board exams – D5 News https://punjabi.newsd5.in Truth Seeking News Network. Wed, 23 Feb 2022 09:24:00 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png board exams – D5 News https://punjabi.newsd5.in 32 32 10ਵੀਂ ਅਤੇ 12ਵੀਂ ਦੇ ਵਿਦਿਆਰਥੀ ਘਰ ਬੈਠੇ ਹੀ ਦੇਣਗੇ ਸਲਾਨਾ ਪ੍ਰੀਖਿਆ https://punjabi.newsd5.in/10%e0%a8%b5%e0%a9%80%e0%a8%82-%e0%a8%85%e0%a8%a4%e0%a9%87-12%e0%a8%b5%e0%a9%80%e0%a8%82-%e0%a8%a6%e0%a9%87-%e0%a8%b5%e0%a8%bf%e0%a8%a6%e0%a8%bf%e0%a8%86%e0%a8%b0%e0%a8%a5%e0%a9%80-%e0%a8%98%e0%a8%b0/ Wed, 23 Feb 2022 09:24:00 +0000 https://punjabi.newsd5.in/?p=146856 ਨਵੀਂ ਦਿੱਲੀ : ਭਾਰਤ ਦੀ ਸੁਪਰੀਮ ਕੋਰਟ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.), ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ (ਸੀ.ਆਈ.ਐੱਸ.ਸੀ.ਈ.), ਨੈਸ਼ਨਲ ਇੰਸਟੀਚਿਊਟ ਅਤੇ ਹੋਰ ਬੋਰਡ ਦੁਆਰਾ ਆਯੋਜਿਤ 10ਵੀਂ ਅਤੇ 12ਵੀਂ ਜਮਾਤ ਦੀਆਂ ਆਫ਼ਲਾਈਨ ਪ੍ਰੀਖਿਆਵਾਂ ਨੂੰ ਰੱਦ ਕਰਨ ਬਾਰੇ ਪਾਈ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਸ ਨੂੰ ਰੱਦ ਕਰ ਦਿੱਤਾ ਹੈ ਤੇ ਹੁਣ ਆਫ਼ਲਾਈਨ ਹੀ ਪ੍ਰੀਖਿਆਵਾਂ ਹੋਣਗੀਆਂ।

 

 

 

]]>
Rajasthan ਸਰਕਾਰ ਦਾ ਵੱਡਾ ਫੈਸਲਾ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ https://punjabi.newsd5.in/rajasthan-%e0%a8%b8%e0%a8%b0%e0%a8%95%e0%a8%be%e0%a8%b0-%e0%a8%a6%e0%a8%be-%e0%a8%b5%e0%a9%b1%e0%a8%a1%e0%a8%be-%e0%a8%ab%e0%a9%88%e0%a8%b8%e0%a8%b2%e0%a8%be-10%e0%a8%b5%e0%a9%80%e0%a8%82-%e0%a8%85/ Thu, 03 Jun 2021 05:24:17 +0000 https://punjabi.newsd5.in/?p=106792 ਜੈਪੁਰ : ਰਾਜਸਥਾਨ ਸਰਕਾਰ ਨੇ ਕੋਰੋਨਾ ਵਾਇਰਸ ਸੰਕਰਮਣ ਨੂੰ ਦੇਖਦੇ ਹੋਏ ਰਾਜਸਥਾਨ ਮਿਡਲ ਸਿੱਖਿਆ ਬੋਰਡ, ਅਜ਼ਮੇਰ ਦੀਆਂ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਪ੍ਰੀਖਿਆਵਾਂ ਨਾ ਕਰਵਾਉਣ ਦਾ ਫੈਸਲਾ ਬੁੱਧਵਾਰ ਨੂੰ ਕੀਤਾ। ਇਸਦੇ ਨਾਲ ਹੀ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਕਾਰਨ ਅਨਾਥ ਹੋਏ ਬੱਚਿਆਂ ਲਈ ਪੈਕੇਜ ਤਿਆਰ ਕਰਨ ਦਾ ਵੀ ਫੈਸਲਾ ਕੀਤਾ ਹੈ। ਸੀ.ਐੱਮ. ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ‘ਚ ਬੁੱਧਵਾਰ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਹੋਈ ਰਾਜ ਮੰਤਰੀ ਪ੍ਰੀਸ਼ਦ ਦੀ ਬੈਠਕ ਵਿੱਚ ਇਸ ਗੱਲ ‘ਤੇ ਵਿਚਾਰ ਕੀਤਾ ਗਿਆ ਕਿ ਇਸ ਮਹਾਮਾਰੀ ਨਾਲ ਸਮਾਜ ਦੇ ਹੋਰ ਵਰਗਾਂ ਦੇ ਨਾਲ-ਨਾਲ ਵਿਦਿਆਰਥੀ ਵਰਗ ਵੀ ਬਹੁਤ ਜ਼ਿਆਦਾ ਪ੍ਰਭਾਵਿਤ ਹੋਇਆ ਹੈ।

