Black Diwali – D5 News https://punjabi.newsd5.in Truth Seeking News Network. Sat, 07 Nov 2020 08:14:27 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Black Diwali – D5 News https://punjabi.newsd5.in 32 32 ਦੀਵਾਲੀ ਤੋਂ ਪਹਿਲਾਂ ਹੀ ਕਰਤਾ ਕਿਸਾਨਾਂ ਨੇ ਵੱਡਾ ਐਲਾਨ! ਮੋਦੀ ਨੂੰ ਛਿੜੀ ਕੰਬਣੀ !ਰੱਦ ਹੋਣਗੇ ਖੇਤੀ ਕਾਨੂੰਨ ? https://punjabi.newsd5.in/%e0%a8%a6%e0%a9%80%e0%a8%b5%e0%a8%be%e0%a8%b2%e0%a9%80-%e0%a8%a4%e0%a9%8b%e0%a8%82-%e0%a8%aa%e0%a8%b9%e0%a8%bf%e0%a8%b2%e0%a8%be%e0%a8%82-%e0%a8%b9%e0%a9%80-%e0%a8%95%e0%a8%b0%e0%a8%a4%e0%a8%be/ Sat, 07 Nov 2020 08:14:27 +0000 https://punjabi.newsd5.in/?p=79807 ਅੰਮ੍ਰਿਤਸਰ : ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਸ ਵਾਰ 14 ਨਵੰਬਰ ਨੂੰ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ ਨੂੰ ਬਰਬਾਦ ਕਰਨ ਲਈ ਇਹ ਤਿੰਨ ਬਿੱਲ ਲਿਆਂਏ ਗਏ ਹਨ।

ਬਾਦਲ ਦਲ ਨੂੰ ਲੱਗਿਆ ਵੱਡਾ ਝਟਕਾ ! ਢੀਂਡਸਾ ਤੇ ਬ੍ਰਹਮਪੁਰਾ ਹੋਏ ਇੱਕ ! SGPC ਚੋਣਾਂ ਲਈ ਕਰਤਾ ਐਲਾਨ !

ਫਿਰ ਪਰਾਲੀ ਵਾਲਾ ਐਕਟ ਅਤੇ ਪੰਜਾਬ ਆਰਥਿਕ ਨਾਕਾਬੰਦੀ ਦੇ ਖਿਲਾਫ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਪੂਰੇ ਪੰਜਾਬ ਦੇ ਹਰ ਇੱਕ ਪਿੰਡ ‘ਚ ਪੀਐਮ ਮੋਦੀ ਦੇ ਪੁਤਲੇ ਫੂਕ ਮੁਜ਼ਾਹਰੇ ਕੀਤੇ ਜਾਣਗੇ।

]]>