Comedian Bharti Singh – D5 News https://punjabi.newsd5.in Truth Seeking News Network. Tue, 17 May 2022 04:49:13 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Comedian Bharti Singh – D5 News https://punjabi.newsd5.in 32 32 Comedian Bharti Singh ‘ਤੇ ਇੱਕ ਹੋਰ ਕੇਸ ਦਰਜ https://punjabi.newsd5.in/comedian-bharti-singh-%e0%a8%a4%e0%a9%87-%e0%a8%87%e0%a9%b1%e0%a8%95-%e0%a8%b9%e0%a9%8b%e0%a8%b0-%e0%a8%95%e0%a9%87%e0%a8%b8-%e0%a8%a6%e0%a8%b0%e0%a8%9c/ Tue, 17 May 2022 04:47:04 +0000 https://punjabi.newsd5.in/?p=158199 ਜਲੰਧਰ: ਕਾਮੇਡੀਅਨ ਭਾਰਤੀ ਸਿੰਘ ਖਿਲਾਫ਼ ਅੰਮ੍ਰਿਤਸਰ ਤੋਂ ਬਾਅਦ ਇੱਕ ਹੋਰ ਕੇਸ ਦਰਜ ਹੋ ਗਿਆ ਹੈ। ਹੁਣ ਜਲੰਧਰ ਦੇ ਆਦਮਪੁਰ ਥਾਣੇ ਵਿੱਚ ਭਾਰਤੀ ਸਿੰਘ ਵਿਰੁੱਧ ਮਾਮਲਾ ਦਰਜ ਹੋਇਆ ਹੈ। ਭਾਰਤੀ ਸਿੰਘ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ। ਦੱਸ ਦਈਏ ਕਿ ਭਾਰਤੀ ਸਿੰਘ ਨੇ ਦਾੜੀ-ਮੁੱਛਾਂ ਨੂੰ ਲੈ ਕੇ ਟਿੱਪਣੀ ਕੀਤੀ ਸੀ।

]]>
ਮੁਆਫ਼ੀ ਮੰਗਣ ਮਗਰੋਂ ਕਾਮੇਡੀਅਨ Bharti Singh ਦੀਆਂ ਮੁਸ਼ਕਲਾਂ ‘ਚ ਵਾਧਾ https://punjabi.newsd5.in/%e0%a8%ae%e0%a9%81%e0%a8%86%e0%a9%9e%e0%a9%80-%e0%a8%ae%e0%a9%b0%e0%a8%97%e0%a8%a3-%e0%a8%ae%e0%a8%97%e0%a8%b0%e0%a9%8b%e0%a8%82-%e0%a8%95%e0%a8%be%e0%a8%ae%e0%a9%87%e0%a8%a1%e0%a9%80%e0%a8%85/ Mon, 16 May 2022 16:27:23 +0000 https://punjabi.newsd5.in/?p=158151 ਅੰਮ੍ਰਿਤਸਰ: ਮੁਆਫ਼ੀ ਮੰਗਣ ਤੋਂ ਬਾਅਦ ਵੀ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਰੁੱਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਅੱਜ ਭਾਰਤੀ ਸਿੰਘ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ‘ਤੇ ਕਮੇਟੀ ਦੇ ਸਕੱਤਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ।

Punjab Weather : ਵੱਧ ਰਹੀ ਗਰਮੀ ਤੋਂ ਪਾਓ ਰਾਹਤ, ਲੋਕਾਂ ਦੀ ਆਹ ਢੰਗ ਨਾਲ ਕਰੋ ਸੇਵਾ | D5 Channel Punjabi

ਮਿਲੀ ਜਾਣਕਾਰੀ ਮੁਤਾਬਿਕ ਕਮੇਟੀ ਦੇ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਡੀ.ਸੀ. ਨੂੰ ਮਿਲ ਕੇ ਸ਼ਿਕਾਇਤ ਪੱਤਰ ਦਿੱਤਾ ਹੈ। ਵਫ਼ਦ ਨੇ ਡਿਪਟੀ ਕਮਿਸ਼ਨਰ ਕੋਲੋਂ ਭਾਰਤੀ ਸਿੰਘ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਭਾਰਤੀ ਸਿੰਘ ਨੇ ਇੱਕ ਪ੍ਰੋਗਰਾਮ ਦੌਰਾਨ ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਟਿੱਪਣੀ ਕੀਤੀ ਸੀ ਜਿਸ ਕਾਰਨ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ।