🔴LIVE ||ਕੇਂਦਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ! ਮੰਗੀ ਰਿਪੋਰਟ ! ਦਿੱਲੀ ਵੱਲ ਵਧੇ ਕਿਸਾਨ! ਸਰਕਾਰ ਨੂੰ ਪਾਈ ਬਿਪਤਾ !

ਡਾਕਟਰੀ ਮਾਹਰ ਇਨਫੈਕਸ਼ਨ ਦੀ ਤੀਜੀ ਲਹਿਰ ਨਾਲ ਬੱਚਿਆਂ ਦੇ ਜ਼ਿਆਦਾ ਪ੍ਰਭਾਵਿਤ ਹੋਣ ਦਾ ਖਦਸ਼ਾ ਜ਼ਾਹਿਰ ਕਰ ਰਹੇ ਹਨ। ਅਜਿਹੇ ਵਿੱਚ ਪ੍ਰੀਖਿਆਵਾਂ ਨੂੰ ਮੁਅੱਤਲ ਕਰਣ ਦਾ ਫ਼ੈਸਲਾ ਕੀਤਾ ਗਿਆ। ਉਥੇ ਹੀ, ਸਿੱਖਿਆ ਮੰਤਰੀ ਗੋਵਿੰਦ ਸਿੰਘ ਡੋਟਾਸਰਾ ਨੇ ਕਿਹਾ ਕਿ ਕੋਰੋਨਾ ਸੰਕਟ ਵਿਚਾਲੇ ਪ੍ਰੀਖਿਆ ਨਾ ਕਰਾਉਣ ਦਾ ਫ਼ੈਸਲਾ ਲਿਆ ਗਿਆ ਹੈ। ਵਿਦਿਆਰਥੀਆਂ ਦੇ ਹਿੱਤ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਦੂਜੇ ਪਾਸੇ, ਗੋਆ ਵਿੱਚ ਵੀ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ।

ਸਵੇਰੇ-ਸਵੇਰੇ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ,ਬਾਰਡਰ ’ਤੇ ਵੱਜੇ ਖੁਸ਼ੀ ’ਚ ਲਲਕਾਰੇ!

ਰਾਜ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 12ਵੀਂ ਦੀ ਬੋਰਡ ਪ੍ਰੀਖਿਆ ਰੱਦ ਕਰਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਸੀ.ਬੀ.ਐੱਸ.ਈ. ਅਤੇ ਆਈ.ਸੀ.ਐੱਸ.ਈ. ਬੋਰਡ ਦੀ 12ਵੀਂ ਦੀ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਸੂਬਾ ਬੋਰਡ ਦੀਆਂ ਪ੍ਰੀਖਿਆਵਾਂ ਵੀ ਕੈਂਸਿਲ ਕੀਤੀਆਂ ਜਾ ਰਹੀਆਂ ਹਨ। ਹਰਿਆਣਾ, ਗੁਜਰਾਤ, ਉਤਰਾਖੰਡ, ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਰਾਜਸਥਾਨ ਬੋਰਡ ਨੇ 10ਵੀਂ ਅਤੇ 12ਵੀਂ ਅਤੇ ਗੋਆ ਨੇ 12ਵੀਂ ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ।

