Captain Amrinder singh
-
D5 special
ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਲਈ ਜਾਰੀ ਰਹੇਗੀ: ਰਜ਼ੀਆ ਸੁਲਤਾਨਾ
ਚੰਡੀਗੜ, 1 ਅਕਤੂਬਰ ਸੂਬੇ ਦੇ ਸਾਰੇ ਵਾਹਨ ਮਾਲਕਾਂ ਨੂੰ ‘ਬਿਨਾਂ ਕਿਸੇ ਦੇਰੀ‘ ਦੇ ਐਚ.ਐਸ.ਆਰ.ਪੀ. (ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟ) ਲਗਾਉਣ ਸਬੰਧੀ…
Read More » -
D5 special
ਡਿਪਟੀ ਕਮਿਸ਼ਨਰ ਵੱਲੋਂ ਕੰਬਾਈਨ ਓਪਰੇਟਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਲੁਧਿਆਣਾ, 01 ਅਕਤੂਬਰ (000) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਕੰਬਾਇਨ ਓਰੇਟਰਾਂ…
Read More » -
D5 special
ਪੰਜਾਬ ਵਿੱਚ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਰੋਜ਼ਾਨਾ ਟੈਲੀ ਮੋਨੀਟਰਿੰਗ ਕੱਲ੍ਹ ਤੋਂ ਹੋਵੇਗੀ ਸ਼ੁਰੂ
ਚੰਡੀਗੜ੍ਹ, 1 ਅਕਤੂਬਰ: ਪੰਜਾਬ ਵਿੱਚ ਘਰੇਲੂ ਇਕਾਂਤਵਾਸ ਅਧੀਨ ਬਿਨਾਂ ਲੱਛਣਾਂ ਅਤੇ ਹਲਕੇ ਲੱਛਣ ਵਾਲੇ ਕੋਵਿਡ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਸ਼ੁੱਕਰਵਾਰ…
Read More » -
Breaking News
ਕੋਵਿਡ ਮਰੀਜ਼ਾਂ ਨੂੰ ਆਕਸੀਜਨ ਦੀ ਵੰਡ ਯਕੀਨੀ ਬਣਾਉਣ ਲਈ ਪੰਜਾਬ ਵਿੱਚ ਰਾਜ/ਜ਼ਿਲਾ ਪੱਧਰੀ ਟਾਸਕ ਫੋਰਸ ਬਣਾਈ
ਚੰਡੀਗੜ੍ਹ, 1 ਅਕਤੂਬਰ ਕੋਵਿਡ ਮਹਾਂਮਾਰੀ ਦੌਰਾਨ ਆਕਸੀਜਨ ਦੀ ਸਪਲਾਈ ਅਤੇ ਵੰਡ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਰਾਜ ਤੇ…
Read More » -
Breaking News
ਵੀਕੈਂਡ ਅਤੇ ਨਾਈਟ ਕਰਫ਼ਿਊ ਨੂੰ ਲੈ ਕੇ ਕੈਪਟਨ ਸਰਕਾਰ ਦਾ ਵੱਡਾ ਫ਼ੈਸਲਾ
ਪਟਿਆਲਾ : ਚੰਡੀਗੜ੍ਹ : ਕੋਵਿਡ ਕੇਸਾਂ ਅਤੇ ਮੌਤ ਦਰ ਵਿੱਚ ਕਮੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…
Read More » -
Breaking News
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4735 ਮੀਟਰਕ ਟਨ ਝੋਨੇ ਦੀ ਆਮਦ : ਜੌਹਲ
ਫ਼ਤਹਿਗੜ੍ਹ ਸਾਹਿਬ, 01 ਅਕਤੂਬਰ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਹੁਣ ਤੱਕ 4735 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ…
Read More » -
Breaking News
ਆਹ ਚੱਕੋ! ਕਿਸਾਨਾਂ ਨੇ ਤਾਂ ਜਮਾਂ ਹੀ ਸਿਰੇ ਲਾਤੀ ਗੱਲ! ਹੁਣ ਤਾਂ ਕੰਗਾਲ ਕਰਕੇ ਹਟਾਂਗੇ!
