delhi education minister – D5 News https://punjabi.newsd5.in Truth Seeking News Network. Sun, 28 Nov 2021 07:54:11 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png delhi education minister – D5 News https://punjabi.newsd5.in 32 32 ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ https://punjabi.newsd5.in/%e0%a8%ae%e0%a8%a8%e0%a9%80%e0%a8%b6-%e0%a8%b8%e0%a8%bf%e0%a8%b8%e0%a9%8b%e0%a8%a6%e0%a9%80%e0%a8%86-%e0%a8%a8%e0%a9%87-%e0%a8%95%e0%a9%80%e0%a8%a4%e0%a8%be-%e0%a8%9f%e0%a8%b5%e0%a9%80%e0%a8%9f/ Sun, 28 Nov 2021 07:52:12 +0000 https://punjabi.newsd5.in/?p=134720 ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ ਤੇ ਬਹਿਸ ਬਣੀ ਹੋਈ ਹੈ। ਪੰਜਾਬ ਅਤੇ ਦਿੱਲੀ ਸਰਕਾਰ ਵਿਚਾਲੇ ਸਿੱਖਿਆ ਪ੍ਰਬੰਧਕਾਂ ਨੂੰ ਲੈ ਕੇ ਇੱਕ ਦੂਜੇ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸੇ ਤਹਿਤ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਟਵੀਟ ਕੀਤਾ ਹੈ ਉਨ੍ਹਾਂ ਟਵੀਟ ਵਿੱਚ ਲਿਖਿਆ ਹੈ ਕਿ ਚੋਣਾਂ ਤੋਂ ਪਹਿਲਾਂ ਦਿੱਲੀ ਤੇ ਪੰਜਾਬ ਦੇ ਸਿੱਖਿਆ ਮਾਡਲ ਤੇ ਬਹਿਸ ਹੋਣੀ ਹੈ। ਦੱਸ ਦਈਏ ਦਿੱਲੀ ਅਤੇ ਪੰਜਾਬ ਸਰਕਾਰ ਦੋਵੇਂ ਇੱਕ ਦੂਜੇ ਦੇ ਸਿੱਖਿਆ ਸੁਧਾਰਾਂ ਨੂੰ ਦੇਖਣਾ ਚਾਹੁੰਦੇ ਹਨ

]]>