]]>
ਸਾਰੀਆਂ ਸਕੂਲੀ ਕਲਾਸਾਂ ਦੇ ਪੇਪਰ ਵੀ 31 ਮਾਰਚ ਤੱਕ ਕੀਤੇ ਮੁਲਤਵੀ : ਵਿਜੈ ਇੰਦਰ ਸਿੰਗਲਾ https://punjabi.newsd5.in/%e0%a8%b8%e0%a8%be%e0%a8%b0%e0%a9%80%e0%a8%86%e0%a8%82-%e0%a8%b8%e0%a8%95%e0%a9%82%e0%a8%b2%e0%a9%80-%e0%a8%95%e0%a8%b2%e0%a8%be%e0%a8%b8%e0%a8%be%e0%a8%82-%e0%a8%a6%e0%a9%87-%e0%a8%aa%e0%a9%87/ Sat, 20 Mar 2021 06:03:48 +0000 https://punjabi.newsd5.in/?p=96363 ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ 2021 ਤੱਕ ਸਿੱਖਿਆ ਸੰਸਥਾਵਾਂ ਨੂੰ ਬੰਦ ਰੱਖਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਸਕੂਲੀ ਕਲਾਸਾਂ ਦੇ ਪੇਪਰ ਵੀ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੂਰੀ ਤਰਾਂ ਸੰਜੀਦਾ ਹੈ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜੇਕਰ ਹਾਲਾਤ ਸੁਖਾਵੇਂ ਰਹੇ ਤਾਂ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੋਂ ਪਹਿਲਾਂ ਪੇਪਰਾਂ ਦੀ ਡੇਟਸ਼ੀਟ ਅਤੇ ਪੇਪਰ ਲੈਣ ਦਾ ਤਰੀਕਾ (ਮੋਡ) ਮੁੜ ਜਾਰੀ ਕਰ ਦਿੱਤਾ ਜਾਵੇਗਾ।
]]>
CBSE ਨੇ ਲਿਆ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ https://punjabi.newsd5.in/cbse-%e0%a8%a8%e0%a9%87-%e0%a8%b2%e0%a8%bf%e0%a8%86-10%e0%a8%b5%e0%a9%80%e0%a8%82-%e0%a8%85%e0%a8%a4%e0%a9%87-12%e0%a8%b5%e0%a9%80%e0%a8%82-%e0%a8%a6%e0%a9%80%e0%a8%86%e0%a8%82-%e0%a8%aa%e0%a9%8d/ Thu, 25 Jun 2020 10:04:25 +0000 https://punjabi.newsd5.in/?p=69789 ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ‘ਚ ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਇਹ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਦੇ ਵਿੱਚ ਹੋਣੀਆਂ ਸਨ। ਮਹਾਰਾਸ਼ਟਰ, ਦਿੱਲੀ ਅਤੇ ਓਡੀਸ਼ਾ ਨੇ ਪ੍ਰੀਖਿਆ ਕਰਾਉਣ ‘ਚ ਅਸਮਰੱਥਾ ਜਤਾਉਂਦੇ ਹੋਏ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ ਕੀਤਾ ਸੀ। ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ 10ਵੀਂ ਅਤੇ 12ਵੀਂ ਦੀ 1 ਤੋਂ 15 ਜੁਲਾਈ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ। ਬੋਰਡ ਨੇ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਅਦਾਲਤ ਨੂੰ ਆਪਣੇ ਫੈਸਲੇ ਤੋਂ ਜਾਣੂ ਕਰਾਇਆ।

ਪੰਜਾਬ ‘ਚ ਲੌਕਡਾਓਨ ਵਧਾਓਣ ਬਾਰੇ ਸਿਹਤ ਮੰਤਰੀ ਦਾ ਵੱਡਾ ਬਿਆਨ | Lockdown in Punjab

ਦੱਸ ਦੇਈਏ ਕਿ ਸੀ. ਬੀ. ਐੱਸ. ਈ. ਬੋਰਡ ਦੀ ਪੈਂਡਿੰਗ ਪ੍ਰੀਖਿਆ 1 ਜੁਲਾਈ ਤੋਂ 15 ਜੁਲਾਈ ਤੱਕ ਹੋਣੀ ਸੀ ਪਰ ਪ੍ਰੀਖਿਆ ਨੂੰ ਰੱਦ ਕਰਨ ਨੂੰ ਲੈ ਕੇ ਕੁਝ ਮਾਪਿਆਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਬੋਰਡ ਤੋਂ ਪੁੱਛਿਆ ਗਿਆ ਸੀ ਕੀ ਪ੍ਰੀਖਿਆਵਾਂ ਰੱਦ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਬਾਅਦ ਹੁਣ ਬੋਰਡ ਨੇ ਆਪਣਾ ਜਵਾਬ ਦਾਖਲ ਕਰਦੇ ਹੋਏ ਅਦਾਲਤ ਨੂੰ ਪ੍ਰੀਖਿਆਵਾਂ ਰੱਦ ਕਰਨ ਦੇ ਫੈਸਲੇ ਦੀ ਜਾਣਕਾਰੀ ਦਿੱਤੀ ਹੈ।

]]>