?p=60837 ਅੰਮ੍ਰਿਤਸਰ : ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 100 ਸਾਲ ਪੂਰੇ ਹੋਣ ਜਾ ਰਹੇ ਹਨ ਪਰ ਕੁੱਝ ਆਪਣੇ ਹੀ ਲੋਕ ਇਸਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੁਆਰਾ ਸ਼੍ਰੋੋਮਣੀ ਕਮੇਟੀ ਦੀ ਕਾਰਜਸ਼ੈਲੀ ‘ਤੇ ਸਵਾਲ ਖੜੇ ਕਰਨਾ ਇਸਦਾ ਸਬੂਤ ਹੈ।

SGPC ਦੇ ਅੰਦਰਲੇ ਰਾਜ਼ ਸੁਣੋ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਜ਼ੁਬਾਨੀ | ਜਥੇਦਾਰਾਂ ਦੇ ਉੱਡਣਗੇ ਹੋਸ਼

ਸ਼੍ਰੋਮਣੀ ਕਮੇਟੀ ਦੀਆਂ ਧਾਂਦਲੀਆਂ ਦਾ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ। ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਹੋਰ ਵੀ ਕਈ ਖੁਲਾਸੇ ਗਏ ਹਨ। ਉਨ੍ਹਾਂ ਨੇ ਰਾਮ ਰਹੀਮ ਦੀ ਮੁਆਫ਼ੀ ਦਾ ਚਿੱਠਾ ਵੀ ਬਿਆਨ ਕੀਤਾ ਹੈ।

]]>