chief minister
-
Punjab Officials
ਪੀ ਐਂਡ ਜੀ ਇੰਡੀਆ ਨੇ ਬਲਬੀਰ ਸਿੱਧੂ ਨੂੰ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਲਈ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਚੰਡੀਗੜ੍ਹ : ਆਪਣੀ ਕਾਰਪੋਰੇਟ ਅਤੇ ਸਮਾਜਿਕ ਜਿੰਮੇਵਾਰੀ (ਸੀਐਸਆਰ) ਨੂੰ ਪੂਰਾ ਕਰਦੇ ਹੋਏ ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਮੁੱਖ…
Read More » -
Breaking News
Breaking : ਉਤਰਾਖੰਡ ਦੇ ਮੁੱਖਮੰਤਰੀ Tirath Singh Rawat ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ
ਨਵੀਂ ਦਿਲੀ : ਉਤਰਾਖੰਡ ਦੇ ਮੁੱਖਮੰਤਰੀ ਤੀਰਥ ਸਿੰਘ ਰਾਵਤ ਨੇ ਰਾਜਪਾਲ, ਬੇਬੀ ਰਾਣੀ ਮੌਰਿਆ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।…
Read More » -
Breaking News
ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਤਿਹਾੜ ਜੇਲ੍ਹ ਤੋਂ ਰਿਹਾਅ , ਸਮਰਥਕਾਂ ਨੇ ਕੀਤਾ ਸਵਾਗਤ
ਗੁਰੂਗ੍ਰਾਮ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ ਹਨ। 🔴LIVE🔴…
Read More » -
Breaking News
‘ਮੁੱਖ ਮੰਤਰੀ ਦੁਆਰਾ ਫਤਹਿ ਕਿੱਟ ਮਾਮਲੇ ‘ਚ ਦਿੱਤੀ ਕਲੀਨ ਚਿੱਟ ਨੇ ਸਿੱਧ ਕੀਤਾ ਕਿ ਓੁਹ ਖੁਦ ਇਸ ਘੁਟਾਲੇ ‘ਚ ਸ਼ਾਮਿਲ’
ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਚੰਡੀਗੜ੍ਹ : ਪੰਜਾਬ ਵਿੱਚ ਹੋਏ ਫ਼ਤਿਹ ਕਿੱਟ ਖ਼ਰੀਦ ਘੁਟਾਲੇ…
Read More » -
Breaking News
ਸਕੂਲ ਸਿੱਖਿਆ ਦਰਜਾਬੰਦੀ ਬਾਰੇ ਬੇਬੁਨਿਆਦ ਇਲਜਾਮ ਲਾਉਣ ’ਤੇ ਮਨੀਸ਼ ਸਿਸੋਦੀਆ ਨੂੰ ਮੁੱਖ ਮੰਤਰੀ ਦਾ ਕਰਾਰ ਜਵਾਬ-ਤੁਹਾਡੇ ਲਈ ਅੰਗੂਰ ਖੱਟੇ ਹੋਣ ਵਾਲੀ ਗੱਲ
ਚੰਡੀਗੜ੍ਹ : ਸਕੂਲ ਸਿੱਖਿਆ ਦਰਜਾਬੰਦੀ ਦੇ ਮਾਮਲੇ ਵਿਚ ਕੇਂਦਰ ਅਤੇ ਪੰਜਾਬ ਸਰਕਾਰਾਂ ਦਰਮਿਆਨ ਸਿਆਸੀ ਮਿਲੀਭੁਗਤ ਹੋਣ ਦੇ ਦੋਸ਼ ਲਾਉਣ ਲਈ ਦਿੱਲੀ…
Read More » -
Breaking News
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਪੁੱਜੇ ਬੇਰੁਜ਼ਗਾਰ ਯੂਨੀਅਨ ਦੇ ਆਗੂ
ਚੰਡੀਗੜ੍ਹ : ਬੇਰੁਜ਼ਗਾਰ ਸਾਂਝਾ ਮੰਚ ਦੇ ਤਹਿਤ 5 ਵੱਖ – ਵੱਖ ਜਥੇਬੰਦੀਆਂ ਦੇ ਆਗੂ ਮੁੱਖਮੰਤਰੀ ਦੇ ਓਐਸਡੀ ਐਸਪੀ ਸਿੰਘ ਨੂੰ…
Read More » -
Breaking News
ਮੁੱਖ ਮੰਤਰੀ ਨੇ ਛੱਪੜ ‘ਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਇਕ ਪਿੰਡ ਵਿੱਚ ਵਾਪਰੀ ਦੁਖਾਂਤਕ ਘਟਨਾ…
Read More » -
Breaking News
ਪ੍ਰਧਾਨ ਮੰਤਰੀ ਮੋਦੀ ਨੇ ਮਮਤਾ ਬੈਨਰਜੀ ਨੂੰ ਮੁੱਖਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਦਿੱਤੀ ਵਧਾਈ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੀ ਮੁੱਖਮੰਤਰੀ ਦੇ ਤੌਰ ‘ਤੇ ਸਹੁੰ ਚੁੱਕਣ ‘ਤੇ…
Read More » -
Punjab Officials
ਮੁੱਖ ਮੰਤਰੀ ਨੇ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਕੇਂਦਰ ਦੀ ਟੀਕਾਕਰਨ ਨੀਤੀ ਨੂੰ ਸੂਬਿਆਂ ਨਾਲ ਪੱਖਪਾਤੀ ਕਰਾਰ ਦਿੱਤਾ, ਭਾਰਤ ਸਰਕਾਰ ਕੋਲੋਂ ਫੰਡਾਂ ਦੀ ਕੀਤੀ ਮੰਗ
ਪੰਜਾਬ ਆਉਣ ਵਾਲੀਆਂ ਆਕਸੀਜਨ ਦੀਆਂ ਦੋ ਸਪਲਾਈਆਂ ਦੇ ਹਾਈਜੈਕ ਹੋਣ ਦੀਆਂ ਰਿਪੋਰਟਾਂ ਦਾ ਹਵਾਲਾ ਦਿੱਤਾ, ਕੇਂਦਰ ਨੂੰ ਵੰਡ ਸਬੰਧੀ ਵਚਨਬੱਧਤਾਵਾਂ…
Read More » -
Top News
BJP ਦੇ ਤਾਬੂਤ ‘ਚ ਆਖ਼ਰੀ ਕਿੱਲ ਸਾਬਤ ਹੋਣਗੇ ਖੇਤੀਬਾੜੀ ਕਾਨੂੰਨ : ਕੈਪਟਨ
ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਭਾਜਪਾ ਦੇ ਰਾਜਨੀਤਿਕ ਪਤਨ ਦਾ ਕਾਰਨ ਬਣੇਗਾ…
Read More »