Chekup – D5 News https://punjabi.newsd5.in Truth Seeking News Network. Fri, 18 Dec 2020 08:15:41 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Chekup – D5 News https://punjabi.newsd5.in 32 32 ਪੰਜਾਬ ਦੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ PGI ‘ਚ ਭਰਤੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%b8%e0%a8%be%e0%a8%ac%e0%a8%95%e0%a8%be-%e0%a8%b8%e0%a9%80%e0%a8%90%e0%a8%ae-%e0%a8%aa%e0%a9%8d%e0%a8%b0%e0%a8%95%e0%a8%be/ Fri, 18 Dec 2020 08:15:41 +0000 https://punjabi.newsd5.in/?p=83003 ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਖ਼ਰਾਬ ਹੋ ਗਈ ਹੈ, ਜਿਸਦੇ ਚੱਲਦਿਆਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਰੁਟੀਨ ਚੈਕਅੱਪ ਲਈ ਪੀਜੀਆਈ ਲਿਆਂਦਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ।

ਪੰਜਾਬ ਦੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ PGI ‘ਚ ਭਰਤੀ

ਤੁਹਾਨੂੰ ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦੀ ਉਮਰ 93 ਸਾਲ ਹੋ ਚੁੱਕੀ ਹੈ ਅਤੇ ਉਹ ਬੀਮਾਰ ਵੀ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ ‘ਚ ਅਤੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਕੇਂਦਰ ਸਰਕਾਰ ਨੂੰ ਆਪਣਾ ਪਦਮ ਵਿਭੂਸ਼ਣ ਵਾਪਸ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਕਿਸਾਨਾਂ ਦੇ ਹੱਕ ‘ਚ ਹਨ ਅਤੇ ਸਾਰੀ ਉਮਰ ਉਨ੍ਹਾਂ ਨੇ ਕਿਸਾਨਾਂ ਦੀ ਹਿਮਾਇਤ ਕੀਤੀ ਹੈ।

]]>