behbal kalan firing 2015 – D5 News https://punjabi.newsd5.in Truth Seeking News Network. Fri, 20 May 2022 16:03:27 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png behbal kalan firing 2015 – D5 News https://punjabi.newsd5.in 32 32 ਬਹਿਬਲ ਕਲਾਂ ਗੋਲੀਕਾਂਡ: SIT ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਜਾਂਚ ਸਬੰਧੀ ਦੇਵੇਗੀ ਜਵਾਬ https://punjabi.newsd5.in/%e0%a8%ac%e0%a8%b9%e0%a8%bf%e0%a8%ac%e0%a8%b2-%e0%a8%95%e0%a8%b2%e0%a8%be%e0%a8%82-%e0%a8%97%e0%a9%8b%e0%a8%b2%e0%a9%80%e0%a8%95%e0%a8%be%e0%a8%82%e0%a8%a1-sit-%e0%a8%85%e0%a9%b1%e0%a8%9c-%e0%a8%aa/ Fri, 20 May 2022 02:14:36 +0000 https://punjabi.newsd5.in/?p=158786 ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਬੇਅਦਬੀ ਮਾਮਲੇ ਮਗਰੋਂ ਨਵੀਂ ਬਣਾਈ SIT ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਜਵਾਬ ਦੇਵੇਗੀ। ਦਸ ਦਈਏ ਕਿ ਮਾਮਲੇ ਦੀ ਜਾਂਚ ਲਈ ਨਵੀਂ ਸਿਟ ਦਾ ਗਠਨ ਕੀਤਾ ਗਿਆ ਸੀ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਨਵੀਂ ਸਿਟ ਤੋਂ ਜਵਾਬ ਮੰਗਿਆ ਹੈ ਕਿ ਮਾਮਲੇ ਦੀ ਜਾਂਚ ਕਿੱਥੇ ਤੱਕ ਪਹੁੰਚੀ ਹੈ।

]]> Exclusive | ਬਹਿਬਲ ਕਲਾਂ ਮਾਮਲੇ ‘ਚ ਹੁਣੇ ਹੁਣੇ ਵਕੀਲ ਨੇ ਕੀਤਾ ਵੱਡਾ ਖ਼ੁਲਾਸਾ, ਸੁਣੋ ਅੱਜ ਅਦਾਲਤ ‘ਚ ਕੀ ਹੋਇਆ https://punjabi.newsd5.in/exclusive-%e0%a8%ac%e0%a8%b9%e0%a8%bf%e0%a8%ac%e0%a8%b2-%e0%a8%95%e0%a8%b2%e0%a8%be%e0%a8%82-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-%e0%a8%b9%e0%a9%81%e0%a8%a3%e0%a9%87-%e0%a8%b9/ Wed, 24 Jun 2020 09:46:28 +0000 https://punjabi.newsd5.in/?p=69718 ਫਰੀਦਕੋਟ : ਬਹਿਬਲ ਗੋਲੀਕਾਂਡ ਮਾਮਲੇ ‘ਚ ਮੁਲਜ਼ਮ ਸੋਹੇਲ ਬਰਾਡ਼ ਅਤੇ ਪੰਕਜ ਬਾਂਸਲ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਵੱਲੋਂ ਦੋਹਾਂ ਮੁਲਜ਼ਮਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।ਓਧਰ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਸਿੱਟ ਵੱਲੋਂ ਜੋ ਵੀ ਪੁੱਛ ਪੜਤਾਲ ਕਰਨੀ ਸੀ ਉਹ ਰਿਮਾਂਡ ਦੌਰਾਨ ਮੁਕੰਮਲ ਹੋ ਚੁੱਕੀ ਹੈ ਅਤੇ ਹੁਣ 8 ਜੁਲਾਈ ਨੂੰ ਅਗਲੀ ਪੇਸ਼ੀ ਹੋਵੇਗੀ।

ਕਾਂਗਰਸ ਦੇ MP ਨੇ ਕੀਤਾ ਨਵਾਂ ਕਾਰਨਾਮਾ, ਮੌਕੇ ਦੀ Live ਵੀਡੀਓ ਹੋਈ ਵਾਇਰਲ, ਹੁਣ ਕੀ ਕਹਿਣਗੇ ਕੈਪਟਨ?

ਜ਼ਿਕਰਯੋਗ ਹੈ ਕਿ ਐਸ.ਆਈ.ਟੀ. ਦੀ ਜਾਂਚ ਅਨੁਸਾਰ ਬਰਗਾੜੀ ਅਤੇ ਹੋਰ ਥਾਵਾਂ ‘ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਹੁਰਮਤੀ ਹੋਣ ਦੀਆਂ ਕਈ ਘਟਨਾਵਾਂ ਤੋਂ ਬਾਅਦ ਜਦੋਂ 14.10.2015 ਨੂੰ ਬਹਿਬਲ ਕਲਾਂ ਵਿਖੇ ਬਾਅਦ ਸਾਂਤਮਈ ਢੰਗ ਨਾਲ ਧਰਨੇ ‘ਤੇ ਬੈਠੇ ਨਿਰਦੋਸ਼ ਪ੍ਰਦਰਸਨਕਾਰੀਆਂ ‘ਤੇ ਫਾਇਰਿੰਗ ਹੋਈ ਤਾਂ ਇਸ ਫਾਇਰਿੰਗ ਲਈ ਜਿੰਮੇਵਾਰ ਪੁਲਿਸ ਟੀਮ ਨੇ ਆਪਣੀ ਸਵੈ-ਰੱਖਿਆ ਲਈ ਇੱਕ ਸਾਜ਼ਿਸੀ ਕਹਾਣੀ ਘੜੀ।

SIDHU ਦਾ Ravneet Bittu ਨੂੰ ਠੋਕਵਾਂ ਜਵਾਬ, Diljit Dosanjh ਤੇ Jazzy B ਦੀ ਕੀਤੀ ਸੁਪੋਰਟ

ਆਪਣੇ ਹੱਕ ਵਿੱਚ ਸਵੈ-ਰੱਖਿਆ ਦੀ ਕਹਾਣੀ ਨੂੰ ਸਾਬਤ ਕਰਨ ਲਈ ਉਸ ਸਮੇਂ ਦੇ ਮੋਗਾ ਦੇ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੀ ਪਾਇਲਟ ਜਿਪਸੀ ‘ਤੇ ਮੁਲਜਮਾਂ ਨੇ ਖੁਦ ਗੋਲੀਆਂ ਮਾਰਕੇ ਝੂਠੇ ਸਬੂਤ ਬਣਾਏ। ਮਾਮਲੇ ਦੀ ਜਾਂਚ ਕਰ ਰਹੀ ਐਸਆਈ ਟੀ ਨੇ ਏਸੇ ਸਿਲਸਿਲੇ ‘ਚ ਸੋਹੇਲ ਬਰਾੜ ਤੇ ਪੰਕਜ ਬਾਂਸਲ ਨੂੰ ਪਿਛਲੇ ਦਿਨੀ ਗ੍ਰਿਫ਼ਤਾਰ ਕਰਕੇ ਰਿਮਾਂਡ ‘ਤੇ ਲਿਆ ਸੀ।

]]>