deepinder singh  patwalia – D5 News https://punjabi.newsd5.in Truth Seeking News Network. Fri, 11 Mar 2022 11:14:43 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png deepinder singh  patwalia – D5 News https://punjabi.newsd5.in 32 32 ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ https://punjabi.newsd5.in/%e0%a8%90%e0%a8%a1%e0%a8%b5%e0%a9%8b%e0%a8%95%e0%a9%87%e0%a8%9f-%e0%a8%9c%e0%a8%a8%e0%a8%b0%e0%a8%b2-%e0%a8%a6%e0%a9%80%e0%a8%aa%e0%a8%87%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0/ Fri, 11 Mar 2022 11:12:35 +0000 https://punjabi.newsd5.in/?p=148793 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਮਗਰੋਂ ਅਤੇ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਹੀ ਕਾਂਗਰਸ ਸਰਕਾਰ ਵੱਲੋਂ ਨਿਯੁਕਤ ਲੋਕਾਂ ਵੱਲੋਂ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਪੰਜਾਬ ਦੇ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਦੀਪਇੰਦਰ ਸਿੰਘ ਪਟਵਾਲੀਆ ਨੇ ਬੀਤੇ ਨਵੰਬਰ ਮਹੀਨੇ ‘ਚ ਆਪਣਾ ਅਹੁਦਾ ਸੰਭਾਲਿਆ ਸੀ।

Punjab Elections ‘ਚ ਵੱਡੀ ਹਾਰ, ਹੁਣ ਕੈਮਰੇ ਤੋਂ ਭੱਜਦੇ ਨਜ਼ਰ ਆਏ ‘Navjot Sidhu’ | D5 Channel Punjabi

ਉਨ੍ਹਾਂ ਵੱਲੋਂ ਲੰਬੇ ਸਮੇਂ ਦੀ ਸੰਵਿਧਾਨਿਕ ਕਨਵੈਨਸ਼ਨ ਦੇ ਚੱਲਦਿਆਂ ਅਸਤੀਫ਼ਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਸਮੁੱਚੀ ਕੈਬਨਿਟ ਸਮੇਤ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪਿਆ ਸੀ, ਹਾਲਾਂਕਿ ਪੰਜਾਬ ‘ਚ ਨਵੇਂ ਮੁੱਖ ਮੰਤਰੀ ਦੇ ਅਹੁਦਾ ਸੰਭਾਲਣ ਤੱਕ ਉਹ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ।

 

]]>