closed room – D5 News https://punjabi.newsd5.in Truth Seeking News Network. Tue, 29 Mar 2022 09:05:14 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png closed room – D5 News https://punjabi.newsd5.in 32 32 ਨਵਜੋਤ ਸਿੱਧੂ ਨਾਲ ਕਾਂਗਰਸੀ ਆਗੂਆਂ ਦੀ ਚੱਲ ਰਹੀ ਹੈ ਬੰਦ ਕਮਰਾ ਮੀਟਿੰਗ https://punjabi.newsd5.in/%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b1%e0%a8%a7%e0%a9%82-%e0%a8%a8%e0%a8%be%e0%a8%b2-%e0%a8%95%e0%a8%be%e0%a8%82%e0%a8%97%e0%a8%b0%e0%a8%b8%e0%a9%80-%e0%a8%86/ Tue, 29 Mar 2022 09:05:14 +0000 https://punjabi.newsd5.in/?p=150878 ਲੁਧਿਆਣਾ : ਲੁਧਿਆਣਾ ਸਥਿਤ ਸਾਊਥ ਸਿਟੀ ਵਿਖੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਗ੍ਰਹਿ ਵਿਖੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਕਾਂਗਰਸੀ ਆਗੂਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਸਾਬਕਾ ਵਿਧਾਇਕ ਪਿਰਮਲ ਸਿੰਘ, ਸਾਬਕਾ ਵਿਧਾਇਕ ਤਰਲੋਚਨ ਸਿੰਘ ਬੰਗਾ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸਾ, ਮਹਿੰਦਰ ਸਿੰਘ ਕੇ.ਪੀ. ਜਲੰਧਰ, ਬੁਲਾਰਾ ਕਾਂਗਰਸ ਪਾਰਟੀ ਕਮਲਜੀਤ ਸਿੰਘ ਬਰਾੜ ਤੇ ਹੋਰ ਆਗੂਆਂ ਨਾਲ ਬੰਦ ਕਮਰਾ ਮੀਟਿੰਗ ਚੱਲ ਰਹੀ ਹੈ। ਮੀਟਿੰਗ ਤੋਂ ਬਾਅਦ ਇਹ ਆਗੂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ।

]]>
ਅਜਨਾਲਾ ਨੇ ਟਕਸਾਲੀਆਂ ਨੂੰ ਛੱਡਣ ਦਾ ਕਾਰਨ ਦੱਸਿਆ? Exclusive https://punjabi.newsd5.in/%e0%a8%85%e0%a8%9c%e0%a8%a8%e0%a8%be%e0%a8%b2%e0%a8%be-%e0%a8%a8%e0%a9%87-%e0%a8%9f%e0%a8%95%e0%a8%b8%e0%a8%be%e0%a8%b2%e0%a9%80%e0%a8%86%e0%a8%82-%e0%a8%a8%e0%a9%82%e0%a9%b0-%e0%a8%9b%e0%a9%b1/ Thu, 13 Feb 2020 11:15:56 +0000 https://punjabi.newsd5.in/?p=60747 ਅਜਨਾਲਾ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਸ਼ਾਮਲ ਹੋ ਗਏ।

ਅਜਨਾਲਾ ਨੇ ਟਕਸਾਲੀਆਂ ਨੂੰ ਛੱਡਣ ਦਾ ਕਾਰਨ ਦੱਸਿਆ? Exclusive

ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਡਾ.ਰਤਨ ਸਿੰਘ ਅਜਨਾਲਾ ਦੇ ਘਰ ਪਹੁੰਚੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਡਾ.ਰਤਨ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ ਨਾਲ ਮੁਲਾਕਾਤ ਕੀਤੀ ਹੈ।

]]>
LIVE | ਵੱਡੇ ਤੇ ਛੋਟੇ ਬਾਦਲ ਦੀ ਜੋੜੀ ਨੇ ਤੋੜਤੇ ਟਕਸਾਲੀ https://punjabi.newsd5.in/live-%e0%a8%ac%e0%a8%be%e0%a8%a6%e0%a8%b2%e0%a8%be%e0%a8%82-%e0%a8%a8%e0%a9%87-%e0%a8%9f%e0%a8%95%e0%a8%b8%e0%a8%be%e0%a8%b2%e0%a9%80%e0%a8%86%e0%a8%82-%e0%a8%9a-%e0%a8%aa%e0%a8%be%e0%a8%88/ Thu, 13 Feb 2020 11:00:47 +0000 https://punjabi.newsd5.in/?p=60734 ਅਜਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਅੱਜ ਰਾਜਾਸਾਂਸੀ ‘ਚ ਕਾਂਗਰਸ ਦੀ ਜਨ ਵਿਰੋਧੀ ਨੀਤੀਆਂ ਦੇ ਖਿਲਾਫ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਮੁੱਖਮੰਤਰੀ ਦਾ ਮਕਸਦ ਜਨਤਾ ਦੀ ਸੇਵਾ ਕਰਨਾ ਹੁੰਦਾ ਹੈ ਨਾ ਕਿ ਐਸ਼ ਕਰਨਾ। ਉਨ੍ਹਾਂ ਨੇ ਕਿਹਾ ਕਿ ਤਿੰਨ ਸਾਲ ਹੋ ਚੁੱਕੇ ਹਨ ਕੈਪਟਨ ਦੀ ਸਰਕਾਰ ਆਈ ਨੂੰ ਪਰ ਅੱਜ ਤੱਕ ਉਹ ਅੰਮ੍ਰਿਤਸਰ ਦੇ ਲੋਕਾਂ ਨੂੰ ਮਿਲਣ ਨਹੀਂ ਪਹੁੰਚੇ।

LIVE | ਬਾਦਲਾਂ ਨੇ ਟਕਸਾਲੀਆਂ ‘ਚ ਪਾਈ ਫੁੱਟ

ਕੈਪਟਨ ਨੇ ਲੋਕਾਂ ਨੂੰ ਅਜੇ ਤੱਕ ਇੱਕ ਵੀ ਸਹੂਲਤ ਨਹੀਂ ਦਿੱਤੀ ਜਦੋਂ ਕਿ ਜੋ ਸਾਡੀ ਸਰਕਾਰ ਦੇ ਵੱਲੋਂ ਸਹੂਲਤਾਂ ਦਿੱਤੀਆਂ ਗਈਆਂ ਸਨ ਉਹ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਕੈਪਟਨ ਨੇ ਝੂਠ ਬੋਲ ਕੇ ਲੋਕਾਂ ਨੂੰ ਫਸਾਇਆ ਹੈ ਅਤੇ ਗੁਟਕਾ ਸਾਹਿਬ ਦੀਆਂ ਝੂਠੀਆਂ ਕਸਮਾਂ ਖਾਈਆਂ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਸ਼ਾਮਲ ਹੋ ਗਏ।

]]>