]]>
ਸ਼੍ਰੋਮਣੀ ਅਕਾਲੀ ਦਲ Comedian ਭਾਰਤੀ ਸਿੰਘ ਖਿਲਾਫ਼ ਕਰੇਗਾ ਵੱਡੀ ਕਾਰਵਾਈ https://punjabi.newsd5.in/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%85%e0%a8%95%e0%a8%be%e0%a8%b2%e0%a9%80-%e0%a8%a6%e0%a8%b2-comedian-%e0%a8%ad%e0%a8%be%e0%a8%b0%e0%a8%a4%e0%a9%80-%e0%a8%b8/ Sun, 15 May 2022 13:34:17 +0000 https://punjabi.newsd5.in/?p=157889 ਲੁਧਿਆਣਾ/ਅੰਮ੍ਰਿਤਸਰ: ਭਾਰਤ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਮੋਰਚਾ ਖੋਲ੍ਹ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਭਾਰਤੀ ਸਿੰਘ ਵਲੋਂ ਸਿੱਖੀ ਸਰੂਪ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਜਿਸ ਨੂੰ ਲੈਕੇ ਭਲਕੇ ਜ਼ਿਲ੍ਹਾ ਜਥੇਦਾਰ ਜਸਵੰਤ ਸਿੰਘ ਚੀਮਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇਣਗੇ।

Canada Punjabi News :ਕੈਨੇਡਾ ’ਚ Jagmeet Singh ਨਾਲ ਮਾੜਾ ਸਲੂਕ, Video ਹੋਈ ਅੱਗ ਵਾਂਗ Viral

ਜ਼ਿਲ੍ਹਾ ਜਥੇਦਾਰ ਜਸਵੰਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਸਿੰਘ ਨੇ ਸ਼ੋਅ ਦੌਰਾਨ ਸਿੱਖਾਂ ਦੀ ਦਾੜ੍ਹੀ ਨੂੰ ਲੈ ਕੇ ਕਈ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਬਹੁਤ ਵੱਡੀ ਠੇਸ ਪਹੁੰਚੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੇ ਪੁਲਿਸ ਕਾਰਵਾਈ ਨਹੀਂ ਕਰੇਗੀ ਤਾਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਕਰਾਂਗੇ ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

]]>
ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੇ ਘਰ ਆਇਆ ਨੰਨ੍ਹਾ ਮਹਿਮਾਨ https://punjabi.newsd5.in/%e0%a8%ae%e0%a8%b6%e0%a8%b9%e0%a9%82%e0%a8%b0-%e0%a8%95%e0%a8%be%e0%a8%ae%e0%a9%87%e0%a8%a1%e0%a9%80%e0%a8%85%e0%a8%a8-%e0%a8%ad%e0%a8%be%e0%a8%b0%e0%a8%a4%e0%a9%80-%e0%a8%b8%e0%a8%bf%e0%a9%b0/ Mon, 04 Apr 2022 05:26:02 +0000 https://punjabi.newsd5.in/?p=151526 ਨਵੀਂ ਦਿੱਲੀ : ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਚਰਚਾ ‘ਚ ਸੀ ਪਰ ਹੁਣ ਤੁਹਾਨੂੰ ਦੱਸ ਦੇਈਏ ਕਿ ਭਾਰਤੀ ਸਿੰਘ ਮਾਂ ਬਣ ਗਈ ਹੈ। ਭਾਰਤੀ ਸਿੰਘ ਨੇ ਬੇਟੇ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਇੰਸਟਾਗ੍ਰਾਮ ਪੋਸਟ ਰਾਹੀਂ ਆਪਣੇ ਫੈਂਸ ਨੂੰ ਦਿੱਤੀ ਹੈ। ਭਾਰਤੀ ਦੇ ਫੈਨਜ਼ ਇਹ ਖ਼ਬਰ ਸੁਣ ਕੇ ਕਾਫ਼ੀ ਐਕਸਾਈਟੇਡ ਹੋ ਗਏ ਹਨ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।

ਸੁਪਰੀਮ ਕੋਰਟ ਚੋਂ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ! ਸੁਣੋ ਫੈਸਲਾ | D5 Channel Punjabi

ਸ਼ੇਅਰ ਕੀਤੀ ਗਈ ਪੋਸਟ ‘ਤੇ ਅਰਜੁਨ ਬਿਜਲਾਨੀ, ਜੈ ਭਾਨੁਸ਼ਾਲੀ, ਮਾਹੀ ਵਿਜ, ਵਿਸ਼ਾਲ ਸਿੰਘ ਦੇ ਨਾਲ ਹੀ ਕਈ ਸੈਲੇਬਸ ਅਤੇ ਫੈਨਜ਼ ਭਾਰਤੀ ਨੂੰ ਵਧਾਈਆਂ ਦੇ ਰਹੇ ਹਨ। ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਪਹਿਲੀ ਵਾਰ ਇਕ ਰਿਐਲਿਟੀ ਸ਼ੋਅ ਦੇ ਸੈੱਟ ‘ਤੇ ਮਿਲੇ ਸੀ, ਜਿਥੇ ਭਾਰਤੀ ਇਕ ਕਾਮੇਡੀਅਨ ਸੀ ਅਤੇ ਹਰਸ਼ ਸਕ੍ਰਿਪਟ ਰਾਈਟਰ ਸਨ। ਕੁਝ ਸਮੇਂ ਤੱਕ ਡੇਟਿੰਗ ਕਰਨ ਤੋਂ ਬਾਅਦ ਭਾਰਤੀ ਅਤੇ ਹਰਸ਼ ਦਾ ਸਾਲ 2017 ‘ਚ ਵਿਆਹ ਹੋ ਗਿਆ।

]]>