D5 channel Hindi
-
Punjab
ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 20 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ…
Read More » -
Punjab
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ
“ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ” ਸੋਧੇ ਪਾਣੀ…
Read More » -
Top News
ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਰੀ ਅਦਾਰਿਆਂ ’ਚ ਪੜ੍ਹੇ 37 ਸਿੱਖ ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ
ਅੰਮ੍ਰਿਤਸਰ, 20 ਫ਼ਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਗੁਰਸਿੱਖੀ ਦੀ ਵਿੱਦਿਆ ਪ੍ਰਾਪਤ ਕਰਨ ਵਾਲੇ 37…
Read More » -
Punjab
ਸੁਪਰੀਮ ਕੋਰਟ ਦਾ ਅਹਿਮ ਫ਼ੈਸਲਾਂ, ਕੁਲਦੀਪ ਕੁਮਾਰ ਟੀਟਾ ਹੋਣਗੇ ਚੰਡੀਗੜ੍ਹ ਦੇ ਨਵੇਂ ਮੇਅਰ
ਨਵੀਂ ਦਿੱਲੀ: ਆਖਰਕਾਰ 21 ਦਿਨਾਂ ਬਾਅਦ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੀ ਤਸਵੀਰ ਅੱਜ ਸਾਫ਼ ਹੋ…
Read More » -
Top News
ਭਾਜਪਾ ਆਗੂਆਂ ਨੇ ਆਈਪੀਐਸ ਜਸਪ੍ਰੀਤ ਸਿੰਘ ਨੂੰ ਕਥਿਤ ਤੌਰ ‘ਤੇ ਕਿਹਾ ਖਾਲਿਸਤਾਨੀ
ਚੰਡੀਗੜ੍ਹ: ਪੱਛਮੀ ਬੰਗਾਲ ਵਿਚ ਭਾਜਪਾ ਆਗੂਆਂ ਅਤੇ ਪੁਲਿਸ ਵਿਚਾਕਰ ਇਕ ਬਹਿਸ ਦਾ ਵੀਡੀਓ ਸਾਹਮਣੇ ਆਇਆ। ਇਸ ਵੀਡੀੲ ਵਿਚ ਭਾਜਪਾ ਦੇ…
Read More » -
Punjab
ਆਪ ਸਰਕਾਰ ਮੁੱਖ ਮੰਤਰੀ ਵੱਲੋਂ ਕੀਤੇ ਵਾਅਦੇ ਮੁਤਾਬਕ ਬਜਟ ਸੈਸ਼ਨ ਵਿਚ 23 ਫਸਲਾਂ ਐਮ ਐਸ ਪੀ ’ਤੇ ਖਰੀਦਣ ਲਈ ਕਾਨੂੰਨ ਲਿਆਵੇ: ਹਰਸਿਮਰਤ ਕੌਰ ਬਾਦਲ
ਬਠਿੰਡਾ, 19 ਫਰਵਰੀ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ…
Read More » -
Punjab
ਆਪ ਸਰਕਾਰ ਦੇ ਰਾਜ ਵਿਚ ਆਮ ਆਦਮੀ ਸਭ ਤੋਂ ਵੱਧ ਦੁਖੀ: ਸੁਖਬੀਰ ਸਿੰਘ ਬਾਦਲ
ਤਰਨ ਤਾਰਨ, 7 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ…
Read More » -
Punjab
ਆਪ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਸੂਬੇ ਤੋਂ ਇਸਦੇ ਕੁਦਰਤੀ ਸਰੋਤ ਲੁੱਟਣ ਲਈ ਆਪੋ ਆਪਣੇ ਮਾਫੀਆ ਬਣਾਏ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ, 6 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ)…
Read More » -
Top News
ਜ਼ੀ ਪੰਜਾਬੀ ਨੇ ਕਾਲੀ ਮਾਤਾ ਮੰਦਿਰ (ਪਟਿਆਲਾ) ਵਿਖੇ “ਮਹਾਪੂਜਾ” ਦੇ ਨਾਲ ਆਪਣੇ ਨਵੇਂ ਸ਼ੋਅ “ਸ਼ਿਵਿਕਾ-ਸਾਥ ਯੁਗਾਂ ਯੁਗਾਂ ਦਾ” ਸ਼ਾਨਦਾਰ ਸ਼ੁਰੂਆਤ ਕੀਤੀ!!
2 ਫਰਵਰੀ 2024 | ਆਪਣੀ ਨਵੀਂ ਕਹਾਣੀ ਦੀ ਸ਼ੁਰੂਆਤ ਦੇ ਨਾਲ ਜ਼ੀ ਪੰਜਾਬੀ ਨੇ ਪਟਿਆਲਾ ਵਿਖੇ ਕਾਲੀ ਮਾਤਾ ਦੇ ਮੰਦਿਰ…
Read More » -
Punjab
ਪੰਜਾਬ ਬਚਾਓ ਯਾਤਰਾ ਨੂੰ ਅਜਨਾਲਾ ਤੇ ਮਜੀਠਾ ਵਿਚ ਮਿਲਿਆ ਲਾਮਿਸਾਲ ਹੁੰਗਾਰਾ
ਅਜਨਾਲਾ/ਮਜੀਠਾ, 2 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਨੂੰ ਅੱਜ ਅਜਨਾਲਾ ਤੇ ਮਜੀਠਾ ਦੋਵਾਂ ਹਲਕਿਆਂ ਵਿਚ ਲਾਮਿਸਾਲ ਹੁੰਗਾਰਾ…
Read More »