court observes – D5 News https://punjabi.newsd5.in Truth Seeking News Network. Thu, 28 Apr 2022 06:17:21 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png court observes – D5 News https://punjabi.newsd5.in 32 32 ਸਾਬਕਾ ਡੀਜੀਪੀ Sumedh Saini ਨੂੰ ਹਾਈਕੋਰਟ ਵੱਲੋਂ ਮਿਲੀ ਜ਼ਮਾਨਤ https://punjabi.newsd5.in/%e0%a8%b8%e0%a8%be%e0%a8%ac%e0%a8%95%e0%a8%be-%e0%a8%a1%e0%a9%80%e0%a8%9c%e0%a9%80%e0%a8%aa%e0%a9%80-sumedh-saini-%e0%a8%a8%e0%a9%82%e0%a9%b0-%e0%a8%b9%e0%a8%be%e0%a8%88%e0%a8%95%e0%a9%8b%e0%a8%b0/ Thu, 28 Apr 2022 05:55:21 +0000 https://punjabi.newsd5.in/?p=154992 ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਅੱਜ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਾਹਤ ਦਿੰਦੇ ਹੋਏ ਕੋਠੀ ਵਾਲੇ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਹੈ।ਦੱਸ ਦਈਏ ਕਿ ਪਿਛਲੇ ਦਿਨੀਂ ਮੁਹਾਲੀ ਕੋਰਟ ਨੇ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਖਾਰਜ਼ ਕਰ ਦਿੱਤੀ ਸੀ। ਜਿਸ ਨੂੰ ਸੁਮੇਧ ਸੈਣੀ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

 

]]>