ਫਰੀਦਕੋਟ : ਖੇਤੀ ਬਿੱਲਾਂ ਦੇ ਖਿਲਾਫ਼ ਸ਼ੁਰੂ ਹੋਇਆ ਕਿਸਾਨ ਅੰਦੋਲਨ ਵਿਚ ਜਿਥੇ ਸਮੂਹ ਜਥੇਬੰਦੀਆਂ ਤੇ ਕਲਾਕਾਰ ਵੀ ਸੰਘਰਸ਼ ਦੇ ਮੈਦਾਨ…
Read More » -
Breaking News
ਵੱਖ-ਵੱਖ ਪਿੰਡਾਂ ਵਿੱਚ ਲਗਾਏ ਕਿਸਾਨ ਜਾਗਰੂਕਤਾ ਕੈਂਪ : ਡਾ. ਵਾਲੀਆ
ਫ਼ਤਹਿਗੜ੍ਹ ਸਾਹਿਬ, 01 ਅਕਤੂਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ…
Read More » -
Breaking News
ਮੁੱਖ ਮੰਤਰੀ ਵੱਲੋਂ ਲਾਂਸ ਨਾਇਕ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ
ਚੰਡੀਗੜ੍ਹ, 1 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 10 ਜੇ.ਏ.ਕੇ. ਆਈ.ਆਈ.ਐਫ. ਦੇ ਲਾਂਸ ਨਾਇਕ ਕਰਨੈਲ ਸਿੰਘ ਜੋ ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ਵਿੱਚ ਕੰਟਰੋਲ ਰੇਖਾ ‘ਤੇ ਸਰਹੱਦ ਪਾਰ ਤੋਂ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ, ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। 🔴 LIVE 🔴 ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਗੱਡੇ ਪੱਕੇ ਟੈਂਟ,ਦੇਖੋ ਮੌਕੇ ਦੀਆਂ ਤਸਵੀਰਾਂ! ਸ਼ਹੀਦ ਨੂੰ ਸ਼ਰਧਾਂਜਲੀ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਾਂਸ ਨਾਇਕ ਕਰਨੈਲ ਸਿੰਘ ਨੇ ਬਹਾਦਰੀ ਨਾਲ ਲੜਾਈ ਲੜਦਿਆਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ ਜਿਸ ਦੇ ਮਹਾਨ ਬਲਿਦਾਨ ਨੂੰ ਦੇਸ਼ ਕਦੇ ਨਹੀਂ ਭੁੱਲੇਗਾ। ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰੇਗੀ। ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸੰਗਰੂਰ ਜ਼ਿਲੇ ਦੇ ਪਿੰਡ ਲੋਹਾ ਖੇੜਾ ਦਾ ਰਹਿਣ ਵਾਲਾ ਸੀ ਜੋ ਆਪਣੇ ਪਿੱਛੇ ਮਾਪੇ, ਪਤਨੀ ਤੇ ਇਕ ਸਾਲ ਦਾ ਬੇਟਾ ਛੱਡ ਗਿਆ।…
Read More » -
Breaking News
ਆਹ ਚੱਕੋ! ਕਿਸਾਨਾਂ ਨੇ ਤਾਂ ਅੰਬਾਨੀਆਂ ਦੇ ਪੰਪ ‘ਤੇ ਲਾ ਲਏ ਪੱਕੇ ਡੇਰੇ,ਕਹਿੰਦੇ ਬਿੱਲ ਰੱਦ ਕਰਵਾ ਕੇ ਜਾਂਵਾਗੇ ਘਰ!
ਸੰਗਰੂਰ : ਸੰਗਰੂਰ ਦੇ ਰੇਲਵੇ-ਸਟੇਸ਼ਨ ‘ਤੇ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਾ ਦਿੱਤਾ ਗਿਆ। ਉਨਾਂ ਦਾ…
Read More »