Constitution Day – D5 News https://punjabi.newsd5.in Truth Seeking News Network. Fri, 26 Nov 2021 06:26:09 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Constitution Day – D5 News https://punjabi.newsd5.in 32 32 CM Channi ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ Constitution Day ਦੀਆਂ ਸ਼ੁਭਕਾਮਨਾਵਾਂ, ‘ਇਸ ਦਿਨ ਦੀ ਭਾਵਨਾ ਨੂੰ ਬਣਾਏ ਰੱਖਣ ਦਾ ਲਈਏ ਸੰਕਲਪ’ https://punjabi.newsd5.in/cm-channi-%e0%a8%a8%e0%a9%87-%e0%a8%a6%e0%a9%87%e0%a8%b6-%e0%a8%b5%e0%a8%be%e0%a8%b8%e0%a9%80%e0%a8%86%e0%a8%82-%e0%a8%a8%e0%a9%82%e0%a9%b0-%e0%a8%a6%e0%a8%bf%e0%a9%b1%e0%a8%a4%e0%a9%80%e0%a8%86/ Fri, 26 Nov 2021 06:23:54 +0000 https://punjabi.newsd5.in/?p=134306 ਚੰਡੀਗੜ੍ਹ : ਅੱਜ ਦਾ ਦਿਨ ਪੂਰੇ ਦੇਸ਼ ‘ਚ ਸੰਵਿਧਾਨ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਵਾਸੀਆਂ ਨੂੰ ਇਸ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

Breaking News : Captain ਦੇ ਸਾਹਮਣੇ Mayor ਨਾਲ ਖਿੱਚ-ਧੂਹ, Mayor ਹੋਇਆ Live || D5 Channel Punjabi

ਉਨ੍ਹਾਂ ਨੇ ਕਿਹਾ ਕਿ ਸਮਾਨਤਾ, ਆਜ਼ਾਦੀ ਅਤੇ ਨਿਆਂ ਦੇ ਸਿਧਾਂਤ ‘ਤੇ ਆਧਾਰਿਤ ਸੰਵਿਧਾਨ ਦੇਣ ਲਈ ਮੈਂ ਸਾਡੇ ਸੰਵਿਧਾਨ ਦੇ ਪਿਤਾ ਡਾ. ਬੀ.ਆਰ.ਅੰਬੇਡਕਰ ਜੀ ਨੂੰ ਸਲਾਮ ਕਰਦਾ ਹਾਂ। ਆਓ ਜੀ ਸੰਵਿਧਾਨ ਦਿਵਸ ਦੀ ਭਾਵਨਾ ਨੂੰ ਬਣਾਏ ਰੱਖਣ ਦਾ ਸੰਕਲਪ ਲਈਏ।

]]>